ਪੰਜਾਬ ਦੇ 2950 ਪਿੰਡਾਂ ‘ਚ ਗੰਦੇ ਪਾਣੀ ਦੇ ਪ੍ਰਬੰਧਨ ਲਈ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ 140.25 ਕਰੋੜ ਰੁਪਏ ਜਾਰੀ: ਜਿੰਪਾ
– ਮੁੱਖ ਮੰਤਰੀ ਭਗਵੰਤ ਮਾਨ ਸੂਬੇ ਦੇ ਪਿੰਡਾਂ ਦੀ ਦਿੱਖ ਸੰਵਾਰਨ ਲਈ ਵਚਨਬੱਧ ; ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਸ਼ਿਸ਼ਾਂ ਤੇਜ਼ ਚੰਡੀਗੜ੍ਹ, 16 ਜੂਨ: ਪਿੰਡਾਂ ਦੀ ਨੁਹਾਰ ਬਦਲਣ ਦੇ ਮਕਸਦ ਅਤੇ ਸੂਬੇ ਨੂੰ ‘ਰੰਗਲਾ ਪੰਜਾਬ’ ਬਣਾਉਣ ਦੇ ਟੀਚੇ ਨੂੰ ਪੂਰਾ ਕਰਨ ਵੱਲ ਇਕ ਹੋਰ ਕਦਮ ਵਧਾਉਂਦਿਆਂ ਪੰਜਾਬ ਸਰਕਾਰ ਨੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਨੂੰ […]








