ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਮੁਫਤ ਪੁਸਤਕਾਂ ਦੀ ਸਪਲਾਈ ਸਕੀਮ ਅਧੀਨ 25 ਕਰੋੜ ਰੁਪਏ ਦੀ ਰਾਸ਼ੀ ਕੀਤੀ ਜਾਰੀ: ਡਾ.ਬਲਜੀਤ ਕੌਰ
ਅਨੁਸੂਚਿਤ ਜਾਤੀਆਂ ਦੇ ਵਿਦਿਆਰਥੀਆਂ ਲਈ ਪੁਸਤਕਾਂ ਖਰੀਦਣ ਸਬੰਧੀ ਤਿਮਾਹੀ ਬੰਦਿਸ਼ ਤੋਂ ਮਿਲੀ ਛੋਟ ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੀ ਸਿੱਖਿਆ ਲਈ ਲਗਾਤਾਰ ਕੀਤੇ ਜਾ ਰਹੇ ਹਨ ਉਪਰਾਲੇ ਚੰਡੀਗੜ੍ਹ, 14 ਜੂਨ ਪੰਜਾਬ ਰਾਜ ਵਿੱਚ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਪੰਜਾਬ ਸਰਕਾਰ ਵੱਲੋਂ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸ ਉਦੇਸ਼ ਦੀ […]








