ਦੋਆਬਾ

Doaba

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਸਰਕਾਰੀ ਜ਼ਮੀਨਾਂ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ ਚੰਡੀਗੜ੍ਹ, 24 ਮਈ: ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਅੱਜ ਮੋਹਾਲੀ ਜ਼ਿਲ੍ਹੇ ਦੇ ਮਾਜਰੀ ਬਲਾਕ ਦੇ ਪਿੰਡ ਫਤਹਿਗੜ੍ਹ ਦੀ 176 ਏਕੜ ਪੰਚਾਇਤੀ ਜ਼ਮੀਨ ਨਾਜਾਇਜ਼ ਕਬਜ਼ੇ ਤੋਂ ਮੁਕਤ ਕਰਵਾਈ ਹੈ। ਇਸ ਜ਼ਮੀਨ ਦੀ […]

ਕੁਲਦੀਪ ਸਿੰਘ ਧਾਲੀਵਾਲ ਨੇ 264 ਕਰੋੜ ਰੁਪਏ ਦੀ 176 ਏਕੜ ਸਰਕਾਰੀ ਪੰਚਾਇਤੀ ਜ਼ਮੀਨ ਛੁਡਵਾਈ Read More »

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ

ਸਰਦੂਲਗੜ੍ਹ ਦੀ ਸੁਜਾਨ ਕੌਰ ਨੇ ਪਹਿਲਾ ਸਥਾਨ ਹਾਸਲ ਕੀਤਾ ਪਹਿਲੇ ਤਿੰਨ ਸਥਾਨ ਕੁੜੀਆਂ ਨੇ ਹਾਸਲ ਕੀਤੇ ਸਾਇੰਸ ਦੀ 98.68 ਫ਼ੀਸਦੀ, ਕਾਮਰਸ ਦੀ 98.30 ਫ਼ੀਸਦੀ, ਰਹੀ ਪਾਸ ਪ੍ਰਤੀਸ਼ਤ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਵਿਦਿਆਰਥੀਆਂ, ਅਧਿਆਪਕਾਂ ਅਤੇ ਮਾਪਿਆਂ ਨੂੰ ਵਧਾਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 24 ਮਈ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ 12 ਵੀ

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 12ਵੀ ਜਮਾਤ ਦੇ ਨਤੀਜੇ ਐਲਾਨੇ Read More »

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼ੀ ਨਾਗਰਿਕਾਂ ਨੂੰ ਪੰਜਾਬ ‘ਚ ਖੇਤੀਬਾੜੀ ਲਈ ਜ਼ਮੀਨ ਖਰੀਦਣ ਦੀ ਇਜਾਜ਼ਤ ਦੇਣ ਦੀ ਵਕਾਲਤ – ਮਨੁੱਖੀ ਸਮੱਗਲਿੰਗ ਕਰਨ ਵਾਲੇ ਟਰੈਵਲ ਅਤੇ ਇੰਮੀਗ੍ਰੇਸ਼ਨ ਏਜੰਟਾਂ ਉੱਤੇ ਸ਼ਿਕੰਜਾ ਕੱਸਣ ਦੀ ਲੋੜ – ਆਈਲੈਟਸ ਨੂੰ ਸਿੱਖਿਆ ਸਿਸਟਮ ਨਾਲ ਜੋੜਨ ਲਈ ਵਿਚਾਰ ਕੀਤੀ ਜਾਵੇ : ਧਾਲੀਵਾਲ – ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਅਤੇ ਪੰਜਾਬ ਦੇ ਐਨ ਆਰ ਆਈ ਵਿਭਾਗ ਵਲੋਂ

ਕਿਸਾਨੀ ਅੰਦੋਲਨ ਦੌਰਾਨ ਹਿੱਸਾ ਲੈਣ ਵਾਲੇ ਪ੍ਰਵਾਸੀ ਪੰਜਾਬੀਆਂ ਨੂੰ ਭਾਰਤ ਸਰਕਾਰ ਤੰਗ ਨਾ ਕਰੇ : ਕੁਲਦੀਪ ਸਿੰਘ ਧਾਲੀਵਾਲ Read More »

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ

ਪੰਜਾਬ ਸਰਕਾਰ ਨਸ਼ਾ ਪੀੜਤਾਂ ਦੇ ਸੁਧਾਰ ਲਈ ਖੋਲ੍ਹੇਗੀ ‘ਪਰਿਵਰਤਨ ਕੇਂਦਰ’ – ਸਿਹਤ ਮੰਤਰੀ ਨੇ ਲੋਕਾਂ ਨੂੰ ਆਪਣੇ ਖੇਤਰਾਂ ਵਿੱਚ ‘ਸਿਹਤ ਕਮੇਟੀਆਂ’ ਬਣਾਉਣ ਲਈ ਕਿਹਾ – ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਜਨਮ ਦਿਹਾੜੇ ਨੂੰ ਸਮਰਪਿਤ ਵਾਕਾਥਨ ਅਤੇ ਸਾਈਕਲ ਰੈਲੀ ਵਿੱਚ ਸੈਂਕੜੇ ਨੌਜਵਾਨਾਂ ਨੇ ਕੀਤੀ ਸ਼ਮੂਲੀਅਤ ਚੰਡੀਗੜ੍ਹ/ਸਰਾਭਾ (ਲੁਧਿਆਣਾ), 24 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ

ਪੰਜਾਬ ਨੂੰ ਨਸ਼ਾ ਮੁਕਤ ਕਰਨਾ ਹੀ ਸ਼ਹੀਦਾਂ ਨੂੰ ਸੱਚੀ ਸ਼ਰਧਾਂਜਲੀ: ਸਿਹਤ ਮੰਤਰੀ ਡਾ. ਬਲਬੀਰ ਸਿੰਘ Read More »

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸੂਬਾ ਸਰਕਾਰ ਵੱਲੋਂ ਹੁਣੇ ਜਿਹੇ 3,000 ਕਲਰਕਾਂ ਦੀ ਭਰਤੀ ਪ੍ਰਕਿਰਿਆ ਮੁਕੰਮਲ ਕੀਤੀ ਗਈ ਹੈ ਚੰਡੀਗੜ੍ਹ, 24 ਮਈ: ਪੰਜਾਬ ਦੇ ਮੱਛੀ ਪਾਲਣ, ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਅੱਜ 11 ਕਲਰਕਾਂ ਨੂੰ ਨਿਯੁਕਤੀ ਪੱਤਰ ਸੌਂਪੇ। ਪੰਜਾਬ ਭਵਨ ਵਿਖੇ ਸੰਖੇਪ ਸਮਾਗਮ ਦੌਰਾਨ ਕੈਬਨਿਟ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਨਵ-ਨਿਯੁਕਤ ਮੁਲਾਜ਼ਮਾਂ ਨੂੰ

ਮੱਛੀ ਪਾਲਣ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ 11 ਕਲਰਕਾਂ ਨੂੰ ਸੌਂਪੇ ਨਿਯੁਕਤੀ ਪੱਤਰ Read More »

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ

ਮੁੱਖ ਮੰਤਰੀ ਭਗਵੰਤ ਮਾਨ ਦੇ ਸੁਪਨੇ ਅਨੁਸਾਰ ਪੰਜਾਬ ਪੁਲਿਸ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗਿ੍ਫਤਾਰ ਕੀਤੇ ਵਿਅਕਤੀ ਹਨ ਹਿਸਟਰੀ ਸ਼ੀਟਰ ਤੇ ਕਈ ਅਪਰਾਧਿਕ ਮਾਮਲਿਆਂ ਵਿੱਚ ਪੰਜਾਬ ਪੁਲਿਸ ਨੂੰ ਲੋੜੀਂਦੇ – ਦੋਸ਼ੀ ਵਿਅਕਤੀ ਲਾਰੇਂਸ ਬਿਸ਼ਨੋਈ ਦੇ ਨਿਰਦੇਸ਼ਾਂ ‘ਤੇ ਵਿਰੋਧੀ ਗਿਰੋਹ ‘ਤੇ ਹਮਲਾ ਕਰਨ ਦੀ ਘੜ ਰਹੇ ਸਨ ਸਾਜ਼ਿਸ਼: ਡੀ.ਜੀ.ਪੀ. ਗੌਰਵ ਯਾਦਵ ਚੰਡੀਗੜ, 22

ਪੰਜਾਬ ਪੁਲਿਸ ਦੀ ਏ.ਜੀ.ਟੀ.ਐਫ. ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਚਾਰ ਸ਼ੂਟਰਾਂ ਨੂੰ ਕੀਤਾ ਗਿ੍ਰਫਤਾਰ; ਛੇ ਪਿਸਤੌਲ ਬਰਾਮਦ Read More »

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ 'ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼

ਟਰਾਂਸਪੋਰਟ ਮੰਤਰੀ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤਾ ਗਿਆ “ਮਨਿਸਟਰ ਫ਼ਲਾਇੰਗ ਸਕੁਐਡ” ਚੰਡੀਗੜ੍ਹ, 22 ਮਈ: ਪੰਜਾਬ ਦੇ ਟਰਾਂਸਪੋਰਟ ਮੰਤਰੀ ਲਾਲਜੀਤ ਸਿੰਘ ਭੁੱਲਰ ਵੱਲੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਨਸ਼ੇ ਨਾਲ ਗਠਤ ਕੀਤੇ “ਮਨਿਸਟਰ ਫ਼ਲਾਇੰਗ ਸਕੁਐਡ” ਨੇ ਬੀਤੀ ਰਾਤ ਦਿੱਲੀ ਕੌਮਾਂਤਰੀ ਹਵਾਈ ਅੱਡੇ ਤੋਂ ਲੁਧਿਆਣਾ ਆ ਰਹੀ ਵਾਲਵੋ ਬੱਸ ਦੀ ਚੈਕਿੰਗ ਦੌਰਾਨ

ਦਿੱਲੀ ਹਵਾਈ ਅੱਡਾ-ਲੁਧਿਆਣਾ ਵਾਲਵੋ ਬੱਸ ‘ਚ ਟਿਕਟਾਂ ਦੀ ਚੋਰੀ ਫੜੀ, ਲਾਲਜੀਤ ਸਿੰਘ ਭੁੱਲਰ ਵੱਲੋਂ ਕੰਡਕਟਰ ਨੂੰ ਨੌਕਰੀ ਤੋਂ ਫ਼ਾਰਗ ਕਰਨ ਦੇ ਆਦੇਸ਼ Read More »

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ

ਜ਼ਮੀਨੀ ਪੱਧਰ ਤੱਕ ਸਰਕਾਰੀ ਨੀਤੀਆਂ ਦੀ ਵੱਧ ਤੋਂ ਵੱਧ ਪਹੁੰਚ ਨੂੰ ਯਕੀਨੀ ਬਣਾਉਣ ਲਈ ਵਿਭਾਗ ਦੇ ਸਾਰੇ ਮੁਲਾਜ਼ਮਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਲਈ ਕਿਹਾ ਚੰਡੀਗੜ੍ਹ, 22 ਮਈ: 2012 ਬੈਚ ਦੇ ਆਈ.ਏ.ਐਸ. ਅਧਿਕਾਰੀ ਭੁਪਿੰਦਰ ਸਿੰਘ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ – 1 ਵਿਖੇ ਸੂਚਨਾ ਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਨਵੇਂ ਡਾਇਰੈਕਟਰ ਵਜੋਂ

ਭੁਪਿੰਦਰ ਸਿੰਘ ਨੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਡਾਇਰੈਕਟਰ ਵਜੋਂ ਅਹੁਦਾ ਸੰਭਾਲਿਆ Read More »

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ ਚੰਡੀਗੜ੍ਹ, 20 ਮਈ: ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ। ਪੰਜਾਬ ਦੇ ਬਿਜਲੀ

ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ Read More »

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼

ਰੋਜ਼ਗਾਰ ਉਤਪਤੀ ਮੰਤਰੀ ਵੱਲੋਂ ਸੀ-ਪਾਈਟ ਅਤੇ ਪੰਜਾਬ ਹੁਨਰ ਵਿਕਾਸ ਮਿਸ਼ਨ ਦੇ ਕੰਮਕਾਜ ਦੀ ਸਮੀਖਿਆ ਚੰਡੀਗੜ੍ਹ, 20 ਮਈ: ਪੰਜਾਬ ਦੇ ਨੌਜਵਾਨਾਂ ਨੂੰ ਸੈਨਾ ਅਤੇ ਅਰਧ ਸੈਨਿਕ ਬਲਾਂ ਵਿੱਚ ਰੋਜ਼ਗਾਰ ਲਈ ਸਿਖਲਾਈ ਪ੍ਰਦਾਨ ਕਰਨ ਵਾਸਤੇ ਸੀ-ਪਾਈਟ ਕੈਂਪਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਪੰਜਾਬ ਦੇ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਸ੍ਰੀ ਅਮਨ ਅਰੋੜਾ ਨੇ

ਅਮਨ ਅਰੋੜਾ ਵੱਲੋਂ ਸੀ-ਪਾਈਟ ਕੈਂਪਾਂ ਦੇ ਵਿਸਤਾਰ ਦੀਆਂ ਸੰਭਾਵਨਾਵਾਂ ਦੀ ਪੜਚੋਲ ਲਈ ਸਰਵੇਖਣ ਦੇ ਆਦੇਸ਼ Read More »

Scroll to Top