ਲੜਕੀਆਂ ਦੇ ਸੁਪਨਿਆਂ ਨੂੰ ਮਿਲੇਗੀ ਉਡਾਣ; ਪੰਜਾਬ ਸਰਕਾਰ ਵੱਲੋਂ ਮਾਈ ਭਾਗੋ ਏ.ਐਫ.ਪੀ.ਆਈ. ਵਿਖੇ ਐਨ.ਡੀ.ਏ. ਪ੍ਰੈਪਰੇਟਰੀ ਵਿੰਗ ਸ਼ੁਰੂ ਕਰਨ ਨੂੰ ਮਨਜ਼ੂਰੀ
4 ਜੂਨ ਨੂੰ ਹੋਣ ਵਾਲੀ ਦਾਖ਼ਲਾ ਪ੍ਰੀਖਿਆ ਲਈ ਆਨਲਾਈਨ ਰਜਿਸਟ੍ਰੇਸ਼ਨ ਸ਼ੁਰੂ; ਚਾਹਵਾਨ ਉਮੀਦਵਾਰ 28 ਮਈ ਤੱਕ ਕਰਵਾ ਸਕਦੇ ਹਨ ਰਜਿਸਟ੍ਰੇਸ਼ਨ • ਲੜਕੀਆਂ ਦੇ ਰੱਖਿਆ ਸੇਵਾਵਾਂ ਵਿੱਚ ਕਮਿਸ਼ਨਡ ਅਫ਼ਸਰ ਵਜੋਂ ਭਰਤੀ ਹੋਣ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦਗਾਰ ਹੋਵੇਗੀ ਇਹ ਅਹਿਮ ਪਹਿਲਕਦਮੀ: ਅਮਨ ਅਰੋੜਾ ਚੰਡੀਗੜ੍ਹ, 13 ਮਈ: ਰੱਖਿਆ ਸੇਵਾਵਾਂ ਵਿੱਚ ਜਾਣ ਦੀਆਂ ਚਾਹਵਾਨ ਪੰਜਾਬ ਦੀਆਂ […]









