ਮੁੱਖ ਮੰਤਰੀ ਦੀ ਅਗਵਾਈ ਵਿਚ ਵਜ਼ਾਰਤ ਵੱਲੋਂ ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ ਦਾ ਤੋਹਫ਼ਾ; ਕੁਦਰਤੀ ਮਾਰ ਦੀ ਲਪੇਟ ਵਿਚ ਆਈਆਂ ਫਸਲਾਂ ਤੋਂ ਪ੍ਰਭਾਵਿਤ ਹੋਏ ਖੇਤ ਕਾਮਿਆਂ ਨੂੰ 10 ਫੀਸਦੀ ਮੁਆਵਜ਼ਾ ਦੇਣ ਦਾ ਐਲਾਨ
ਫਸਲਾਂ ਪਾਲਣ ਲਈ ਖੂਨ-ਪਸੀਨਾ ਵਹਾਉਣ ਵਾਲੇ ਕਿਰਤੀ ਵਰਗ ਨੂੰ ਹੋਵੇਗਾ ਵੱਡਾ ਫਾਇਦਾ ਲੁਧਿਆਣਾ, 28 ਅਪ੍ਰੈਲ: ਕਿਰਤੀ ਵਰਗ ਨੂੰ ਮਜ਼ਦੂਰ ਦਿਹਾੜੇ (ਇਕ ਮਈ) ਦਾ ਤੋਹਫ਼ਾ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਕੁਦਰਤੀ ਆਫਤਾਂ ਨਾਲ ਨੁਕਸਾਨੀ ਫਸਲ ਲਈ ਦਿੱਤੇ ਜਾਂਦੇ ਕੁੱਲ ਮੁਆਵਜ਼ੇ ਉਤੇ 10 ਫੀਸਦੀ ਮੁਆਵਜ਼ਾ ਰਾਸ਼ੀ ਖੇਤ ਕਾਮਿਆਂ ਨੂੰ ਦੇਣ […]








