ਦੋਆਬਾ

Doaba

ਨਸ਼ਿਆਂ ਵਿਰੁੱਧ ਫੈਸਲਾਕੁੰਨ ਜੰਗ ਦੇ ਅੱਠ ਮਹੀਨੇ: ਪੰਜਾਬ ਪੁਲਿਸ ਨੇ 1628 ਵੱਡੀਆਂ ਮੱਛੀਆਂ ਸਮੇਤ 11360 ਤਸਕਰਾਂ ਨੂੰ ਕੀਤਾ ਗ੍ਰਿਫ਼ਤਾਰ; 760.28 ਕਿਲੋ ਹੈਰੋਇਨ ਬਰਾਮਦ

5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ 14 ਅਪ੍ਰੈਲ : ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ ਪੁਲਿਸ ਥਾਣਾ, ਹਰਿਆਣਾ, ਜਿਲਾ ਹੁਸ਼ਿਆਰਪੁਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ-ਲੋਕਲ ਰੈਂਕ (ਏ.ਐਸ.ਆਈ.) ਰਾਜਿੰਦਰ ਸਿੰਘ ਨੂੰ 5,000 ਰੁਪਏ ਦੀ ਰਿਸ਼ਵਤ ਮੰਗਣ ਅਤੇ ਲੈਣ ਲਈ ਗ੍ਰਿਫਤਾਰ ਕੀਤਾ ਹੈ। ਅੱਜ ਇੱਥੇ ਇਹ ਖੁਲਾਸਾ ਕਰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ […]

5,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ Read More »

ਲਾਲ ਚੰਦ ਕਟਾਰੂਚੱਕ

ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ

ਹੁਣ ਤੱਕ 8 ਲੱਖ ਮੀਟਰਕ ਟਨ ਕਣਕ ਦੀ ਹੋਈ ਖਰੀਦ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖਰੀਦਣ ਲਈ ਵਚਨਬੱਧ ਚੰਡੀਗੜ੍ਹ, 14 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਇਹ ਯਕੀਨੀ ਬਣਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਕਿ ਹਾੜ੍ਹੀ ਦੇ ਚੱਲ ਰਹੇ ਮੰਡੀਕਰਨ ਸੀਜ਼ਨ (ਆਰ.ਐਮ.ਐਸ.) ਦੌਰਾਨ ਸੂਬੇ ਭਰ ਦੀਆਂ ਮੰਡੀਆਂ ਵਿੱਚ ਕਿਸਾਨਾਂ

ਕਿਸਾਨਾਂ ਦੇ ਬੈਂਕ ਖਾਤਿਆਂ ‘ਚ ਇੱਕੋ ਦਿਨ ਅੰਦਰ 500 ਕਰੋੜ ਤੋਂ ਵੱਧ ਰੁਪਏ ਕੀਤੇ ਜਾਰੀ: ਲਾਲ ਚੰਦ ਕਟਾਰੂਚਕ Read More »

ਮੁੱਖ ਮੰਤਰੀ

ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ

* ਮ੍ਰਿਤਕਾਂ ਦੇ ਵਾਰਸਾਂ ਨੂੰ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਦੇਣ ਦਾ ਐਲਾਨ * ਸਾਰੇ ਜ਼ਖਮੀਆਂ ਨੂੰ ਇਕ ਲੱਖ ਰੁਪਏ ਦਿੱਤੇ ਜਾਣਗੇ ਚੰਡੀਗੜ੍ਹ, 23 ਅਪ੍ਰੈਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼ੁੱਕਰਵਾਰ ਨੂੰ ਗੜ੍ਹਸ਼ੰਕਰ ਨੇੜੇ ਖੁਰਾਲਗੜ੍ਹ ਨਜ਼ਦੀਕ ਬੁੱਧਵਾਰ ਅਤੇ ਵੀਰਵਾਰ ਨੂੰ ਵਾਪਰੇ ਦੋ ਦਰਦਨਾਕ ਹਾਦਸਿਆਂ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ, ਜਿਸ ਵਿੱਚ

ਮੁੱਖ ਮੰਤਰੀ ਨੇ ਖੁਰਾਲਗੜ੍ਹ ਨੇੜੇ ਦੋ ਹਾਦਸਿਆਂ ਵਿੱਚ ਮਾਰੇ ਗਏ ਸ਼ਰਧਾਲੂਆਂ ਦੀ ਮੌਤ ’ਤੇ ਦੁੱਖ ਪ੍ਰਗਟਾਇਆ Read More »

ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ

ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ ਕਿਹਾ, ਬੀਅਰ ਦੀਆਂ ਕੀਮਤਾਂ ਨੂੰ ਵਾਜਬ ਸੀਮਾ ‘ਚ ਰੱਖਣ ਲਈ ਚੁੱਕਿਆ ਗਿਆ ਕਦਮ ਆਬਕਾਰੀ ਵਿਭਾਗ ਦੀ ਮਹੀਨਾਵਾਰ ਸਮੀਖਿਆ ਮੀਟਿੰਗ ਕੀਤੀ 2021 ਦੇ ਐਸ.ਐਲ.ਪੀ (ਸਿਵਲ) ਨੰਬਰ 3764 ਦੇ ਮਾਮਲੇ ਵਿੱਚ ਸੁਪਰੀਮ ਕੋਰਟ ਦੇ ਆਦੇਸ਼ਾਂ ਦੀ ਇਨ-ਬਿਨ ਪਾਲਣਾ ਕਰਨ ਲਈ ਨਿਰਦੇਸ਼

ਆਬਕਾਰੀ ਵਿਭਾਗ ਵੱਲੋਂ ਬੀਅਰ ਦੀਆਂ ਘੱਟੋ-ਘੱਟ ਅਤੇ ਵੱਧ ਤੋਂ ਵੱਧ ਕੀਮਤਾਂ ਤੈਅ – ਵਿੱਤ ਮੰਤਰੀ ਚੀਮਾ Read More »

ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ

ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ

ਪਹਿਲੇ ਫੇਜ਼ ਵਿੱਚ 5 ਐਮਜੀਡੀ ਟਰੀਟਡ ਸਤਹੀ ਪਾਣੀ ਜੰਡਪੁਰ, ਹਲਾਲਪੁਰ ਅਤੇ ਝੁੰਗੀਆਂ ਰੋਡ ਦੇ ਨਾਲ ਲੱਗਦੇ ਖੇਤਰ ਨੂੰ ਹੋਵੇਗਾ ਸਪਲਾਈ ਪਿੰਡ ਜੰਡਪੁਰ ਦੇ ਨੇੜੇ ਗਮਾਡਾ ਦੁਆਰਾ 7.29 ਕਰੋੜ ਦੀ ਲਾਗਤ ਨਾਲ ਤਿਆਰ ਕੀਤਾ ਜਾ ਰਿਹਾ ਹੈ ਵਾਟਰ ਟ੍ਰੀਟਮੈਂਟ ਪਲਾਂਟ ਚੰਡੀਗੜ੍ਹ, 13 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਕੁਦਰਤੀ ਸਰੋਤਾਂ ਰਾਹੀ

ਖਰੜ ਦੇ ਲੋਕਾਂ ਨੂੰ ਜਲਦੀ ਹੀ ਮਿਲੇਗੀ ਕਜੌਲੀ ਵਾਟਰ ਵਰਕਸ ਪ੍ਰੋਜੈਕਟ ਤੋਂ ਸਤਹੀ ਪਾਣੀ ਦੀ ਸਪਲਾਈ : ਅਨਮੋਲ ਗਗਨ ਮਾਨ Read More »

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ

ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਟੈਕਸ ਇੰਟੈਲੀਜੈਂਸ ਯੂਨਿਟ, ਪਟਿਆਲਾ ਨਾਲ ਸਿੱਧੇ ਤਾਲਮੇਲ ਵਿੱਚ ਕਰਨਗੇ ਕੰਮ ਕਰ ਵਸੂਲੀ ਤੇ ਪਾਲਣਾ ਦੇ ਵਿਸ਼ਲੇਸ਼ਣ ਅਤੇ ਨਿਗਰਾਨੀ ਵਿੱਚ ਰਾਜ ਅਤੇ ਕੇਂਦਰ ਦੇ ਕਰ ਪ੍ਰਸ਼ਾਸਨ ਦੀ ਮਦਦ ਕਰੇਗਾ ਜੀ.ਐਸ.ਟੀ ਪ੍ਰਾਈਮ ਚੰਡੀਗੜ੍ਹ, 13 ਅਪ੍ਰੈਲ ਪੰਜਾਬ ਦੇ ਵਿੱਤ, ਯੋਜਨਾ, ਪ੍ਰੋਗਰਾਮ ਲਾਗੂਕਰਨ, ਆਬਕਾਰੀ ਅਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਵੱਲੋਂ ਅੱਜ ਸਟੇਟ

ਵਿੱਤ ਮੰਤਰੀ ਚੀਮਾ ਵੱਲੋਂ ਸਟੇਟ ਇੰਟੈਲੀਜੈਂਸ ਐਂਡ ਪ੍ਰੀਵੈਂਟਿਵ ਯੂਨਿਟ ਅਤੇ ਜੀ.ਐਸ.ਟੀ ਪ੍ਰਾਈਮ ਦੀ ਸ਼ੁਰੂਆਤ Read More »

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਰੰਗੇ ਹੱਥੀਂ ਕਾਬੂ ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਦੇ ਮਕਸਦ ਨਾਲ ਜ਼ਿਲ੍ਹਾ ਸੰਗਰੂਰ ਦੀ ਮੂਨਕ ਤਹਿਸੀਲ ਵਿਖੇ ਤਾਇਨਾਤ ਕਾਨੂੰਗੋ ਗੁਰਵਿੰਦਰ ਸਿੰਘ ਨੂੰ 10,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ

ਵਿਜੀਲੈਂਸ ਬਿਊਰੋ ਵੱਲੋਂ 10,000 ਰੁਪਏ ਰਿਸ਼ਵਤ ਲੈਂਦਾ ਕਾਨੂੰਗੋ ਰੰਗੇ ਹੱਥੀਂ ਕੀਤਾ ਗ੍ਰਿਫ਼ਤਾਰ Read More »

ਇਤਿਹਾਸ 'ਚ ਪਹਿਲੀ ਵਾਰ 'ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ'

ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’

ਵਾਅਦੇ ਮੁਤਾਬਕ 20 ਦਿਨ ਤੋਂ ਪਹਿਲਾਂ ਹੀ ਮੁਆਵਜ਼ਾ ਵੰਡਣ ਦਾ ਕੰਮ ਸ਼ੁਰੂ ਕੀਤਾ- ਮੁੱਖ ਮੰਤਰੀ ਪਹਿਲੇ ਦਿਨ 40 ਕਰੋੜ ਰੁਪਏ ਦਾ ਵੰਡਿਆ ਗਿਆ ਮੁਆਵਜ਼ਾ ਅਬੋਹਰ (ਫਾਜ਼ਿਲਕਾ), 13 ਅਪ੍ਰੈਲ ਪੰਜਾਬ ਭਰ ਵਿੱਚ ਭਾਰੀ ਮੀਂਹ ਕਾਰਨ ਨੁਕਸਾਨ ਝੱਲਣ ਵਾਲੇ ਕਿਸਾਨਾਂ ਦੀ ਸੰਕਟ ਦੀ ਇਸ ਘੜੀ ਵਿਚ ਬਾਂਹ ਫੜਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਥੇ ਇਨ੍ਹਾਂ ਕਿਸਾਨਾਂ

ਇਤਿਹਾਸ ‘ਚ ਪਹਿਲੀ ਵਾਰ ‘ਫ਼ਸਲ ਖੇਤਾਂ ਵਿੱਚ, ਪੈਸਾ ਖਾਤਿਆਂ ਵਿੱਚ’ Read More »

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ

ਅਧਿਕਾਰੀਆਂ ਨੂੰ ਹਦਾਇਤ, ਕਿਸਾਨਾਂ ਨੂੰ ਮੰਡੀਆਂ ‘ਚ ਕੋਈ ਦਿੱਕਤ ਨਾ ਆਉਣ ਦਿੱਤੀ ਜਾਵੇ ਕਿਹਾ, ਕੇਂਦਰ ਵੱਲੋਂ ਮੁੱਲ ਵਿਚ ਕੀਤੀ ਕਟੌਤੀ ਦੀ ਭਰਪਾਈ ਮਾਨ ਸਰਕਾਰ ਕਰੇਗੀ ਚੰਡੀਗੜ੍ਹ, 13 ਅਪ੍ਰੈਲ: ਪੰਜਾਬ ਦੇ ਟਰਾਂਸਪੋਰਟ ਅਤੇ ਪਸ਼ੂ ਪਾਲਣ, ਮੱਛੀ ਪਾਲਣ ਤੇ ਡੇਅਰੀ ਵਿਕਾਸ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਵੱਲੋਂ ਅੱਜ ਪੱਟੀ ਹਲਕੇ ਦੀਆਂ ਦਾਣਾ ਮੰਡੀਆਂ ਵਿੱਚ ਕਣਕ ਦੀ ਖ਼ਰੀਦ

ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਪੱਟੀ ਦੀਆਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ Read More »

ਜ਼ਿਲ੍ਹੇ ਦੇ 903 ਪਿੰਡਾਂ 'ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ

ਜ਼ਿਲ੍ਹੇ ਦੇ 903 ਪਿੰਡਾਂ ‘ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ

ਮਾਲ ਵਿਭਾਗ ਦੇ ਵਿਸ਼ੇਸ਼ ਸਕੱਤਰ ਕੇਸ਼ਵ ਹਿੰਗੋਨੀਆ ਵੱਲੋਂ ਜ਼ਿਲ੍ਹੇ ਅੰਦਰ ਮੇਰਾ ਘਰ ਮੇਰੇ ਨਾਮ ਦਾ ਜਾਇਜ਼ਾ -ਅਧਿਕਾਰੀਆਂ ਨੂੰ ਕੰਮ ‘ਚ ਤੇਜ਼ੀ ਲਿਆਉਣ ਦੇ ਦਿੱਤੇ ਨਿਰਦੇਸ਼ ਪਟਿਆਲਾ, 13 ਅਪ੍ਰੈਲ: ਪੰਜਾਬ ਸਰਕਾਰ ਵੱਲੋਂ ਸੂਬੇ ਅੰਦਰ ਪੇਂਡੂ ਇਲਾਕਿਆਂ ‘ਚ ਲਾਲ ਲਕੀਰ/ਆਬਾਦੀ ਦੇਹ ਦੇ ਖੇਤਰਾਂ ਵਿੱਚ ਵਸਨੀਕਾਂ ਨੂੰ ਉਨ੍ਹਾਂ ਦੀ ਜਾਇਦਾਦ ਦਾ ਕਾਨੂੰਨੀ ਮਾਲਕਾਨਾ ਹੱਕ ਦੇਣ ਲਈ ‘ਮੇਰਾ ਘਰ

ਜ਼ਿਲ੍ਹੇ ਦੇ 903 ਪਿੰਡਾਂ ‘ਚ ਲਾਲ ਲਕੀਰ ਅੰਦਰ ਰਹਿੰਦੇ ਲੋਕਾਂ ਨੂੰ ਮਿਲੇਗਾ ਜਾਇਦਾਦ ਦਾ ਮਾਲਕਾਨਾ ਹੱਕ Read More »

Scroll to Top