ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਬਰਨਾਲਾ ਦੇ ਸੁੰਦਰੀਕਰਨ ‘ਤੇ 13.63 ਕਰੋੜ ਰੁਪਏ ਖਰਚ ਕਰੇਗੀ: ਡਾ. ਇੰਦਰਬੀਰ ਸਿੰਘ ਨਿੱਜਰ
ਵਿਕਾਸ ਕਾਰਜਾਂ ਲਈ ਦਫ਼ਤਰੀ ਪ੍ਰਕਿਰਿਆ ਸ਼ੁਰੂ ਚੰਡੀਗੜ੍ਹ, 11 ਅਪ੍ਰੈਲ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਭਰ ਵਿੱਚ ਵੱਖ-ਵੱਖ ਵਿਕਾਸ ਕਾਰਜਾਂ ਰਾਹੀਂ ਆਪਣੇ ਨਾਗਰਿਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਲਈ ਵਚਨਬੱਧ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਬਰਨਾਲਾ ਦੇ ਸੁੰਦਰੀਕਰਨ ਲਈ ਲਗਭਗ 13.63 ਕਰੋੜ ਰੁਪਏ ਖਰਚ ਕੀਤੇ […]








