ਕੈਬਨਿਟ ਮੰਤਰੀ ਇੰਦਰਬੀਰ ਸਿੰਘ ਨਿੱਜਰ ਵਲੋਂ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ ਸਫਲ ਬੋਲੀਕਾਰਾਂ ਨੂੰ ਸੌਂਪੇ ਅਲਾਟਮੈਂਟ ਪੱਤਰ
ਅਪਾਰਟਮੈਂਟਾਂ ‘ਚ ਪਾਰਕਾਂ, 24 ਘੰਟੇ ਪਾਣੀ ਦੀ ਸਪਲਾਈ, ਸੀ.ਸੀ.ਟੀ.ਵੀ., ਸਵੀਮਿੰਗ ਪੂਲ, ਜਿਮ, ਟੇਬਲ ਟੈਨਿਸ, ਪਾਰਕਿੰਗ, ਭੂਚਾਲ ਪ੍ਰਤੀਰੋਧ ਅਤੇ ਹੋਰ ਬਹੁਤ ਸਾਰੀਆਂ ਅਤਿ-ਆਧੁਨਿਕ ਸਹੂਲਤਾਂ ਹੋਣਗੀਆਂ ਚੰਡੀਗੜ੍ਹ, 10 ਅਪ੍ਰੈਲ: ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਵਲੋਂ ਨਗਰ ਸੁਧਾਰ ਟਰੱਸਟ ਲੁਧਿਆਣਾ ਦੁਆਰਾ ਅਟਲ ਅਪਾਰਟਮੈਂਟ ਸਕੀਮ ਤਹਿਤ ਬਣਾਏ ਜਾਣ ਵਾਲੇ ਫਲੈਟਾਂ ਦੇ 487 ਸਫਲ ਬਿਨੈਕਾਰਾਂ […]








