ਦੋਆਬਾ

Doaba

ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ ‘ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾਃ ਮੁੱਖ ਮੰਤਰੀ

ਖ਼ਜ਼ਾਨਾ ਮੰਤਰੀ ਨੇ ਲੋਕਾਂ ਦੀ ਭਾਸ਼ਾ ‘ਚ ਸ਼ਾਨਦਾਰ ‘ਆਮ ਲੋਕਾਂ ਦਾ ਬਜਟ’ ਪੇਸ਼ ਕੀਤਾ – ਮੁੱਖ ਮੰਤਰੀ ਚੰਗੇ ਸਕੂਲ ਤੇ ਹਸਪਤਾਲਾਂ ਦਾ ਫਾਇਦਾ ਪੰਜਾਬ ਦੇ ਗਰੀਬਾਂ ਨੂੰ ਮਿਲੇਗਾ ਕਿਸੇ ਵੀ ਯੂਨੀਵਰਸਿਟੀ ਨੂੰ ਕੋਈ ਘਾਟਾ ਨਹੀਂ ਪੈਣ ਦਿਆਂਗੇ ਸਾਡੀ ਸਰਕਾਰ ਨੇ ਪਹਿਲੇ ਸਾਲ ਹੀ ਆਰਥਿਕਤਾ ਵਾਲੀ ਗੱਡੀ ਲੀਹਾਂ ‘ਤੇ ਚੜ੍ਹਾਈ ਪੰਜਾਬ ਪ੍ਰਤੀ ਪ੍ਰੇਮ ਵਾਲੇ ਬਿਆਨ ‘ਤੇ […]

ਪੰਜਾਬ ਦੇ ਲੋਕਾਂ ਨੂੰ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ ਵਰਗੀਆਂ ਸਹੂਲਤਾਂ ਦੇਣ ਤੋਂ ਬਾਅਦ ਵੀ ਅਸੀਂ ਪਹਿਲੇ ਸਾਲ ‘ਚ ਹੀ 36000 ਕਰੋੜ ਰੁਪਏ ਦਾ ਕਰਜ਼ਾ ਲਾਹ ਦਿੱਤਾਃ ਮੁੱਖ ਮੰਤਰੀ Read More »

ਪ੍ਰਦੇਸ਼ ਦੇ ਲੋਕਾਂ ਦੇ 90 ਫੀਸਦੀ ਬਿਜਲੀ ਦੇ ਬਿਲ ਆਏ ਜੀਰੋ : ਪਾਵਰਕਾਮ ਨੂੰ ਸਰਕਾਰ ਨੇ ਲਗਭਗ ਜਾਰੀ ਕੀਤੀ ਸਮੁੱਚੀ ਸਬਸਿਡੀ

– ਪੂਰੇ ਸਾਲ ਦੀ 20 ਹਜਾਰ 200 ਕਰੋੜ ਸਬਸਿਡੀ ਬਣਦੀ ਸੀ, ਸਰਕਾਰ ਨੇ ਇਸਦੇ ਮੁਕਾਬਲੇ 18400 ਕਰੋੜ ਰੁਪਏ ਰਿਲੀਜ ਕੀਤਾ – 31 ਮਾਰਚ ਤੱਕ ਬਾਕੀ ਸਬਸਿਡੀ ਵੀ ਆਵੇਗੀ ਪਟਿਆਲਾ, 11 ਮਾਰਚ : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਪੰਜਾਬ ਦੇ ਲੋਕਾਂ ਨੂੰ 600 ਯੂਨਿਟ ਤੱਕ ਮੁਫਤ ਬਿਜਲੀ, ਕਿਸਾਨਾਂ ਨੂੰ ਮੁਫਤ ਬਿਜਲੀ,

ਪ੍ਰਦੇਸ਼ ਦੇ ਲੋਕਾਂ ਦੇ 90 ਫੀਸਦੀ ਬਿਜਲੀ ਦੇ ਬਿਲ ਆਏ ਜੀਰੋ : ਪਾਵਰਕਾਮ ਨੂੰ ਸਰਕਾਰ ਨੇ ਲਗਭਗ ਜਾਰੀ ਕੀਤੀ ਸਮੁੱਚੀ ਸਬਸਿਡੀ Read More »

ਮੈਡੀਕਲ ਸਿੱਖਿਆ ਅਤੇ ਖੋਜ ਲਈ ਸਰਕਾਰ ਨੇ 1015 ਕਰੋੜ ਰੁਪਏ ਰੱਖੇ : 4781 ਕਰੋੜ ਨਾਲ ਹੋਵੇਗਾ ਸਿਹਤ ਸਿਸਟਮ ਵਿੱਚ ਸੁਧਾਰ

– ਹਰ ਸਰਕਾਰੀ ਹਸਪਤਾਲ ਵਿੱਚ ਬੁਨਿਆਦੀ ਸਿਹਤ ਸਹੂਲਤਾਂ ਨੂੰ ਯਕੀਨੀ ਬਣਾਉਣਾ ਮਾਨ ਸਰਕਾਰ ਦੀ ਮੁੱਖ ਤਰਜੀਹ – ਵਿਸ਼ੇਸ਼ ਭਰਤੀ ਮੁਹਿੰਮ ਤਹਿਤ ਮੈਡੀਕਲ ਅਫ਼ਸਰਾਂ (ਸਪੈਸ਼ਲਿਸਟ) ਦੀਆਂ 363 ਖਾਲੀ ਅਸਾਮੀਆਂ ਅਤੇ ਪਟਿਆਲਾ, 11 ਮਾਰਚ : ਪੰਜਾਬ ਸਰਕਾਰ ਵੱਲੋਂ ਅੱਜ ਪੇਸ਼ ਕੀਤੇ ਗਏ ਬਜਟ ਵਿੱਚ ਸੂਬੇ ਦੇ ਸਿਹਤ ਸੰਭਾਲ ਖੇਤਰ ਲਈ ਅਹਿਮ ਤੇ ਪ੍ਰਭਾਵੀ ਕਦਮ ਚੁੱਕੇ ਗਏ ਹਨ,

ਮੈਡੀਕਲ ਸਿੱਖਿਆ ਅਤੇ ਖੋਜ ਲਈ ਸਰਕਾਰ ਨੇ 1015 ਕਰੋੜ ਰੁਪਏ ਰੱਖੇ : 4781 ਕਰੋੜ ਨਾਲ ਹੋਵੇਗਾ ਸਿਹਤ ਸਿਸਟਮ ਵਿੱਚ ਸੁਧਾਰ Read More »

ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’-ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ

ਬਜਟ ਨੂੰ ਨਵੇਂ, ਪ੍ਰਗਤੀਸ਼ੀਲ ਅਤੇ ਖੁਸ਼ਹਾਲ ਪੰਜਾਬ ਦੀ ਬੁਨਿਆਦ ਦੱਸਿਆ ਸਾਡੀ ਸਰਕਾਰ ਦੇ ਪਲੇਠੇ ਸੰਪੂਰਨ ਬਜਟ ਵਿਚ ਸਿਹਤ, ਸਿੱਖਿਆ, ਖੇਤੀਬਾੜੀ, ਰੋਜ਼ਗਾਰ ਵਰਗੇ ਪ੍ਰਮੁੱਖ ਖੇਤਰਾਂ ਲਈ ਫੰਡਾਂ ਵਿਚ ਇਜ਼ਾਫਾ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਨੂੰ ਹੁਲਾਰਾ ਦੇਣ ਲਈ ਲੋਕਾਂ ਉਤੇ ਕੋਈ ਟੈਕਸ ਨਾ ਲਾਇਆ ਸੂਬੇ ਵਿਚ ਆਸ ਦੀ ਨਵੀਂ ਕਿਰਨ ਜਗਾਏਗਾ ਬਜਟ ਚੰਡੀਗੜ੍ਹ, 10 ਮਾਰਚ ਪੰਜਾਬ

ਸਾਲ 2023-24 ਦਾ ਬਜਟ ‘ਆਮ ਲੋਕਾਂ ਦਾ ਬਜਟ’-ਮੁੱਖ ਮੰਤਰੀ ਵੱਲੋਂ ਭਰਵੀਂ ਸ਼ਲਾਘਾ Read More »

ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ

ਖੇਡਾਂ ਦੇ ਬਜਟ ਵਿੱਚ 55 ਫੀਸਦੀ ਤੇ ਜਲ ਸਰੋਤ ਵਿਭਾਗ ਦੇ ਬਜਟ ਵਿੱਚ 15 ਫੀਸਦੀ ਦਾ ਵਾਧਾ ਮੀਤ ਹੇਅਰ ਨੇ ਮੁੱਖ ਮੰਤਰੀ ਤੇ ਵਿੱਤ ਮੰਤਰੀ ਦਾ ਕੀਤਾ ਧੰਨਵਾਦ ਚੰਡੀਗੜ੍ਹ, 10 ਮਾਰਚ ਪੰਜਾਬ ਦੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਸਾਲ 2023-24 ਲਈ ਪੇਸ਼ ਕੀਤੇ ਬਜਟ ਨੂੰ ਲੋਕ ਪੱਖੀ ਤੇ

ਮੀਤ ਹੇਅਰ ਵੱਲੋਂ ਲੋਕ ਪੱਖੀ ਤੇ ਵਿਕਾਸ ਮੁਖੀ ਆਮ ਲੋਕਾਂ ਦੇ ਬਜਟ ਦੀ ਸਰਾਹਨਾ Read More »

ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ

ਰਾਸ਼ਟਰਪਤੀ ਨੂੰ ਪਵਿੱਤਰ ਨਗਰੀ ਦੀ ਸ਼ਾਨਾਮੱਤੀ ਸੱਭਿਆਚਾਰਕ, ਸਮਾਜਿਕ ਤੇ ਧਾਰਮਿਕ ਵਿਰਾਸਤ ਬਾਰੇ ਕਰਵਾਇਆ ਜਾਣੂੰ ਮੁੱਖ ਮੰਤਰੀ ਨੇ ਰਾਸ਼ਟਰਪਤੀ ਨਾਲ ਸ੍ਰੀ ਹਰਿਮੰਦਰ ਸਾਹਿਬ, ਜਲ੍ਹਿਆਂਵਾਲਾ ਬਾਗ਼, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਵਿਖੇ ਕੀਤੇ ਦਰਸ਼ਨ ਅੰਮ੍ਰਿਤਸਰ, 9 ਮਾਰਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਰਾਸ਼ਟਰਪਤੀ ਦਰੋਪਦੀ ਮੁਰਮੂ ਦਾ ਇਸ ਪਵਿੱਤਰ ਸ਼ਹਿਰ ਵਿੱਚ ਪਹਿਲੀ ਵਾਰ

ਭਗਵੰਤ ਮਾਨ ਨੇ ਰਾਸ਼ਟਰਪਤੀ ਦਾ ਅੰਮ੍ਰਿਤਸਰ ਪੁੱਜਣ ਉਤੇ ਕੀਤਾ ਸਵਾਗਤ Read More »

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ

ਕਿਹਾ, ਬਟਾਲਾ ਵਿੱਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਖਰਚੇ ਜਾਣਗੇ 1.21 ਕਰੋੜ ਰੁਪਏ ਚੰਡੀਗੜ੍ਹ, 9 ਮਾਰਚ: ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਬਟਾਲਾ ਵਿਖੇ ਵਿਰਾਸਤੀ ਰਹਿੰਦ ਖੂੰਹਦ ਦਾ ਵਿਗਿਆਨਕ ਢੰਗ ਨਾਲ ਨਿਪਟਾਰਾ ਕਰਨ ਲਈ ਤਕਰੀਬਨ 1.21 ਕਰੋੜ ਰੁਪਏ ਖਰਚਣ ਦਾ ਫ਼ੈਸਲਾ ਕੀਤਾ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ: ਡਾ. ਇੰਦਰਬੀਰ ਸਿੰਘ ਨਿੱਜਰ Read More »

ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ

ਕਾਂਗਰਸ ਤੇ ਭਾਜਪਾ ਦੇ ਸ਼ਾਸਨ ਵਾਲੇ ਕਈ ਸੂਬਿਆਂ ਤੋਂ ਪੰਜਾਬ ਬਿਹਤਰ ਪੰਜਾਬ ਵਿਰੋਧੀ ਸਟੈਂਡ ਲਈ ਰਵਾਇਤੀ ਪਾਰਟੀਆਂ ਦੀ ਕੀਤੀ ਆਲੋਚਨਾ ਬ੍ਰਿਟਿਸ਼ ਸ਼ਾਸਨ ਦੌਰਾਨ ਬੰਦੂਕ ਦੀਆਂ ਗੋਲੀਆਂ ਤੇ ਹੁਣ ਨਸ਼ਿਆਂ ਦੀਆਂ ਗੋਲੀਆਂ ਨਾਲ ਲੋਕਾਂ ਨੂੰ ਮਾਰਨ ਵਾਲਿਆਂ ਨੂੰ ਸਵਾਲ ਕਰਨ ਦਾ ਕੋਈ ਨੈਤਿਕ ਅਧਿਕਾਰ ਨਹੀਂ ਕੇਂਦਰ ਸਰਕਾਰ ਆਪਣੀਆਂ ਏਜੰਸੀਆਂ ਦੀ ਵਰਤੋਂ ਕਰ ਕੇ ਸਾਨੂੰ ਆਪਣੇ ਰਾਹ

ਕਾਨੂੰਨ-ਵਿਵਸਥਾ ਦੇ ਮੁੱਦੇ ਉਤੇ ਪੰਜਾਬ ਨੂੰ ਬਦਨਾਮ ਕਰਨ ਦੀ ਥਾਂ ਪਹਿਲਾਂ ਆਪਣੇ ਸ਼ਾਸਨ ਵਾਲੇ ਸੂਬਿਆਂ ਵੱਲ ਨਜ਼ਰ ਮਾਰੋ; ਮੁੱਖ ਮੰਤਰੀ ਦੀ ਕਾਂਗਰਸ ਤੇ ਭਾਜਪਾ ਆਗੂਆਂ ਨੂੰ ਵੰਗਾਰ Read More »

ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ

ਸੂਬੇ ਦੀ ਪੁਰਾਤਨ ਸ਼ਾਨ ਬਹਾਲ ਕਰਨ ਦਾ ਲਿਆ ਅਹਿਦ ਕਿਹਾ, ਰਾਜਪਾਲ ਦਾ ਇਹ ਭਾਸ਼ਣ ਆਉਣ ਵਾਲੇ ਸਮੇਂ ਵਿੱਚ ਸੂਬੇ ‘ਚ ਵੱਡੀ ਪੱਧਰ ‘ਤੇ ਹੋਣ ਵਾਲੇ ਵਿਕਾਸ ਦਾ ਮਹਿਜ਼ ਇੱਕ ਝਲਕਾਰਾ ਚੰਡੀਗੜ੍ਹ, 7 ਮਾਰਚ: ਸੂਬੇ ਦੀ ਪੁਰਾਤਨ ਸ਼ਾਨ ਬਹਾਲੀ ਲਈ ਆਪਣੀ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਉਂਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ

ਮੇਰੇ ਖ਼ੂਨ ਦਾ ਹਰ ਕਤਰਾ ਸੂਬੇ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਸਮਰਪਿਤ: ਭਗਵੰਤ ਮਾਨ Read More »

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ: ਮੀਤ ਹੇਅਰ

ਮੀਤ ਹੇਅਰ ਨੇ ਰਾਜਪਾਲ ਦੇ ਭਾਸ਼ਣ ਉੱਤੇ ਬਹਿਸ ਵਿੱਚ ਹਿੱਸਾ ਲੈਂਦਿਆ ਸਰਕਾਰ ਦੀਆਂ ਛੇ ਮਹੀਨਿਆਂ ਦੀਆਂ ਇਤਿਹਾਸਕ ਪ੍ਰਾਪਤੀਆਂ ਗਿਣਵਾਈਆਂ ਚੰਡੀਗੜ੍ਹ, 7 ਮਾਰਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ ਹੈ। ਪੰਜਾਬ ਵਿੱਚ ਪੂਰੀ ਤਰ੍ਹਾਂ ਕਾਨੂੰਨ ਦਾ ਰਾਜ਼ ਹੈ ਅਤੇ ਅਮਨ-ਕਾਨੂੰਨ ਨਾਲ ਖਿਲਵਾੜ ਕਰਨ ਵਾਲੇ ਕਿਸੇ

ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਨੀਅਤ ਤੇ ਨੀਤੀ ਚ ਕੋਈ ਖੋਟ ਨਹੀਂ: ਮੀਤ ਹੇਅਰ Read More »

Scroll to Top