ਦੋਆਬਾ

Doaba

ghugi

ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ

ਪਟਿਆਲਾ 29 ਅਗਸਤ : ਭਾਸ਼ਾ ਵਿਭਾਗ ਪੰਜਾਬ ਦੇ ਮਹੀਨਾਵਾਰ ਸਮਾਗਮ ‘ਪੁਸਤਕ ਬੈਠਕ’’ਚ ਅੱਜ ਫਿਲਮ ਜਗਤ ਦੀ ਹਰਮਨ-ਪਿਆਰੀ ਸ਼ਖ਼ਸੀਅਤ ਗੁਰਪ੍ਰੀਤ ਘੁੱਗੀ ਪਹੁੰਚੇ ਅਤੇ ਉਨ੍ਹਾਂ ਨੇ ਆਪਣੇ ਕਿਤਾਬਾਂ ਨਾਲ ਰਿਸ਼ਤੇ ਬਾਰੇ ਵੱਡਮੁੱਲੀਆਂ ਗੱਲਾਂ ਕੀਤੀਆਂ। ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀਆਂ ਅਗਵਾਈ ’ਚ ਹਰ ਮਹੀਨੇ ਹੋਣ ਵਾਲੇ ਇਸ ਸਮਾਗਮ ਦੌਰਾਨ ਵਿਭਾਗ ਦੇ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ […]

ਭਾਸ਼ਾ ਵਿਭਾਗ ਦੀ ‘ਪੁਸਤਕ ਬੈਠਕ’’ਚ ਸ਼ਾਮਲ ਹੋਏ ਗੁਰਪ੍ਰੀਤ ਘੁੱਗੀ Read More »

army

ਆਰਮੀ ਨੇ ਹੜ ਪੀੜਤਾਂ ਨੂੰ ਬਚਾਉਣ ਲਈ ਆਧੁਨਿਕ ਵਾਹਨ ਕੀਤਾ ਤੈਨਾਤ

ਦਿਲੀ, 28 ਅਗਸਤ : ਭਾਰਤੀ ਫੌਜ ਨੇ ਹੁਣ ਹੜ ਪੀੜਤਾਂ ਨੂੰ ਬਚਾਉਣ ਲਈ ਆਪਣੀ ਪੂਰੀ ਜਾਨ ਲਗਾਉਦੇ ਹੋਏ ਆਧੁਨਿਕ ਵਾਹਨ ਤੈਨਾਤ ਕੀਤਾ ਹੈ, ਜੋਕਿ ਹੜ ਵਿਚ ਫਸੇ ਲੋਕਾਂ ਨੂੰ ਬਚਾਅ ਰਿਹਾ ਹੈ। ਦਸ ਦਈਏ ਕਿ ਆਰਮੀ ਨੇ ATOR N1200 ਸਪੈਸ਼ਲਿਸਟ ਮੋਬਿਲਿਟੀ ਵਹੀਕਲ (SMV) ਤਾਇਨਾਤ ਕੀਤਾ। ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਿੰਡ ਵਾਸੀਆਂ ਨੂੰ

ਆਰਮੀ ਨੇ ਹੜ ਪੀੜਤਾਂ ਨੂੰ ਬਚਾਉਣ ਲਈ ਆਧੁਨਿਕ ਵਾਹਨ ਕੀਤਾ ਤੈਨਾਤ Read More »

saini

ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ

ਚੰਡੀਗੜ, 28 ਅਗਸਤ : ਪੰਜਾਬ ਅੰਦਰ ਆਏ ਹੜਾਂ ਦੇ ਕਾਰਨ ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਕੇ ਭਾਰੀ ਦੁਖ ਜਤਾਇਆ ਹੈ। ਉਨਾ ਕਿਹਾ ਕਿ ਹਰਿਆਣਾ ਸਰਕਾਰ ਇਸ ਮੁਸੀਬਤ ਦੇ ਸਮੇਂ ਵਿੱਚ ਪੰਜਾਬ ਦੇ ਸਾਡੇ ਭੈਣਾਂ-ਭਰਾਵਾਂ ਨਾਲ ਖੜੀ ਹੈ। ਹਰਿਆਣਾ ਦੇ 2 ਕਰੋੜ 80 ਲੱਖ

ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ Read More »

water

ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ

ਦਿਲੀ, 27 ਅਗਸਤ : ਰਾਵੀ ਦਰਿਆ ਵਿਚ ਆਏ ਭਾਰੀ ਪਾਣੀ ਦੇ ਕਾਰਨ ਸਥਿਤੀ ਪੂਰੀ ਤਰ੍ਹਾ ਡਾਬਾਡੋਲ ਹੈ ਅਤੇ ਹਰ ਪਾਸੇ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ, ਜਿਸ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ

ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ Read More »

bhalla

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ

ਚੰਡੀਗੜ, 22 ਅਗਸਤ : ਪੰਜਾਬੀ ਫਿਲਮਾਂ ਦੇ ਕਾਮੇਡੀ ਕਿੰਗ ਅਤੇ ਅਦਾਕਾਰ ਜਸਵਿੰਦਰ ਭੱਲਾ ਅੱਜ ਸਾਰਿਆਂ ਨੂੰ ਅਲਵਿਦਾ ਆਖ ਗਏ ਹਨ, ਜਿਸ ਕਾਰਨ ਉਨਾ ਦੇ ਇਸ ਤਰ੍ਹਾ ਅਚਾਨਕ ਚਲੇ ਜਾਣ ਕਾਰਨ ਉਨਾ ਦੇ ਚਹੇਤਿਆਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ Read More »

baba

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ

ਪੂਣਾ/ਅੰਮ੍ਰਿਤਸਰ :  16 ਅਗਸਤ – ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਅਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਸੰਦੇਸ਼ ਘਰੋ ਘਰੀ ਪਹੁੰਚਾਉਣ ਲਈ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ ਜਥੇਦਾਰ ਸਿੰਘ ਸਾਹਿਬ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਦੀ ਅਗਵਾਈ ਵਿੱਚ ਖਾਲਸਾ ਪੰਥ ਵੱਲੋਂ ਸਿੱਖ ਧਰਮ ਦੇ ਨੌਵੇਂ ਪਾਤਸ਼ਾਹ ਜੀ ਦਾ 350ਵਾਂ ਸ਼ਹੀਦੀ

ਮਹਾਰਾਸ਼ਟਰਾ ਵਿਖੇ  ਬੁੱਢਾ ਦਲ ਦੇ ਵਿਸ਼ੇਸ਼ ਜਥੇ ਦਾ ਨਿੱਘਾ ਸਵਾਗਤ Read More »

ghagar

ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ

ਚੰਡੀਗੜ, 6 ਅਗਸਤ : ਪਹਾੜਾਂ ਵਿਚ ਹੋ ਰਹੀ ਬਰਸਾਤ ਦੇ ਕਾਰਨ ਨਦੀਆਂ ਅੰਦਰ ਪਾਣੀ ਦਾ ਵਹਾਅ ਪੂਰੀ ਤੇਜੀ ਨਾਲ ਚਲ ਰਿਹਾ ਹੈ, ਜਿਸ ਕਾਰਨ ਹੁਣ ਪਟਿਆਲਾ ਪ੍ਰਸ਼ਾਸਨ ਨੇ ਵੀ ਘੱਗਰ ਨਦੀ ਦੇ ਨੇੜੇ ਇੱਕ ਦਰਜਨ ਤੋਂ ਵੱਧ ਪਿੰਡਾਂ ਲਈ ਐਡਵਾਇਜ਼ਰੀ ਜਾਰੀ ਕੀਤੀ ਹੈ। ਪ੍ਰਸ਼ਾਸ਼ਨ ਨੇ ਲੋਕਾਂ ਨੂੰ ਸੁਚੇਤ ਰਹਿਣ ਲਈ ਕਿਹਾ ਗਿਆ ਹੈ।ਪਾਣੀ ਦਾ ਪੱਧਰ

ਪਾਣੀ ਕਾਰਨ ਘੱਗਰ ਦੇ ਨੇੜਲੇ ਪਿੰਡਾਂ ਲਈ ਐਡਵਾਈਜਰੀ ਜਾਰੀ Read More »

minister

ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਸਮਾਗਮ – ਹਰਭਜਨ ਸਿੰਘ

ਪਟਿਆਲਾ, 4 ਅਗਸਤ : ਪੰਜਾਬ ਸਰਕਾਰ ਵੱਲੋਂ ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਯਾਦਗਾਰੀ ਸਮਾਗਮ ਕਰਕੇ ਮਨਾਉਣ ਦੇ ਲਏ ਅਹਿਮ ਫੈਸਲੇ ਤਹਿਤ ਵਿਊਂਤੇ ਵੱਖ-ਵੱਖ ਧਾਰਮਿਕ ਸਮਾਗਮਾਂ ਸਬੰਧੀ ਕੈਬਨਿਟ ਮੰਤਰੀਆਂ ਦੇ ਗਰੁੱਪ ਦੇ ਮੈਂਬਰ ਮੰਤਰੀ ਹਰਭਜਨ ਸਿੰਘ ਈਟੀਓ ਤੇ ਤਰੁਣਪ੍ਰੀਤ ਸਿੰਘ ਸੌਂਦ ਨੇ ਜ਼ਿਲ੍ਹੇ ਦੇ ਵਿਧਾਇਕਾਂ,

ਸ੍ਰੀ ਗੁਰੂ ਤੇਗ ਬਹਾਦਰ ਜੀ ਸ਼ਹਾਦਤ ਨੂੰ ਸਮਰਪਿਤ ਹੋਣਗੇ ਸਮਾਗਮ – ਹਰਭਜਨ ਸਿੰਘ Read More »

cheema

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ

ਚੰਡੀਗੜ੍ਹ – ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇਕ ਪੋ੍ਰਗਰਾਮ ਨੂੰ ਸੰਬੋਧਨ ਕਰਦਿਆਂ ਐਲਾਨ ਕੀਤਾ ਕਿ ਸੂਬਾ ਸਰਕਾਰ ਦੇ ਕਰਮਚਾਰੀਆਂ ਦੇ ਪਰਿਵਾਰਾਂ ਦੀ ਮਦਦ ਲਈ ਇੱਕ ਅਹਿਮ ਫ਼ੈਸਲੇ ਤਹਿਤ ਵਿੱਤ ਵਿਭਾਗ (ਐੱਫਡੀ) ਨੇ ਨਵੀਂ ਪੈਨਸ਼ਨ ਸਕੀਮ (ਐੱਨਪੀਐੱਸ) ਦੇ ਕਰਮਚਾਰੀਆਂ ਲਈ ਪਰਿਵਾਰਕ ਜਾਂ ਦਿਵਿਆਂਗਤਾ (ਇਨਵੈਲਿਡ) ਪੈਨਸ਼ਨ ਲੈਣ ਸਬੰਧੀ ਇੱਕ ਮੁੱਖ ਵਿਕਲਪ ਸ਼ਰਤ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਕੀਤਾ ਐਲਾਨ Read More »

pig

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ

 ਪਟਿਆਲਾ, 1 ਅਗਸਤ : ਪਟਿਆਲਾ ਜ਼ਿਲ੍ਹੇ ਦੇ ਪਿੰਡ ਰਵਾਸ ਬ੍ਰਾਹਮਣਾਂ ਦੇ ਇੱਕ ਪਿੱਗ ਫਾਰਮ ਵਿੱਚ ਸੂਰਾਂ ਨੂੰ ਅਫ਼ਰੀਕਨ ਸਵਾਈਨ ਫੀਵਰ ਦੀ ਬਿਮਾਰੀ ਦੀ ਪੁਸ਼ਟੀ ਹੋਣ ਦੇ ਬਾਆਦ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਜ਼ਿਲ੍ਹੇ ਦੇ ਸਮੂਹ ਸੂਰ ਪਾਲਕਾਂ ਨੂੰ ਸਾਵਧਾਨੀਆਂ ਵਰਤਣ ਦੀ ਅਪੀਲ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪਸ਼ੂ ਪਾਲਣ ਵਿਭਾਗ ਦੇ ਮਾਹਰਾਂ ਮੁਤਾਬਕ ਇਹ

ਸੂਰਾਂ ਵਿੱਚ ਅਫਰੀਕਨ ਸਵਾਈਨ ਫੀਵਰ ਤੋਂ ਬਚਣ ਲਈ ਸਾਵਧਾਨੀਆਂ ਵਰਤਣ Read More »

Scroll to Top