ਭਾਰਤੀ ਨਿਆਏ ਸੰਹਿਤਾ ਤਹਿਤ ਤਿੰਨ ਨਵੇਂ ਅਪਰਾਧਕ ਕਾਨੂੰਨ ਹੋਣਗੇ 1 ਜੁਲਾਈ ਤੋਂ ਲਾਗੂ : ਕਾਨੂੰਨ ਤੇ ਨਿਆਂ ਮੰਤਰੀ
ਭਾਰਤੀ ਨਿਆਏ ਸੰਹਿਤਾ ਤਹਿਤ ਤਿੰਨ ਨਵੇਂ ਅਪਰਾਧਕ ਕਾਨੂੰਨ ਹੋਣਗੇ 1 ਜੁਲਾਈ ਤੋਂ ਲਾਗੂ : ਕਾਨੂੰਨ ਤੇ ਨਿਆਂ ਮੰਤਰੀ ਕਾਨੂੰਨ ਤੇ ਨਿਆਂ ਮੰਤਰੀ ਅਰਜੁਨ ਰਾਮ ਮੇਘਵਾਲ ਨੇ ਅੱਜ ਕਿਹਾ ਕਿ ਤਿੰਨ ਨਵੇਂ ਅਪਰਾਧਕ ਕਾਨੂੰਨ ‘ਭਾਰਤੀ ਨਿਆਏ ਸੰਹਿਤਾ’, ‘ਭਾਰਤੀ ਸੁਰਕਸ਼ਾ ਸੰਹਿਤਾ’ ਅਤੇ ‘ਭਾਰਤੀ ਸਾਕਸ਼ਯਾ ਅਧਿਨਿਯਮ’ 1 ਜੁਲਾਈ ਤੋਂ ਲਾਗੂ ਹੋ ਜਾਣਗੇ। ਮੇਘਵਾਲ ਮੁਤਾਬਕ, ‘‘ਆਈਪੀਸੀ, ਸੀਆਰਪੀਸੀ ਅਤੇ ਇੰਡੀਅਨ […]









