ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਭਗਵੰਤ ਮਾਨ
ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਵਚਨਬੱਧ : ਭਗਵੰਤ ਮਾਨ ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸੂਬਾ ਸਰਕਾਰ ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਿਰਵਿਘਨ ਤੇ ਨਿਰੰਤਰ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰਨ ਤੌਰ ਉਤੇ ਵਚਨਬੱਧ ਹੈ। ਸੂਬੇ ਦੇ […]









