ਪੀ.ਆਰ.ਟੀ.ਸੀ. ਚੇਅਰਮੈਨ ਨੇ ਦਿੱਤਾ ਭਰੋਸਾ: ਸ੍ਰੀ ਵਾਮਨ ਅਵਤਾਰ ਮੰਦਰ ਦਾ ਨਿਰਮਾਣ ਕਾਰਜ ਜਲਦ ਹੋਵੇਗਾ ਸ਼ੁਰੂ
ਪਟਿਆਲਾ ਮਾਰਚ 7 : ਪੀ.ਆਰ.ਟੀ.ਸੀ. ਦੇ ਚੇਅਰਮੈਨ ਹਰਪਾਲ ਜੁਨੇਜਾ ਵਲੋਂ ਸਇਤਿਹਾਸਕ ਸ੍ਰੀ ਵਾਮਨ ਅਵਤਾਰ ਮੰਦਰ ਅਤੇ ਸਰੋਵਰ ਦਾ ਦੌਰਾ ਕੀਤਾ ਅਤੇ ਧਰਨੇ ਤੇ ਬੈਠੇ ਲੋਕਾਂ ਨਾਲ ਗੱਲਬਾਤ ਕੀਤੀ। ਇਸ ਦੋਰਾਨ ਜੁਨੇਜਾ ਨੇ ਭਰੋਸਾ ਦਿੱਤਾ ਕਿ ਮੰਦਿਰ ਅਤੇ ਸਰੋਵਰ ਦੇ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਕਰਵਾਏ ਜਾਣਗੇ। ਹਰਪਾਲ ਜੁਨੇਜਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੇ ਮੀਡੀਆ […]









