ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ
ਪਟਿਆਲਾ, 18 ਜੂਨ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਪਟਿਆਲਾ ਦਿਹਾਤੀ ਦੇ ਹੀਰਾ ਬਾਗ਼ (ਵਾਰਡ ਨੰਬਰ 26) ਅਤੇ ਤ੍ਰਿਪੜੀ (ਵਾਰਡ ਨੰਬਰ 8) ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ਼ਰਧਾਲੂਆਂ ਨਾਲ ਭਰੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਕਿਹਾ ਕਿ […]
ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਨੇ ਬਜ਼ੁਰਗਾਂ ਦੇ ਸੁਪਨੇ ਕੀਤੇ ਸਾਕਾਰ: ਡਾ. ਬਲਬੀਰ ਸਿੰਘ Read More »









