ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ
ਪਟਿਆਲਾ , 14 ਅਕਤੂਬਰ : ਡੀਈਓ(ਸ) ਸੰਜੀਵ ਸ਼ਰਮਾ ਤੇ ਡਿਪਟੀ ਡੀਈਓ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡੀਐਸਸੀ ਡਾ ਦਲਜੀਤ ਸਿੰਘ, ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜ਼ਿਲ੍ਹਾ ਮੁਕਾਬਲੇ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਖੇਡ ਇੰਚਾਰਜ ਰਾਜੇਸ਼ ਮੋਦੀ ਪ੍ਰਿੰਸੀਪਲ ਮਾੜੂ,ਮੈਸ ਕਮੇਟੀ ਇੰਚਾਰਜ ਰਾਜ […]
ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ Read More »









