ਸਰਕਾਰੀ ਮਹਿੰਦਰਾ ਕਾਲਜ ਵਿਖੇ ਹੋਏ ਅੰਤਰ ਕਾਲਜ ਯੋਗਾ ਮੁਕਾਬਲੇ
ਪਟਿਆਲਾ, 3 ਅਕਤੂਬਰ : ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਖੇਡ ਕੈਲੰਡਰ ਅਨੁਸਾਰ ਅੰਤਰ ਕਾਲਜ ਯੋਗਾ ਮੁਕਾਬਲੇ ਸਰਕਾਰੀ ਮਹਿੰਦਰਾ ਕਾਲਜ, ਪਟਿਆਲਾ ਵਿਖੇ ਅੱਜ ਨੂੰ ਬੜੀ ਸ਼ਾਨੋ ਸ਼ੋਕਤ ਨਾਲ ਸ਼ੁਰੂ ਹੋਏ। ਇਨ੍ਹਾਂ ਮੁਕਾਬਲਿਆਂ ਦਾ ਉਦਘਾਟਨ ਕਾਲਜ ਪ੍ਰਿੰਸੀਪਲ ਸ਼੍ਰੀਮਤੀ ਨਿਸ਼ਠਾ ਤ੍ਰਿਪਾਠੀ ਨੇ ਆਪਣੇ ਕਰ-ਕਮਲਾਂ ਨਾਲ ਕੀਤਾ। ਇਸ ਉਪਰੰਤ ਯੂਨੀਵਰਸਿਟੀ ਤੋਂ ਆਏ ਯੋਗਾ ਇੰਸਟਰਕਟਰ ਮੈਡਮ ਮੁਕੇਸ਼ ਚੌਧਰੀ ਅਤੇ ਉਨ੍ਹਾਂ ਦੀ […]
ਸਰਕਾਰੀ ਮਹਿੰਦਰਾ ਕਾਲਜ ਵਿਖੇ ਹੋਏ ਅੰਤਰ ਕਾਲਜ ਯੋਗਾ ਮੁਕਾਬਲੇ Read More »









