ਮਾਝਾ

Majha

officer

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 2 ਅਕਤੂਬਰ : ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਕਿਸਾਨ ਆਪਣੇ ਝੋਨੇ ਦੀ ਕਟਾਈ ਰਾਤ ਸਮੇਂ ਨਾ ਕਰਨ। ਉਨ੍ਹਾਂ ਕਿਹਾ ਕਿ ਇਸ ਸਾਲ ਪਟਿਆਲਾ ਜ਼ਿਲ੍ਹੇ ਵਿੱਚ ਝੋਨੇ ਨੂੰ ਹਲਦੀ ਰੋਗ ਦੀ ਬਿਮਾਰੀ ਵੀ ਲੱਗੀ ਹੈ ਜਿਸ ਕਾਰਨ ਰਾਤ ਸਮੇਂ ਝੋਨਾ ਵੱਢਣ ਨਾਲ ਹਲਦੀ […]

 ਕਿਸਾਨ ਰਾਤ ਸਮੇਂ ਝੋਨੇ ਦੀ ਕਟਾਈ ਨਾ ਕਰਨ : ਮੁੱਖ ਖੇਤੀਬਾੜੀ ਅਫ਼ਸਰ Read More »

ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ

ਪਟਿਆਲਾ, 2 ਅਕਤੂਬਰ : ਵਧੀਕ ਜ਼ਿਲ੍ਹਾ ਮੈਜਿਸਟਰੇਟ ਸਿਮਰਪ੍ਰੀਤ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਟਿਆਲਾ ਜ਼ਿਲ੍ਹੇ ਵਿੱਚ ਜੇਲ੍ਹਾਂ ਦੇ ਖੇਤਰ ਅਤੇ ਜੇਲ੍ਹਾਂ ਦੇ ਆਲੇ ਦੁਆਲੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ ਹੈ। ਇਹ ਹੁਕਮ 3 ਦਸੰਬਰ 2025 ਤੱਕ ਲਾਗੂ ਰਹਿਣਗੇ ਤੇ ਉਲੰਘਣਾ ਕਰਨ

ਜ਼ਿਲ੍ਹੇ ਦੀਆਂ ਜੇਲ੍ਹਾਂ ਦੇ ਆਲੇ ਦੁਆਲੇ ਦੇ 500 ਮੀਟਰ ਖੇਤਰ ਨੂੰ ਨੋ ਡਰੋਨ ਜ਼ੋਨ ਐਲਾਨਿਆ Read More »

ramleela-1

ਕੁੰਭਕਰਨ, ਮੇਘਨਾਥ ਅਤੇ ਰਾਵਣ ਦੇ ਅੰਤ ਨਾਲ ਰਾਮਾਇਣ ਪ੍ਰੋਗਰਾਮ ਸਮਾਪਤ ਹੋਇਆ

ਪਟਿਆਲਾ, 2 ਅਕਤੁਬਰ : ਵਿਜੇਦਸ਼ਮੀ ਦੇ ਮੌਕੇ ‘ਤੇ, ਸ਼੍ਰੀ ਰਾਮ ਲੀਲਾ ਰਾਘੋਮਾਜਰਾ ਵਿੱਚ, ਰਾਵਣ ਦੇ ਭਰਾ ਕੁੰਭਕਰਨ ਨੂੰ ਸੈਨਾ ਦਾ ਸੈਨਾਪਤੀ ਨਿਯੁਕਤ ਕੀਤਾ ਗਿਆ ਅਤੇ ਯੁੱਧ ਵਿੱਚ ਭੇਜਿਆ ਗਿਆ। ਭਿਆਨਕ ਯੁੱਧ ਵਿੱਚ, ਕੁੰਭਕਰਨ ਨੂੰ ਸ਼੍ਰੀ ਰਾਮ ਨੇ ਮਾਰ ਦਿੱਤਾ, ਜੋ ਰਾਵਣ ਲਈ ਇੱਕ ਗੰਭੀਰ ਝਟਕਾ ਸੀ। ਰਾਵਣ ਦੀ ਪਤਨੀ, ਮੰਦੋਦਰੀ ਨੇ ਉਸਨੂੰ ਸ਼੍ਰੀ ਰਾਮ ਨਾਲ

ਕੁੰਭਕਰਨ, ਮੇਘਨਾਥ ਅਤੇ ਰਾਵਣ ਦੇ ਅੰਤ ਨਾਲ ਰਾਮਾਇਣ ਪ੍ਰੋਗਰਾਮ ਸਮਾਪਤ ਹੋਇਆ Read More »

student

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਵਿੱਢੀ ਗਈ ਸਵੱਛਤਾ ਮੁਹਿੰਮ

ਅੰਮ੍ਰਿਤਸਰ – ਭਾਰਤ ਸਰਕਾਰ ਦੇ ਸੂਚਨਾ ਤੇ ਪ੍ਰਸਾਰਣ ਮੰਤਰਾਲੇ ਦੇ ਸੈਂਟਰਲ ਬਿਊਰੋ ਆਫ ਕਮਿਊਨੀਕੇਸ਼ਨ ਵੱਲੋਂ ਐਨ.ਸੀ.ਸੀ. ਦੀ ਫਰਸਟ ਪੰਜਾਬ ਬਟਾਲੀਅਨ ਦੇ ਸਹਿਯੋਗ ਨਾਲ ਵਾਰ ਮੈਮੋਰੀਅਲ ਵਿੱਚ ਸਵੱਛ ਭਾਰਤ ਮੁਹਿੰਮ ਦਾ ਸੁਨੇਹਾ ਦਿੰਦਿਆਂ ਇੱਕ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਮਗਰੋਂ ਸ਼ਹਿਰ ਵਿੱਚ ਵੱਡੇ ਪੱਧਰ ‘ਤੇ ਸ਼੍ਰਮਦਾਨ ਮੁਹਿੰਮ ਵਿੱਢੀ ਗਈ। ਇਸ ਮੌਕੇ ਵੱਡੀ ਗਿਣਤੀ ਵਿਚ ਪੁੱਜੇ

ਸੂਚਨਾ ਤੇ ਪ੍ਰਸਾਰਣ ਮੰਤਰਾਲੇ ਵੱਲੋਂ ਵਿੱਢੀ ਗਈ ਸਵੱਛਤਾ ਮੁਹਿੰਮ Read More »

jagran

ਮਾਤਾ ਰਾਣੀ ਦੇ ਆਖਰੀ ਨਵਰਾਤਰਿਆਂ ਦੀ ਰਾਤ ਨੂੰ ਜਾਗਰਣ ਕਰਵਾਇਆ

ਪਟਿਆਲਾ : ਅਕਤੂਬਰ : ਮਾਨਵਤਾ ਦੇ ਲੋਕ ਭਲਾਈ ਕੰਮਾਂ ਵਿੱਚ ਅਹਿਮ ਭੂਮਿਕਾ ਨਿਭਾ ਰਹੇ ਸਤਿਗੁਰੂ ਦਰਬਾਰ ਮੁਕਤਸਰ ਸਾਹਿਬ ਦੇ ਸਤਿਗੁਰੂ ਜੀ ਮਹਾਰਾਜ ਵਲੋਂ ਮਾਤਾ ਰਾਣੀ ਦੇ ਨਵਰਾਤਰਿਆਂ ਮੌਕੇ ਸ਼ਾਹੀ ਸ਼ਹਿਰ ਪਟਿਆਲਾ ਦੇ ਪ੍ਰਸਿੱਧ ਕਾਲੀ ਮਾਤਾ ਮੰਦਿਰ ਦੇ ਖੁੱਲੇ ਸਤਿਸੰਗ ਹਾਲ ਵਿੱਚ ਮਾਤਾ ਰਾਣੀ ਦੇ ਆਖਰੀ ਨਵਰਾਤਰਿਆਂ ਦੀ ਰਾਤ ਨੂੰ ਜਾਗਣ ਕਰਵਾਇਆ ਗਿਆ। ਨਗਰ ਨਿਗਮ ਪਟਿਆਲਾ

ਮਾਤਾ ਰਾਣੀ ਦੇ ਆਖਰੀ ਨਵਰਾਤਰਿਆਂ ਦੀ ਰਾਤ ਨੂੰ ਜਾਗਰਣ ਕਰਵਾਇਆ Read More »

british

ਬ੍ਰਿਟਿਸ਼ ਕੋ ਐਡ ਸਕੂਲ ਨੇ ਅੰਡਰ-11 ਫੁੱਟਬਾਲ ਟੂਰਨਾਮੈਂਟ ਵਿੱਚ ਹਾਸਲ ਕੀਤਾ ਪਹਿਲਾ ਸਥਾਨ

ਪਟਿਆਲਾ – ਪ੍ਰਾਇਮਰੀ ਸਕੂਲ ਖੇਡਾਂ ਦੌਰਾਨ ਸਰਕਾਰੀ ਪ੍ਰਾਇਮਰੀ ਸਕੂਲ ਵਿਕਟੋਰੀਆ ਕਲੱਸਟਰ ਦੀਆਂ ਕਲੱਸਟਰ ਪੱਧਰੀ ਖੇਡਾਂ ਕਰਵਾਈਆਂ ਜਾ ਰਹੀਆਂ ਹਨ। ਇਹਨਾਂ ਖੇਡਾਂ ਵਿੱਚ ਫੁੱਟਬਾਲ ਅੰਡਰ-11 ਲੜਕਿਆਂ ਦਾ ਕਲੱਸਟਰ ਪੱਧਰੀ ਟੂਰਨਾਮੈਂਟ ਸ੍ਰੀ ਅਨਿਲ ਕੁਮਾਰ, ਸ੍ਰੀ ਮਨਪ੍ਰੀਤ ਸਿੰਘ, ਮਿਸ ਸੰਦੀਪ ਕੌਰ, ਮਿਸ ਕਿਰਨਜੋਤ ਕੌਰ, ਸ੍ਰੀਮਤੀ ਨੈਨਸੀ ਅਤੇ ਸ੍ਰੀਮਤੀ ਵਾਨੀ ਦੀ ਅਗਵਾਈ ਵਿੱਚ ਬ੍ਰਿਟਿਸ਼ ਕੋ ਐਡ ਸਕੂਲ ਪਟਿਆਲਾ ਵਿਖੇ

ਬ੍ਰਿਟਿਸ਼ ਕੋ ਐਡ ਸਕੂਲ ਨੇ ਅੰਡਰ-11 ਫੁੱਟਬਾਲ ਟੂਰਨਾਮੈਂਟ ਵਿੱਚ ਹਾਸਲ ਕੀਤਾ ਪਹਿਲਾ ਸਥਾਨ Read More »

meeting

ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਇੰਸਪੈਕਟਰ ਨਾਲ ਕੀਤੀ ਵਿਸ਼ੇਸ਼ ਬੈਠਕ

ਪਟਿਆਲਾ, 1 ਅਕਤੂਬਰ – ਪਟਿਆਲਾ ਨਗਰ ਨਿਗਮ ਦੇ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਸੁਚੱਜੇਪਣ ਨੂੰ ਯਕੀਨੀ ਬਣਾਉਣ ਲਈ ਮੇਅਰ ਕੁੰਦਨ ਗੋਗੀਆ ਨੇ ਅੱਜ ਨਗਰ ਨਿਗਮ ਬਿਲਡਿੰਗ ਬ੍ਰਾਂਚ ਦੇ ਐਮ ਟੀ ਪੀ, ਏ ਟੀ ਪੀ, ਇੰਸਪੈਕਟਰਾਂ ਅਤੇ ਸੰਬੰਧਤ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕੀਤੀ। ਮੀਟਿੰਗ ਦੌਰਾਨ ਮੇਅਰ ਕੁੰਦਨ ਗੋਗੀਆ ਨੇ ਸਪਸ਼ਟ ਕੀਤਾ ਕਿ ਬਿਲਡਿੰਗ ਸ਼ਾਖਾ ਦੇ ਕੰਮ ਕਾਜ

ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਇੰਸਪੈਕਟਰ ਨਾਲ ਕੀਤੀ ਵਿਸ਼ੇਸ਼ ਬੈਠਕ Read More »

sdse

ਅਧਿਆਪਕ ਅਨਿਲ ਕੁਮਾਰ ਭਾਰਤੀ ਨੂੰ ਰਿਟਾਇਰ ਹੋਣ ‘ਤੇ ਸਨਮਾਨਿਤ ਕੀਤਾ ਗਿਆ

ਪਟਿਆਲਾ – ਸ਼੍ਰੀ ਸਨਾਤਨ ਧਰਮ ਸਭਾ ਰਜਿਸਟਰਡ ਪਟਿਆਲਾ ਦੇ ਪ੍ਰਧਾਨ ਸ਼੍ਰੀ ਲਾਲ ਚੰਦ ਜਿੰਦਲ ਦੀ ਯੋਗ ਅਗਵਾਈ ਹੇਠ 25 ਸਾਲ ਇਸ ਇਤਿਹਾਸਕ ਸਕੂਲ ਦੀ ਸੇਵਾ ਕਰਨ ਤੋਂ ਬਾਅਦ ਸੇਵਾਮੁਕਤੀ ‘ਤੇ, ਐਸ ਡੀ ਐਸ ਈ ਸੀਨੀਅਰ ਸੈਕੰਡਰੀ ਸਕੂਲ, ਪਟਿਆਲਾ ਵਿਖੇ ਐਸ. ਐਸ ਐਸ ਮਾਸਟਰ ਅਨਿਲ ਕੁਮਾਰ ਭਾਰਤੀ ਨੂੰ ਰਸਮੀ ਤੌਰ ‘ਤੇ ਸਨਮਾਨਿਤ ਕੀਤਾ ਗਿਆ। ਸਨਮਾਨ ਸਮਾਰੋਹ

ਅਧਿਆਪਕ ਅਨਿਲ ਕੁਮਾਰ ਭਾਰਤੀ ਨੂੰ ਰਿਟਾਇਰ ਹੋਣ ‘ਤੇ ਸਨਮਾਨਿਤ ਕੀਤਾ ਗਿਆ Read More »

verka

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ

ਪਟਿਆਲਾ 1 ਅਕਤੂਬਰ : ਪੰਜਾਬ ਦੇ ਪਿੰਡ ਪੱਧਰ ਤੇ ਦੁੱਧ ਉਤਪਾਦਕਾਂ ਨੂੰ ਸਹੂਲਤਾਂ ਮੁਹੱਈਆ ਕਰਵਾਉਣ ਵਾਲੀ ਸਹਿਕਾਰੀ ਸੰਸਥਾ, ਵੇਰਕਾ, ਹੜ੍ਹਾਂ ਦੀ ਮਾਰ ਹੇਠ ਆਏ ਪੀੜਤਾਂ ਲਈ ਵੱਡੇ ਪੱਧਰ ‘ਤੇ ਸਹਾਇਤਾ ਮੁਹੱਈਆ ਕਰਵਾਉਂਦੀ ਰਹੀ ਹੈ। ਮਾਣਯੋਗ ਮੁੱਖ ਮੰਤਰੀ ਜੀ ਦੀ ਯੋਗ ਅਗਵਾਈ ਹੇਠ, ਅੱਜ ਵੇਰਕਾ ਮਿਲਕਫੈਡ ਦੇ ਚੇਅਰਮੈਨ ਸ.ਨਰਿੰਦਰ ਸਿੰਘ ਸ਼ੇਰਗਿੱਲ, ਪ੍ਰਦੀਪ ਮਲਹੋਤਰਾ, ਡਾ.ਨਾਗਰ ਸਿੰਘ ਅਤੇ ਹੋਰਨਾਂ ਪਤਵੰਤਿਆਂ ਦੀ ਮੌਜੂਦਗੀ ਵਿੱਚ ਵੇਰਕਾ ਮਿਲਕ ਪਲਾਂਟ, ਪਟਿਆਲਾ ਤੋਂ 800 ਰਾਹਤ ਕਿੱਟਾਂ ਦੇ ਤਿੰਨ ਟਰੱਕ ਹੜ੍ਹ ਪੀੜਤ ਇਲਾਕਿਆਂ ਵੱਲ ਰਵਾਨਾ ਕੀਤੇ । ਇਸ ਮੌਕੇ ਵੇਰਕਾ ਮਿਲਕਫੈਡ ਦੇ ਚੇਅਰਮੈਨ ਹਰਭਜਨ ਸਿੰਘ,  ਅਮਨਦੀਪ ਰਹਿਲ, ਮਿਲਕਫੈਡ ਡਾਇਰੈਕਟਰਜ਼ ਬੋਰਡ ਆਫ ਡਾਇਰੈਕਟਰਜ ਅਤੇ ਪਲਾਂਟ ਦੇ ਜਨਰਲ ਮੈਨੇਜਰ ਸ਼੍ਰੀ ਅਨਿਮੇਸ਼ ਪ੍ਰਮਾਣਿਕ ਸਮੇਤ ਸਾਰੇ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮੌਜੂਦਗੀ ਰਹੀ । ਇਹ ਕੋਸ਼ਿਸ਼ ਵੇਰਕਾ ਵੱਲੋਂ ਸਮਾਜਿਕ ਜ਼ਿੰਮੇਵਾਰੀ ਨਿਭਾਉਣ ਅਤੇ ਪੰਜਾਬ ਦੇ  ਪਿੰਡਾਂ ਵਿੱਚ ਆ ਰਹੀ ਮੁਸ਼ਕਲਾਂ ਦਾ ਸਾਹਮਣਾ

 ਮੁੱਖ ਮੰਤਰੀ ਦੀ ਅਗਵਾਈ ਹੇਠ ਵੇਰਕਾ ਨੇ ਹੜ੍ਹ ਪੀੜਤਾਂ ਲਈ ਤਿੰਨ ਟਰੱਕ ਰਾਹਤ ਸਮੱਗਰੀ ਭੇਜੀ Read More »

jodamajra

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ

ਸਮਾਣਾ, 1 ਅਕਤੂਬਰ : ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਜਰਾ ਨੇ ਅੱਜ ਸਮਾਣਾ ਸ਼ਹਿਰ ਵਿੱਚ 7 ਕਰੋੜ 60 ਲੱਖ ਰੁਪਏ ਦੇ ਵਿਕਾਸ ਕੰਮਾਂ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਇੱਥੇ ਮਾਈਸਰ ਮੰਦਰ ਰੋਡ ਵਿਖੇ ਇਕ ਭਰਵੇ ਇੱਕਠ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਜਲ ਸਪਲਾਈ ਅਤੇ ਸੀਵਰੇਜ ਬੋਰਡ ਵੱਲੋਂ ਅੰਮਰੁਤ-2 ਸਕੀਮ ਤਹਿਤ 18.50 ਕਿਲੋਮੀਟਰ ਲੰਬੀ ਵਾਟਰ ਸਪਲਾਈ

ਵਿਧਾਇਕ ਵੱਲੋਂ ਸਮਾਣਾ ਸ਼ਹਿਰ ‘ਚ 7.60 ਕਰੋੜ ਰੁਪਏ ਦੇ ਵਿਕਾਸ ਕੰਮਾਂ ਦਾ ਉਦਘਾਟਨ Read More »

Scroll to Top