ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ
ਪਟਿਆਲਾ , 12 ਫਰਵਰੀ : ਪੰਜਾਬ ਸਰਕਾਰ ਦੀ ਧਾਰਮਿਕ ਭਾਵਨਾਵਾਂ ਨਾਲ ਜੁੜੀ ਮਹੱਤਵਪੂਰਨ ਯੋਜਨਾ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਅੱਜ ਪਟਿਆਲਾ ਤੋਂ ਤੀਰਥ ਯਾਤਰੀਆਂ ਦੇ ਜੱਥੇ ਨੂੰ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਹਰੀ ਝੰਡੀ ਦੇ ਕੇ ਯਾਤਰਾ ਦੀ ਸ਼ੁਰੂਆਤ ਕਰਵਾਈ। ਓਹਨਾ ਦਸਿਆ ਕਿ ਇਸ ਯਾਤਰਾ ਦੌਰਾਨ ਸ਼ਰਧਾਲੂ ਅੰਮ੍ਰਿਤਸਰ ਵਿਖੇ ਸ੍ਰੀ ਦਰਬਾਰ ਸਾਹਿਬ , ਦੁਰਗਿਆਣਾ ਮੰਦਿਰ ਆਦਿ […]
ਵਿਧਾਇਕ ਕੋਹਲੀ ਨੇ ਹਰੀ ਝੰਡੀ ਦੇ ਕੇ ਕਰਵਾਈ ਮੁੱਖ ਮੰਤਰੀ ਤੀਰਥ ਯਾਤਰਾ ਦੀ ਸ਼ੁਰੂਆਤ Read More »









