ਮਾਝਾ

Majha

mayour

 ਮੰਤਰੀ ਦੇ ਹੁਕਮ ‘ਤੇ ਨਗਰ ਨਿਗਮ ਦੀ ਕਾਰਵਾਈ

ਪਟਿਆਲਾ, 29 ਅਗਸਤ – ਪਟਿਆਲਾ ਸ਼ਹਿਰ ਨੂੰ ਸਵੱਛ ਤੇ ਸਾਫ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਵੱਡਾ ਫੈਸਲਾ ਕੀਤਾ ਗਿਆ ਹੈ। ਮੇਅਰ ਕੁੰਦਨ ਗੋਗੀਆ ਨੇ ਦੱਸਿਆ ਕਿ ਬੀਤੇ ਦਿਨੀਂ ਸਥਾਨਕ ਸਰਕਾਰ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਨਾਲ ਹੋਈ ਮੀਟਿੰਗ ਦੌਰਾਨ ਉਨ੍ਹਾਂ ਨੇ ਇਹ ਸਪਸ਼ਟ ਹਦਾਇਤਾਂ ਜਾਰੀ ਕੀਤੀਆਂ ਕਿ ਸਫਾਈ ਸੇਵਕ ਤੇ ਸੀਵਰਮੈਨ ਸਿਰਫ ਆਪਣੇ ਮੂਲ […]

 ਮੰਤਰੀ ਦੇ ਹੁਕਮ ‘ਤੇ ਨਗਰ ਨਿਗਮ ਦੀ ਕਾਰਵਾਈ Read More »

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ

ਪਟਿਆਲਾ 29 ਅਗਸਤ- ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਅਮਰਿੰਦਰ ਸਿੰਘ ਟਿਵਾਣਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜ ਕਮਿਸ਼ਨਰ ਚੋਣ ਵੱਲੋਂ ਰਾਜ ਵਿੱਚ ਹੜ੍ਹਾਂ ਦੀ ਸਥਿਤੀ ਨੂੰ ਦੇਖਦੇ ਹੋਏ ਅਤੇ ਪ੍ਰਸ਼ਾਸ਼ਨ ਦੇ ਬਚਾਅ ਕਾਰਜਾਂ ਨੂੰ ਦੇਖਦੇ ਹੋਏ ਅਗਾਮੀ ਜ਼ਿਲ੍ਹਾ ਪ੍ਰੀਸ਼ਦ ਅਤੇ ਪੰਚਾਇਤ ਸੰਮਤੀ ਚੋਣਾਂ 2025 ਲਈ ਵੋਟਰ ਸੂਚੀਆਂ ਦੀ ਸੁਧਾਈ ਲਈ

ਚੋਣਾਂ 2025 ਲਈ ਵੋਟਾਂ ਦੀ ਸੁਧਾਈ ਅਤੇ ਅਪਡੇਸ਼ਨ ਦਾ ਕੰਮ ਜਾਰੀ Read More »

kissan

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ

ਪਟਿਆਲਾ , 29 ਅਗਸਤ : ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਰੂਪਪ੍ਰੀਤ ਕੌਰ ਵੱਲੋਂ ਅੱਜ ਅਧਿਕਾਰੀਆਂ ਨਾਲ ਇਕ ਅਹਿਮ ਮੀਟਿੰਗ ਕਰਕੇ ਝੋਨੇ ਦੇ ਆਉਣ ਵਾਲੇ ਖ਼ਰੀਦ ਸੀਜ਼ਨ ਦੀਆਂ ਤਿਆਰੀਆਂ ਦਾ ਜਾਇਜਾ ਲਿਆ। ਇਸ ਮੀਟਿੰਗ ਦੌਰਾਨ ਉਹਨਾਂ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਝੋਨੇ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਲਈ ਕੀਤੇ ਜਾ ਰਹੇ ਪ੍ਰਬੰਧਾਂ ‘ ਤੇ ਵਿਚਾਰ ਚਰਚਾ ਕੀਤੀ। ਉਹਨਾਂ

ਕਿਸਾਨ ਕੇਵਲ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲਿਆਉਣ-ਡੀ.ਐਫ.ਐਸ.ਸੀ. ਦੀ ਕਿਸਾਨਾਂ ਨੂੰ ਅਪੀਲ Read More »

health

ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ

ਪਟਿਆਲਾ, 29 ਅਗਸਤ  : ਇਸ ਸਾਲ ਦੇਰ ਤੱਕ ਅਤੇ ਲਗਾਤਾਰ ਪੈ ਰਹੇ ਮੀਂਹਾਂ ਕਾਰਨ ਕਈ ਨੀਂਵੇਂ ਇਲਾਕਿਆਂ ਵਿੱਚ ਖੜ੍ਹੇ ਪਾਣੀ ਦੇ ਮੱਦੇਨਜ਼ਰ ਸਿਹਤ ਵਿਭਾਗ ਪਟਿਆਲਾ ਦੀਆਂ ਟੀਮਾਂ ਵੱਲੋਂ ਡੇਂਗੂ ਤੇ ਮਲੇਰੀਏ ਦੀ ਰੋਕਥਾਮ ਲਈ ਗਤੀਵਿਧੀਆਂ ਤੇਜ਼ ਕਰ ਦਿੱਤੀਆਂ ਗਈਆਂ ਹਨ। ਇਸ ਦੌਰਾਨ ਸਿਵਲ ਸਰਜਨ ਪਟਿਆਲਾ ਡਾ· ਜਗਪਾਲਇੰਦਰ ਸਿੰਘ ਦੀ ਅਗਵਾਈ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ

ਪਟਿਆਲਾ ਦੇ ਨੀਂਵੇ ਇਲਾਕਿਆਂ ਵਿੱਚ ਡੇਂਗੂ ਦੀ ਰੋਕਥਾਮ ਲਈ ਚਲਾਈ ਗਈ ਵਿਸ਼ੇਸ਼ ਮੁਹਿੰਮ Read More »

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ

ਪਟਿਆਲਾ, 29 ਅਗਸਤ : ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ ਨੇ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਦੀਆਂ ਹਦਾਇਤਾਂ ਤੇ ਮੱਦੇ ਨਜ਼ਰ ਦੱਸਿਆ ਹੈ ਕਿ ਗ੍ਰਹਿ ਮੰਤਰਾਲੇ ਵੱਲੋਂ ਅਕਾਦਮਿਕ ਸਾਲ 2025-26 ਦੌਰਾਨ ਕੇਂਦਰੀ ਪੂਲ ਤੋਂ ਮੈਡੀਕਲ ਕਾਲਜਾਂ ਵਿੱਚ ਐਮਬੀਬੀਐਸ ਦੀਆਂ ਨਿਰਧਾਰਤ ਸੀਟਾਂ ਸਾਰੇ ਰਾਜਾਂ ਦੇ ਅੱਤਵਾਦ ਪ੍ਰਭਾਵਿਤ ਆਮ ਨਾਗਰਿਕਾਂ ਦੀ ਸ਼੍ਰੇਣੀ ਵਿੱਚੋਂ ਭਰੀਆਂ ਜਾਣੀਆਂ ਹਨ। ਇਸ ਤਹਿਤ

ਅੱਤਵਾਦ ਪੀੜਤਾਂ ਦੇ ਬੱਚਿਆਂ ਲਈ ਮੈਡੀਕਲ ਕਾਲਜਾਂ ਵਿੱਚ ਸੀਟਾਂ ਦੇ ਰਾਖਵੇਂਕਰਨ ਸਬੰਧੀ ਸੂਚਨਾ Read More »

army

ਆਰਮੀ ਨੇ ਹੜ ਪੀੜਤਾਂ ਨੂੰ ਬਚਾਉਣ ਲਈ ਆਧੁਨਿਕ ਵਾਹਨ ਕੀਤਾ ਤੈਨਾਤ

ਦਿਲੀ, 28 ਅਗਸਤ : ਭਾਰਤੀ ਫੌਜ ਨੇ ਹੁਣ ਹੜ ਪੀੜਤਾਂ ਨੂੰ ਬਚਾਉਣ ਲਈ ਆਪਣੀ ਪੂਰੀ ਜਾਨ ਲਗਾਉਦੇ ਹੋਏ ਆਧੁਨਿਕ ਵਾਹਨ ਤੈਨਾਤ ਕੀਤਾ ਹੈ, ਜੋਕਿ ਹੜ ਵਿਚ ਫਸੇ ਲੋਕਾਂ ਨੂੰ ਬਚਾਅ ਰਿਹਾ ਹੈ। ਦਸ ਦਈਏ ਕਿ ਆਰਮੀ ਨੇ ATOR N1200 ਸਪੈਸ਼ਲਿਸਟ ਮੋਬਿਲਿਟੀ ਵਹੀਕਲ (SMV) ਤਾਇਨਾਤ ਕੀਤਾ। ਜਾਣਕਾਰੀ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਫਸੇ ਪਿੰਡ ਵਾਸੀਆਂ ਨੂੰ

ਆਰਮੀ ਨੇ ਹੜ ਪੀੜਤਾਂ ਨੂੰ ਬਚਾਉਣ ਲਈ ਆਧੁਨਿਕ ਵਾਹਨ ਕੀਤਾ ਤੈਨਾਤ Read More »

saini

ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ

ਚੰਡੀਗੜ, 28 ਅਗਸਤ : ਪੰਜਾਬ ਅੰਦਰ ਆਏ ਹੜਾਂ ਦੇ ਕਾਰਨ ਹਰਿਆਣਾ ਦੇ ਮੁਖ ਮੰਤਰੀ ਨਾਇਬ ਸਿੰਘ ਸੈਣੀ ਨੇ ਪੰਜਾਬ ਦੇ ਮੁਖ ਮੰਤਰੀ ਭਗਵੰਤ ਮਾਨ ਨੂੰ ਇਕ ਪੱਤਰ ਲਿਖਕੇ ਭਾਰੀ ਦੁਖ ਜਤਾਇਆ ਹੈ। ਉਨਾ ਕਿਹਾ ਕਿ ਹਰਿਆਣਾ ਸਰਕਾਰ ਇਸ ਮੁਸੀਬਤ ਦੇ ਸਮੇਂ ਵਿੱਚ ਪੰਜਾਬ ਦੇ ਸਾਡੇ ਭੈਣਾਂ-ਭਰਾਵਾਂ ਨਾਲ ਖੜੀ ਹੈ। ਹਰਿਆਣਾ ਦੇ 2 ਕਰੋੜ 80 ਲੱਖ

ਹਰਿਆਣਾ ਦੇ ਮੁਖ ਮੰਤਰੀ ਨੇ ਸੀਐਮ ਭਗਵੰਤ ਮਾਨ ਨੂੰ ਲਿਖਿਆ ਪੱਤਰ Read More »

water

ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ

ਦਿਲੀ, 27 ਅਗਸਤ : ਰਾਵੀ ਦਰਿਆ ਵਿਚ ਆਏ ਭਾਰੀ ਪਾਣੀ ਦੇ ਕਾਰਨ ਸਥਿਤੀ ਪੂਰੀ ਤਰ੍ਹਾ ਡਾਬਾਡੋਲ ਹੈ ਅਤੇ ਹਰ ਪਾਸੇ ਪਾਣੀ ਹੀ ਪਾਣੀ ਨਜਰ ਆ ਰਿਹਾ ਹੈ, ਜਿਸ ਕਾਰਨ ਗੁਰਦੁਆਰਾ ਦਰਬਾਰ ਸਾਹਿਬ ਕਰਤਾਰਪੁਰ ਦਾ ਵੱਡਾ ਹਿੱਸਾ ਹੜ੍ਹਾਂ ਵਿੱਚ ਡੁੱਬ ਗਿਆ ਹੈ। ਸਿੱਖ ਸ਼ਰਧਾਲੂਆਂ ਲਈ ਆਸਥਾ ਦਾ ਕੇਂਦਰ ਇਹ ਪਵਿੱਤਰ ਸਥਾਨ ਇਸ ਸਮੇਂ ਹੜ੍ਹਾਂ ਦੇ ਪਾਣੀ

ਰਾਵੀ ਵਿਚ ਪਾਣੀ ਕਾਰਨ ਗੁਰਦੁਆਰਾ ਕਰਤਾਰਪੁਰ ਸਾਹਿਬ ਦਾ ਵੱਡਾ ਹਿੱਸਾ ਡੁੱਬਿਆ Read More »

maan

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ

ਚੰਡੀਗੜ, 25 ਅਗਸਤ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਭਾਜਪਾ ਨੂੰ ਘੇਰਦਿਆਂ ਦੋਸ਼ ਲਗਾਇਆ ਕਿ ਕੇਂਦਰ ਦੀ ਭਾਜਪਾ ਸਰਕਾਰ ਨੇ 55 ਲੱਖ ਲੋਕਾਂ ਲਈ ਮੁਫ਼ਤ ਰਾਸ਼ਨ ਬੰਦ ਕਰਨ ਦਾ ਫੈਸਲਾ ਕੀਤਾ ਹੈ। ਉਨਾ ਕੇਂਦਰ ਸਰਕਾਰ ’ਤੇ ਸੂਬੇ ਦੇ 55 ਲੱਖ ਲੋਕਾਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ ਲਈ ‘ਸਾਜ਼ਿਸ਼’ ਘੜਨ

ਲੋਕਾਂ ਦਾ ਰਾਸ਼ਨ ਬੰਦ ਕਰਨ ਤੇ ਮੁੱਖ ਮੰਤਰੀ ਨੇ ਘੇਰੀ ਭਾਜਪਾ ਸਰਕਾਰ Read More »

bhalla

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ

ਚੰਡੀਗੜ, 22 ਅਗਸਤ : ਪੰਜਾਬੀ ਫਿਲਮਾਂ ਦੇ ਕਾਮੇਡੀ ਕਿੰਗ ਅਤੇ ਅਦਾਕਾਰ ਜਸਵਿੰਦਰ ਭੱਲਾ ਅੱਜ ਸਾਰਿਆਂ ਨੂੰ ਅਲਵਿਦਾ ਆਖ ਗਏ ਹਨ, ਜਿਸ ਕਾਰਨ ਉਨਾ ਦੇ ਇਸ ਤਰ੍ਹਾ ਅਚਾਨਕ ਚਲੇ ਜਾਣ ਕਾਰਨ ਉਨਾ ਦੇ ਚਹੇਤਿਆਂ ਅੰਦਰ ਭਾਰੀ ਦੁਖ ਦੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਉਨ੍ਹਾਂ ਦੀ ਮੌਤ ਨਾਲ ਦੁਨੀਆਂ ਭਰ ਵਿੱਚ ਵਸਦੇ ਲੱਖਾਂ ਕਰੋੜਾਂ ਚਹੇਤਿਆਂ ਦੀਆਂ

ਕਾਮੇਡੀ ਕਿੰਗ ਜਸਵਿੰਦਰ ਭੱਲਾ ਨੇ ਕਿਹਾ ਦੁਨੀਆ ਨੂੰ ਅਲਵਿਦਾ Read More »

Scroll to Top