ਮਾਝਾ

Majha

bus

ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ 

ਪਟਿਆਲਾ, 25 ਮਈ : ਸੇਫ ਸਕੂਲ ਵਾਹਨ ਪਾਲਿਸੀ ਤਹਿਤ ਅਤੇ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੇ ਉਦੇਸ਼ ਨਾਲ ਪਟਿਆਲਾ ਜ਼ਿਲ੍ਹੇ ਵਿੱਚ ਖ਼ਾਸ ਚੈਕਿੰਗ ਅਤੇ ਜਾਗਰੂਕਤਾ ਮੁਹਿੰਮ ਚਲਾਈ ਗਈ। ਪਟਿਆਲਾ ਦੇ ਰੀਜਨਲ ਟਰਾਂਸਪੋਰਟ ਅਫਸਰ, ਡਾ. ਪੂਨਮ ਪ੍ਰੀਤ ਕੌਰ ਦੀ ਅਗਵਾਈ ਹੇਠ ਚਲਾਈ ਗਈ ਇਸ ਮੁਹਿੰਮ ਦੌਰਾਨ ਸਕੂਲ ਬੱਸਾਂ, ਵੈਨਾਂ ਅਤੇ ਸਕੂਲੀ ਬੱਚਿਆਂ ਨੂੰ ਲਿਜਾਣ […]

ਪਟਿਆਲਾ ਜ਼ਿਲ੍ਹੇ ਵਿੱਚ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਵਾਹਨਾਂ ਦੀ ਵਿਸ਼ੇਸ਼ ਚੈਕਿੰਗ ਮੁਹਿੰਮ  Read More »

vc

ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਜ਼ਿਲ੍ਹਾ ਖੇਡ ਅਧਿਕਾਰੀਆਂ ਨਾਲ ਮੀਟਿੰਗ

ਪਟਿਆਲਾ, 25 ਮਈ : ਪੰਜਾਬ ਵਿੱਚ ਖੇਡ ਵਾਤਾਵਰਣ ਨੂੰ ਮਜ਼ਬੂਤ ​​ਕਰਨ ਦੇ ਉਦੇਸ਼ ਨਾਲ ਇੱਕ ਮਹੱਤਵਪੂਰਨ ਪਹਿਲਕਦਮੀ ਕਰਦਿਆਂ, ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਨੇ ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਦੀ ਪ੍ਰਧਾਨਗੀ ਹੇਠ ਪੰਜਾਬ ਖੇਡ ਵਿਭਾਗ ਦੇ ਜ਼ਿਲ੍ਹਾ ਖੇਡ ਅਧਿਕਾਰੀਆਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਡਾਇਰੈਕਟਰ ਖੇਡ ਵਿਭਾਗ ਹਰਪ੍ਰੀਤ ਸਿੰਘ ਸੂਦਨ ਸਮੇਤ ਰਾਜ

ਵਾਈਸ ਚਾਂਸਲਰ ਡਾ. ਪੁਸ਼ਪਿੰਦਰ ਸਿੰਘ ਗਿੱਲ ਵੱਲੋਂ ਜ਼ਿਲ੍ਹਾ ਖੇਡ ਅਧਿਕਾਰੀਆਂ ਨਾਲ ਮੀਟਿੰਗ Read More »

mayour

ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ”

ਪਟਿਆਲਾ, 25 ਮਈ : ਪੰਜਾਬ ਸਰਕਾਰ ਵੱਲੋਂ ਸ਼ਹਿਰ ਦੀ ਇਤਿਹਾਸਕ ਅਤੇ ਧਾਰਮਿਕ ਪਛਾਣ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਅੱਜ ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ “ਬਾਬਾ ਰਾਮਦੇਵ ਚੌਂਕ” ਰੱਖਣ ਦਾ ਉਦਘਾਟਨ ਸਮਾਗਮ ਕਰਵਾਇਆ ਗਿਆ। ਇਸ ਮੌਕੇ ਪਟਿਆਲਾ ਦੇ ਵਿਧਾਇਕ ਸ੍ਰੀ ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ੍ਰੀ ਕੁੰਦਨ ਗੋਗੀਆ ਨੇ ਸਾਂਝੇ ਤੌਰ ‘ਤੇ ਨਵੇਂ

ਪਟਿਆਲਾ ਦੇ ਤੋਪ ਖਾਨਾ ਮੋੜ ਦਾ ਨਾਮ ਬਦਲ ਕੇ ਰੱਖਿਆ ਗਿਆ, “ਬਾਬਾ ਰਾਮਦੇਵ ਚੌਂਕ” Read More »

rakhra

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਸਾਈਕਲਿਸਟਾਂ ਦਾ ਸਨਮਾਨ

ਪਟਿਆਲਾ, 24 ਮਈ – ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਸਰਵਉੱਚ ਖੇਡ ਐਵਾਰਡ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਪੰਜਾਬ ਦੇ ਖਿਡਾਰੀਆਂ ਨੂੰ ਸਨਮਾਨਿਤ ਕੀਤਾ ਗਿਆ, ਜਿਨ੍ਹਾਂ ਵਿੱਚ ਸਾਈਕਲਿੰਗ ਖੇਡ ਦੇ 5 ਖਿਡਾਰੀ ਨਮਨ ਕਪਲ, ਹਰਸ਼ਵੀਰ ਸਿੰਘ ਸੇਖੋਂ, ਰਾਜਬੀਰ ਸਿੰਘ, ਵਿਸ਼ਵਜੀਤ ਸਿੰਘ ਅਤੇ ਅਮਰਜੀਤ ਸਿੰਘ ਵੀ ਸ਼ਾਮਲ ਹਨ। ਇਹਨਾਂ ਖਿਡਾਰੀਆਂ ਨੂੰ ਐਵਾਰਡ ਮਿਲਣ ਤੋਂ ਬਾਅਦ ਸਾਈਕਲਿੰਗ ਐਸੋਸੀਏਸ਼ਨ

ਸਾਈਕਲਿੰਗ ਐਸੋਸੀਏਸ਼ਨ ਆਫ ਪੰਜਾਬ ਵੱਲੋਂ ਮਹਾਰਾਜਾ ਰਣਜੀਤ ਸਿੰਘ ਐਵਾਰਡੀ ਸਾਈਕਲਿਸਟਾਂ ਦਾ ਸਨਮਾਨ Read More »

heat

ਹੀਟ ਵੇਵ ਦੇ ਮੱਦੇਨਜ਼ਰ ਪੰਜਾਬ ਦੇ ਸੇਵਾ ਕੇਂਦਰਾਂ ਦੇ ਸਮੇਂ ਬਦਲੇ

ਪਟਿਆਲਾ , 25 ਮਈ :  ਚੱਲ ਰਹੀ ਭਿਆਨਕ ਗਰਮੀ ਅਤੇ ਹੀਟ ਵੇਵ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਟੇਟ ਈ-ਗਵਰਨੈਂਸ ਸੋਸਾਇਟੀ ਵੱਲੋਂ ਸੂਬੇ ਦੇ ਸਾਰੇ ਸੇਵਾ ਕੇਂਦਰਾਂ ਦੇ ਕਾਰਜਕਾਰੀ ਸਮਿਆਂ ਵਿੱਚ ਤਬਦੀਲੀ ਕਰਨ ਦਾ ਫੈਸਲਾ ਕੀਤਾ ਗਿਆ ਹੈ। ਪੰਜਾਬ ਸਰਕਾਰ ਵੱਲੋਂ ਦਫ਼ਤਰੀ ਸਮਿਆਂ ਵਿੱਚ ਕੀਤੀ ਗਈ ਸੋਧ ਅਤੇ ਆਮ ਲੋਕਾਂ ਦੀ ਸਹੂਲਤ ਨੂੰ ਧਿਆਨ

ਹੀਟ ਵੇਵ ਦੇ ਮੱਦੇਨਜ਼ਰ ਪੰਜਾਬ ਦੇ ਸੇਵਾ ਕੇਂਦਰਾਂ ਦੇ ਸਮੇਂ ਬਦਲੇ Read More »

rana

ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਕਾਰਵਾਈ ਤੇਜ

ਪਟਿਆਲਾ, 25 ਮਈ : ਪੀ.ਆਰ.ਟੀ.ਸੀ. ਦੇ ਮੈਨੇਜਿੰਗ ਡਾਇਰੈਕਟਰ ਮਨੀਸ਼ਾ ਰਾਣਾ ਨੇ ਆਪਣਾ ਅਹੁਦਾ ਸੰਭਾਲਣ ਉਪਰੰਤ ਤੁਰੰਤ ਪੀ.ਆਰ.ਟੀ.ਸੀ. ਦੀ ਕਾਰਗੁਜਾਰੀ ਵਿੱਚ ਤੇਜ਼ੀ ਲਿਆਉਣ ਲਈ ਬੈਠਕਾਂ ਦਾ ਦੌਰ ਸ਼ੁਰੂ ਕੀਤਾ ਹੈ। ਇਸ ਦੌਰਾਨ ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ, ਵਰਕਸ਼ਾਪਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਤਜਵੀਜ਼ ‘ਤੇ ਵਿਚਾਰ ਕਰਨ ਲਈ ਐਮ ਡੀ ਮਨੀਸ਼ਾ ਰਾਣਾ ਨੇ

ਪੀ.ਆਰ.ਟੀ.ਸੀ. ਦੇ ਬੱਸ ਸਟੈਂਡਾਂ ਤੇ ਮੁੱਖ ਦਫ਼ਤਰ ਵਿਖੇ ਸੋਲਰ ਰੂਫਟਾਪ ਪਲਾਂਟ ਲਗਾਉਣ ਲਈ ਕਾਰਵਾਈ ਤੇਜ Read More »

powercom

ਪੀ.ਐੱਸ.ਪੀ.ਸੀ.ਐੱਲ. ਵੱਲੋਂ ਬਿਜਲੀ ਕੱਟਾਂ ਅਤੇ ਸ਼ਿਕਾਇਤਾਂ ਦੇ “ਫਰਜ਼ੀ ਨਿਪਟਾਰੇ” ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੇ ਆਦੇਸ਼

ਪਟਿਆਲਾ  22 ਮਈ — ਖਪਤਕਾਰਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਪ੍ਰਬੰਧਕੀ ਪਾਰਦਰਸ਼ਤਾ ਨੂੰ ਯਕੀਨੀ ਬਣਾਉਣ ਲਈ ਇੱਕ ਅਹਿਮ ਕਦਮ ਚੁੱਕਦਿਆਂ, ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐੱਸ.ਪੀ.ਸੀ.ਐੱਲ.) ਨੇ ਪੰਜਾਬ ਸਰਕਾਰ ਦੇ ਸਪੱਸ਼ਟ ਨਿਰਦੇਸ਼ਾਂ ਹੇਠ ਬਿਜਲੀ ਦੇ ਕੱਟਾਂ ਅਤੇ ਸ਼ਿਕਾਇਤਾਂ ਨੂੰ ਸਮੇਂ ਤੋਂ ਪਹਿਲਾਂ ਜਾਂ “ਫਰਜ਼ੀ ਤੌਰ ‘ਤੇ ਬੰਦ” (ਫੇਕ ਕਲੋਜ਼ਰ) ਕਰਨ ਦੀ ਪ੍ਰਥਾ ਵਿਰੁੱਧ ਸਖ਼ਤ ਚੇਤਾਵਨੀ ਜਾਰੀ ਕੀਤੀ ਹੈ। ਡਾਇਰੈਕਟਰ ਡਿਸਟ੍ਰੀਬਿਊਸ਼ਨ ਵੱਲੋਂ

ਪੀ.ਐੱਸ.ਪੀ.ਸੀ.ਐੱਲ. ਵੱਲੋਂ ਬਿਜਲੀ ਕੱਟਾਂ ਅਤੇ ਸ਼ਿਕਾਇਤਾਂ ਦੇ “ਫਰਜ਼ੀ ਨਿਪਟਾਰੇ” ਵਿਰੁੱਧ ਜ਼ੀਰੋ-ਟੋਲਰੈਂਸ ਨੀਤੀ ਦੇ ਆਦੇਸ਼ Read More »

camp

ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ

ਪਟਿਆਲਾ, 22 ਮਈ : ਅੱਜ ਭਾਰਤੀ ਮਾਨਕ ਬਿਊਰੋ (ਬੀਆਈਐਸ), ਪਰਵਾਣੂ ਸ਼ਾਖਾ ਵੱਲੋਂ ਪਰਵਾਣੂ ਸ਼ਾਖਾ ਦਫ਼ਤਰ ਦੇ ਨਿਰਦੇਸ਼ਕ ਅਤੇ ਮੁਖੀ ਸ਼੍ਰੀ ਐਸ.ਸੀ. ਨਾਇਕ ਦੀ ਪ੍ਰਧਾਨਗੀ ਹੇਠ ਪਟਿਆਲਾ ਵਿਖੇ ਔਰਤਾਂ ਦੀ ਅਗਵਾਈ ਵਾਲੇ ਸਵੈ-ਸਹਾਇਤਾ ਸਮੂਹਾਂ ਲਈ ਸ਼ਾਈਨ (ਸਟੈਂਡਰਡਜ ਹੈਲਪ ਇਨ ਫੋਰਮ ਐਂਡ ਨਰਚਰ ਇੰਪਾਵਰਡ ਵੂਮੈਨ) ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ। ਸਿਖਲਾਈ ਦੌਰਾਨ ਇਨ੍ਹਾਂ ਮਹਿਲਾਵਾਂ ਨੂੰ ਆਈ.ਐਸ.ਆਈ ਮਾਰਕ ਅਤੇ

ਸਵੈ ਸਹਾਇਤਾ ਸਮੂਹਾਂ ਦੀਆਂ ਮੈਂਬਰ ਔਰਤਾਂ ਨੂੰ ਆਈ.ਐਸ.ਆਈ ਮਾਰਕ ਦੀ ਮਹੱਤਤਾ ਬਾਰੇ ਦਿੱਤੀ ਸਿਖਲਾਈ Read More »

balbir

ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ

ਪਟਿਆਲਾ, 22 ਮਈ : ਇੱਕ ਸ਼ਾਨਦਾਰ ਪ੍ਰਾਪਤੀ ਕਰਦਿਆਂ ਸਰਕਾਰੀ ਰਾਜਿੰਦਰਾ ਹਸਪਤਾਲ, ਪਟਿਆਲਾ ਦੇ ਬੱਚਾ ਸਰਜਰੀ ਵਿਭਾਗ ਨੇ ਇੱਕ ਗੰਭੀਰ ਜਮਾਂਦਰੂ ਵਿਗਾੜ ਨਾਲ ਪੈਦਾ ਹੋਈ ਇੱਕ ਦਿਨ ਦੀ ਮਾਦਾ ਬੱਚੀ ਦੀ ਸਫਲਤਾਪੂਰਵਕ ਜਾਨ ਬਚਾਈ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੈਡੀਕਲ ਸਿੱਖਿਆ ਤੇ ਖੋਜ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਦੱਸਿਆ ਹੈ

ਪੰਜਾਬ ਦੀ ਸਿਹਤ ਕਰਾਂਤੀ ਨੇ ਬਿਹਤਰ ਇਲਾਜ ਸਹੂਲਤਾਂ ਨੂੰ ਗਰੀਬਾਂ ਦੇ ਘਰਾਂ ਤੱਕ ਪਹੁੰਚਾਇਆ-ਸਿਹਤ ਮੰਤਰੀ Read More »

kohali

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਅਜੀਤ ਪਾਲ ਸਿੰਘ ਕੋਹਲੀ

ਪਟਿਆਲਾ 22 ਮਈ : ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਪਟਿਆਲਾ ਦੇ ਵਾਰਡ ਨੰਬਰ 39 ਤੋਂ ਸ਼ੀਸ਼ ਮਹਿਲ ਕਲੋਨੀ ਦੇ ਸ਼ਰਧਾਲੂਆਂ ਨੂੰ ਪਵਿੱਤਰ ਧਰਤੀ ਸ੍ਰੀ ਦਰਬਾਰ ਸਾਹਿਬ ਜੀ ਦੇ ਦਰਸ਼ਨਾਂ ਲਈ ਬੱਸ ਰਵਾਨਾ ਕੀਤੀ ਗਈ। ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਨੇ ਇਸ ਮੌਕੇ ਸੰਗਤ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਸੁਖਮਈ ਅਤੇ

ਮੁੱਖ ਮੰਤਰੀ ਤੀਰਥ ਯਾਤਰਾ ਸ਼ਰਧਾਲੂਆਂ ਲਈ ਵਰਦਾਨ – ਅਜੀਤ ਪਾਲ ਸਿੰਘ ਕੋਹਲੀ Read More »

Scroll to Top