ਟੀ-20 ਵਿਸ਼ਵ ਕੱਪ ਨੂੰ ਲੈ ਕੇ ਬੰਗਲਾਦੇਸ਼ ਕ੍ਰਿਕਟ ਬੋਰਡ ਦਾ ਆਈਸੀਸੀ ‘ਤੇ ਦਬਾਅ
ਦਿੱਲੀ, 23 ਜਨਵਰੀ : ਬੰਗਲਾਦੇਸ਼ ਕ੍ਰਿਕਟ ਬੋਰਡ (ਬੀਸੀਬੀ) ਨੇ ਆਉਣ ਵਾਲੇ ਆਈਸੀਸੀ ਟੀ-20 ਵਿਸ਼ਵ ਕੱਪ ਨੂੰ ਲੈ ਕੇ ਅੰਤਰਰਾਸ਼ਟਰੀ ਕ੍ਰਿਕਟ ਕੌਂਸਲ ਦੀ ਸੁਤੰਤਰ ਵਿਵਾਦ ਨਿਪਟਾਰਾ ਕਮੇਟੀ (ਡੀਆਰਸੀ) ਨੂੰ ਦਖਲ ਦੇਣ ਦੀ ਅਪੀਲ ਕੀਤੀ ਹੈ। ਬੀਸੀਬੀ ਵੱਲੋਂ ਕਿਹਾ ਗਿਆ ਹੈ ਕਿ ਬੰਗਲਾਦੇਸ਼ ਦੇ ਮੈਚ ਭਾਰਤ ਵਿੱਚ ਕਰਵਾਉਣ ਦੀ ਥਾਂ ਕਿਸੇ ਹੋਰ ਦੇਸ਼ ਵਿੱਚ ਤਬਦੀਲ ਕੀਤੇ ਜਾਣ। […]
ਟੀ-20 ਵਿਸ਼ਵ ਕੱਪ ਨੂੰ ਲੈ ਕੇ ਬੰਗਲਾਦੇਸ਼ ਕ੍ਰਿਕਟ ਬੋਰਡ ਦਾ ਆਈਸੀਸੀ ‘ਤੇ ਦਬਾਅ Read More »








