ਮਾਝਾ

Majha

team

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ

ਪਟਿਆਲਾ 18 ਮਈ : ਰਾਸ਼ਟਰੀ ਤੰਬਾਕੂ ਨਿਯੰਤਰਣ ਪ੍ਰੋਗਰਾਮ (ਐਨ ਟੀ ਸੀ ਪੀ ) ਅਧੀਨ ਸਿਹਤ ਵਿਭਾਗ ਪਟਿਆਲਾ ਵੱਲੋਂ ਤੰਬਾਕੂ ਵਿਰੋਧੀ ਮੁਹਿੰਮ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਸਰਕਾਰੀ ਮੈਡੀਕਲ ਕਾਲਜ ਪਟਿਆਲਾ, ਰਾਜਿੰਦਰਾ ਹਸਪਤਾਲ ਅਤੇ ਮਾਤਾ ਸਾਹਿਬ ਕੌਰ ਕਾਲਜ ਦੇ ਆਲੇ-ਦੁਆਲੇ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਗਈ। ਇਸ ਦੌਰਾਨ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਕਰਦਿਆਂ ਕੁੱਲ […]

ਤੰਬਾਕੂ ਵਿਰੋਧੀ ਮੁਹਿੰਮ ਦੌਰਾਨ 10 ਚਲਾਨ ਕੱਟੇ, 1200 ਰੁਪਏ ਜੁਰਮਾਨਾ ਵਸੂਲ Read More »

saini

ਹਰਿਆਣਾ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ : ਨਵੀ ਉਦਯੋਗਿਕ ਨੀਤੀ ਨੂੰ ਮੰਜੂਰੀ ਦੀ ਸੰਭਾਵਨਾ

ਚੰਡੀਗੜ੍ਹ, 18 ਮਈ 2026 : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਅਗਵਾਈ ਹੇਠ ਅੱਜ ਹੋ ਰਹੀ ਕੈਬਨਿਟ ਮੀਟਿੰਗ ਵਿੱਚ ਕਈ ਮਹੱਤਵਪੂਰਨ ਫੈਸਲਿਆਂ ‘ਤੇ ਵਿਚਾਰ ਕੀਤਾ ਜਾ ਰਿਹਾ ਹੈ, ਜਿਸ ਵਿਚ ਨਵੀ ਉਦਯੋਗਿਕ ਨੀਤੀ ਨੂੰ ਮੰਜੂਰੀ ਮਿਲਣ ਦੀ ਪੂਰੀ ਸੰਭਾਵਨਾ ਬਣੀ ਹੋਈ ਹੈ। ਇਸ ਮੀਟਿੰਗ ਵਿਚ ਪੇਸ਼ ਕੀਤੇ ਗਏ ਪ੍ਰਸਤਾਵ ਮੁਤਾਬਕ, ਰਾਜ ਵਿੱਚ ਖਰੀਦੇ

ਹਰਿਆਣਾ ਕੈਬਨਿਟ ਦੀ ਅਹਿਮ ਬੈਠਕ ਸ਼ੁਰੂ : ਨਵੀ ਉਦਯੋਗਿਕ ਨੀਤੀ ਨੂੰ ਮੰਜੂਰੀ ਦੀ ਸੰਭਾਵਨਾ Read More »

shally

ਬਲੱਡ ਪ੍ਰੈਸ਼ਰ ਦੀ ਕਰਵਾਈ ਜਾਵੇ ਨਿਯਮਤ ਜਾਂਚ – ਡਾ.ਸ਼ੈਲੀ ਜੇਤਲੀ

ਪਟਿਆਲਾ 18 ਮਈ : ਸਿਵਲ ਸਰਜਨ ਪਟਿਆਲਾ ਡਾ.ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਟਿਆਲਾ ਜਿਲ੍ਹੇ ਦੇ ਸਮੂਹ ਪੀਐਚਸੀਜ ਅਧੀਨ ਆਉਂਦੇ ਸਿਹਤ ਕੇਂਦਰਾਂ ਵਿੱਚ ਵਿਸ਼ਵ ਹਾਈਪਰਟੈਂਸ਼ਨ ਦਿਵਸ ਮਨਾਇਆ ਗਿਆ। ਇਸ ਸਬੰਧ ਵਿੱਚ ਅਵੇਅਰਨੈਸ ਸੈਸ਼ਨ ਲਗਾ ਕੇ ਆਮ ਪਬਲਿਕ ਨੂੰ ਜਾਗਰੂਕ ਕੀਤਾ ਗਿਆ।ਇਸ ਮੌਕੇ ਸਿਵਲ ਸਰਜਨ ਨੇ ਦੱਸਿਆ ਕਿ ਹਾਈਪਰਟੈਂਸ਼ਨ ਕਈ ਤਰ੍ਹਾਂ ਦੀਆਂ ਸਿਹਤ ਸਮੱਸਿਆਵਾਂ ਦਾ ਮੁੱਖ

ਬਲੱਡ ਪ੍ਰੈਸ਼ਰ ਦੀ ਕਰਵਾਈ ਜਾਵੇ ਨਿਯਮਤ ਜਾਂਚ – ਡਾ.ਸ਼ੈਲੀ ਜੇਤਲੀ Read More »

rajpal

ਯੰਗ ਨਭਾਈਟਸ ਐਸੋਸੀਏਸ਼ਨ ਨੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ : ਰਾਜਪਾਲ

ਨਾਭਾ, 18 ਮਈ : ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਨਾਭਾ ਨੇੜਲੇ ਪਿੰਡ ਖੋਖ-ਕੋਟਲੀ ਸਥਿਤ ਨਿਰਮਲ ਕੁਟੀਆ ਵਿਖੇ ਯੰਗ ਨਭਾਈਟਸ ਐਸੋਸੀਏਸ਼ਨ ਵੱਲੋਂ ਕਰਵਾਏ ਸਕੂਲ ਬੈਗ ਵੰਡ ਸਮਾਗਮ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਨੌਜਵਾਨਾਂ ਵੱਲੋਂ ਸਮਾਜਿਕ ਸੇਵਾ ਅਤੇ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਯਤਨ ਹੋਰ ਸੰਸਥਾਵਾਂ ਲਈ ਵੀ ਪ੍ਰੇਰਣਾ ਸਰੋਤ ਹਨ। ਇਸ

ਯੰਗ ਨਭਾਈਟਸ ਐਸੋਸੀਏਸ਼ਨ ਨੇ ਸਮਾਜਿਕ ਸੇਵਾ ਦੇ ਖੇਤਰ ਵਿੱਚ ਨਿਵੇਕਲੀ ਮਿਸਾਲ ਕਾਇਮ ਕੀਤੀ : ਰਾਜਪਾਲ Read More »

mayour

ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਹੋਵੇਗਾ ਸਖ਼ਤ; ਮੇਅਰ ਕੁੰਦਨ ਗੋਗੀਆ

ਪਟਿਆਲਾ, 16 ਮਈ : ਸ਼ਾਹੀ ਸ਼ਹਿਰ ਪਟਿਆਲਾ ਵਿੱਚ ਗਰਮੀ ਦੇ ਵਧ ਰਹੇ ਪ੍ਰਕੋਪ ਦੇ ਚਲਦਿਆਂ ਪੀਣ ਵਾਲੇ ਪਾਣੀ ਦੀ ਕਿੱਲਤ ਨੂੰ ਰੋਕਣ ਲਈ ਮੇਅਰ ਕੁੰਦਨ ਗੋਗੀਆ ਨੇ ਇੱਕ ਬਹੁਤ ਹੀ ਸਖ਼ਤ ਅਤੇ ਅਹਿਮ ਫੈਸਲਾ ਲਿਆ ਹੈ। ਸ਼ਹਿਰ ਵਿੱਚ ਹੋ ਰਹੀ ਪਾਣੀ ਦੀ ਬੇਲੋੜੀ ਬਰਬਾਦੀ ‘ਤੇ ਡੂੰਘੀ ਚਿੰਤਾ ਜ਼ਾਹਿਰ ਕਰਦਿਆਂ ਮੇਅਰ ਨੇ ਸਪੱਸ਼ਟ ਕੀਤਾ ਹੈ ਕਿ

ਪਾਣੀ ਦੀ ਬਰਬਾਦੀ ਕਰਨ ਵਾਲਿਆਂ ਖ਼ਿਲਾਫ਼ ਨਗਰ ਨਿਗਮ ਹੋਵੇਗਾ ਸਖ਼ਤ; ਮੇਅਰ ਕੁੰਦਨ ਗੋਗੀਆ Read More »

sdm

ਹਾਈਵੇ ਜ਼ਮੀਨ ਮੁਆਵਜ਼ਾ ਘਪਲੇ ‘ਚ ਐਸਡੀਐਮ ਗ੍ਰਿਫ਼ਤਾਰ

ਗੁਰਦਾਸਪੁਰ, 16 ਮਈ 2026 : ਜੰਮੂ-ਕਸ਼ਮੀਰ–ਰਾਜਸਥਾਨ ਹਾਈਵੇ ਲਈ ਐਕੁਆਇਰ ਕੀਤੀ ਗਈ ਇਕ ਜਮੀਨ ਦੇ ਮਾਮਲੇ ਵਿਚ ਗੁਰਦਾਸਪੁਰ ਦੇ ਐਸਡੀਐਮ ਨੂੰ ਗ੍ਰਿਫਤਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਇਹ ਕਾਰਵਾਈ ਤਰਨਤਾਰਨ ਦੇ ਪੱਟੀ ਇਲਾਕੇ ਵਿੱਚ ਦਰਜ ਇੱਕ ਮਾਮਲੇ ਦੇ ਤਹਿਤ ਕੀਤੀ ਗਈ ਹੈ, ਜਿਸ ਵਿੱਚ ਜ਼ਮੀਨ ਐਕੁਆਇਰ ਕਰਨ ਦੌਰਾਨ ਕਰੀਬ 1.63 ਕਰੋੜ ਰੁਪਏ ਦੇ

ਹਾਈਵੇ ਜ਼ਮੀਨ ਮੁਆਵਜ਼ਾ ਘਪਲੇ ‘ਚ ਐਸਡੀਐਮ ਗ੍ਰਿਫ਼ਤਾਰ Read More »

barsat

ਟਾਟਾ ਆਈਪੀਐਲ ਫੈਨ ਪਾਰਕ ਅੱਜ ਤੋਂ – ਅਮਰਿੰਦਰ ਵੀਰ ਸਿੰਘ ਬਰਸਟ

ਪਟਿਆਲਾ, 15 ਮਈ – ਲੋਕਾਂ ਵਿੱਚ ਟਾਟਾ ਆਈਪੀਐਲ ਕ੍ਰਿਕਟ ਮੈਚਾਂ ਪ੍ਰਤੀ ਉਤਸ਼ਾਹ ਨੂੰ ਦੇਖਦੇ ਹੋਏ ਬੀਸੀਸੀਆਈ ਵੱਲੋਂ ਬਹੁਤ ਹੀ ਵਧੀਆ ਉਪਰਾਲਾ ਕਰਦਿਆਂ ਹੋਇਆ ਪਟਿਆਲਾ ਸ਼ਹਿਰ ਵਿੱਚ ਟਾਟਾ ਆਈਪੀਐਲ ਫੈਨ ਪਾਰਕ ਬਣਾਇਆ ਜਾ ਰਿਹਾ ਹੈ, ਜੋ ਕਿ 16 ਮਈ ਅਤੇ 17 ਮਈ ਨੂੰ ਦੋ ਦਿਨਾਂ ਲਈ ਪੋਲੋ ਗਰਾਊਂਡ ਵਿਖੇ ਆਯੋਜਿਤ ਕੀਤਾ ਜਾ ਰਿਹਾ ਹੈ। ਇਸ ਫੈਨ

ਟਾਟਾ ਆਈਪੀਐਲ ਫੈਨ ਪਾਰਕ ਅੱਜ ਤੋਂ – ਅਮਰਿੰਦਰ ਵੀਰ ਸਿੰਘ ਬਰਸਟ Read More »

juneja

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸਾਂਝੀ ਐਕਸ਼ਨ ਕਮੇਟੀ ਨਾਲ ਅਹਿਮ ਮੀਟਿੰਗ

ਪਟਿਆਲਾ, 15 ਮਈ : ਪੀ.ਆਰ.ਟੀ.ਸੀ ਦੇ ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਨੇ ਸਾਂਝੀ ਐਕਸ਼ਨ ਕਮੇਟੀ ਨਾਲ ਅਹਿਮ ਮੀਟਿੰਗ ਕੀਤੀ। ਚੇਅਰਮੈਨ ਜੁਨੇਜਾ ਨੇ ਮੀਟਿੰਗ ਦੌਰਾਨ ਸਾਂਝੀ ਐਕਸ਼ਨ ਕਮੇਟੀ ਦੀਆਂ ਵੱਖ-ਵੱਖ ਯੂਨੀਅਨਾਂ ਜਿਵੇ ਕਿ ਏਟਕ, ਇੰਟਕ, ਐੱਸ.ਸੀ/ਬੀ.ਸੀ, ਕਰਮਚਾਰੀ ਦਲ ਅਤੇ ਸੀਟੂ ਦੇ ਨੁਮਾਇਦਿਆਂ ਨੂੰ ਭਰੋਸਾ ਦਿੱਤਾ ਕਿ ਐਕਸ਼ਨ ਕਮੇਟੀ ਵੱਲੋਂ ਰੱਖੀਆਂ ਮੰਗਾਂ ਨੂੰ ਪੂਰਾ ਕੀਤਾ ਜਾਵੇਗਾ। ਮੀਟਿੰਗ ਵਿੱਚ

ਪੀ.ਆਰ.ਟੀ.ਸੀ. ਚੇਅਰਮੈਨ ਐਡਵੋਕੇਟ ਹਰਪਾਲ ਜੁਨੇਜਾ ਵੱਲੋਂ ਸਾਂਝੀ ਐਕਸ਼ਨ ਕਮੇਟੀ ਨਾਲ ਅਹਿਮ ਮੀਟਿੰਗ Read More »

kohali

ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ

ਪਟਿਆਲਾ , 15 ਮਈ :ਪਟਿਆਲਾ ਦੇ ਘਲੌੜੀ ਗੇਟ ਸਥਿਤ ਮੜੀਆਂ ਵਾਲੇ ਪੁਲ ਤੋਂ ਲੈ ਕੇ ਡਕਾਲਾ ਚੁੰਗੀ ਚੌਂਕ ਤੱਕ ਬਣਨ ਵਾਲੀ ਕਰੀਬ 1.70 ਕਰੋੜ ਰੁਪਏ ਦੀ ਲਾਗਤ ਵਾਲੀ ਸੜਕ ਦੇ ਨਿਰਮਾਣ ਕਾਰਜ ਦਾ ਉਦਘਾਟਨ ਅੱਜ ਪਟਿਆਲਾ ਦੇ ਵਿਧਾਇਕ ਅਜੀਤ ਪਾਲ ਸਿੰਘ ਕੋਹਲੀ ਵੱਲੋਂ ਕੀਤਾ ਗਿਆ। ਵਿਧਾਇਕ ਕੋਹਲੀ ਨੇ ਕਿਹਾ ਕਿ ਇਲਾਕੇ ਦੇ ਲੋਕਾਂ ਨੂੰ ਲੰਬੇ

ਵਿਧਾਇਕ ਕੋਹਲੀ ਨੇ 1.50 ਕਰੋੜ ਦੀ ਲਾਗਤ ਨਾਲ ਸੜਕ ਨੇ ਨਿਰਮਾਣ ਕਾਰਜ ਦੀ ਕੀਤੀ ਸ਼ੁਰੂਆਤ Read More »

nigam

ਮੇਅਰ ਕੁੰਦਨ ਗੋਗੀਆ ਸਖ਼ਤ; ਹੁਣ ਬਿਨਾਂ ਐਫੀਡੇਵਿਟ ਨਹੀਂ ਹੋਵੇਗੀ ਪੀ.ਜੀ.ਆਰ.ਐੱਸ ਸ਼ਿਕਾਇਤਾਂ ‘ਤੇ ਕਾਰਵਾਈ

ਪਟਿਆਲਾ, 15 ਮਈ : ਨਗਰ ਨਿਗਮ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਬਿਲਡਿੰਗ ਬ੍ਰਾਂਚ ਨਾਲ ਸਬੰਧਤ ਪੀ.ਜੀ.ਆਰ.ਐੱਸ. ਪੋਰਟਲ ‘ਤੇ ਆ ਰਹੀਆਂ ਬੇਬੁਨਿਆਦ ਸ਼ਿਕਾਇਤਾਂ ਦਾ ਗੰਭੀਰ ਨੋਟਿਸ ਲੈਂਦਿਆਂ ਇੱਕ ਵੱਡਾ ਫੈਸਲਾ ਲਿਆ ਹੈ। ਮੇਅਰ ਨੇ ਸਪੱਸ਼ਟ ਕੀਤਾ ਹੈ ਕਿ ਹੁਣ ਤੋਂ ਬਿਲਡਿੰਗ ਬ੍ਰਾਂਚ ਵਿਰੁੱਧ ਕੀਤੀ ਜਾਣ ਵਾਲੀ ਕਿਸੇ ਵੀ ਸ਼ਿਕਾਇਤ ‘ਤੇ ਕਾਰਵਾਈ ਕੇਵਲ ਉਦੋਂ ਹੀ ਕੀਤੀ

ਮੇਅਰ ਕੁੰਦਨ ਗੋਗੀਆ ਸਖ਼ਤ; ਹੁਣ ਬਿਨਾਂ ਐਫੀਡੇਵਿਟ ਨਹੀਂ ਹੋਵੇਗੀ ਪੀ.ਜੀ.ਆਰ.ਐੱਸ ਸ਼ਿਕਾਇਤਾਂ ‘ਤੇ ਕਾਰਵਾਈ Read More »

Scroll to Top