ਮਾਝਾ

Majha

modi

ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ

ਪਟਿਆਲਾ, 12 ਜੂਨ : ਕਾਮਰਸ ਦੇ ਵਿਦਿਆਰਥੀਆਂ ਲਈ ਪੇਸ਼ੇਵਰ ਸਿੱਖਿਆ ਨੂੰ ਮਜ਼ਬੂਤ ਬਣਾਉਣ ਅਤੇ ਰੋਜ਼ਗਾਰ ਦੇ ਵਧੀਆ ਮੌਕੇ ਉਪਲਬਧ ਕਰਵਾਉਣ ਦੀ ਦਿਸ਼ਾ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਨੇ QualityNZ ਨਾਲ ਸਮਝੌਤਾ ਪੱਤਰ (MoU) ਸਾਈਨ ਕੀਤਾ ਹੈ। ਇਸ ਸਮਝੌਤੇ ਤਹਿਤ ਵਿਦਿਆਰਥੀਆਂ ਨੂੰ ਬੀ.ਕਾਮ. ਦੀ ਪੜ੍ਹਾਈ ਦੇ ਨਾਲ-ਨਾਲ ਵਿਸ਼ਵ ਪੱਧਰ ‘ਤੇ ਮਾਨਤਾ ਪ੍ਰਾਪਤ ਐਸੋਸੀਏਸ਼ਨ ਆਫ਼ ਚਾਰਟਰਡ […]

ਮੁਲਤਾਨੀ ਮਲ ਮੋਦੀ ਕਾਲਜ ਵੱਲੋਂ ਅੰਤਰਰਾਸ਼ਟਰੀ ਪੇਸ਼ੇਵਰ ਕੋਰਸਾਂ ਲਈ ਐੱਮ.ਓ.ਯੂ. ਸਾਈਨ Read More »

mayour

ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼

ਪਟਿਆਲਾ, 12 ਜੂਨ – ਸ਼ਹਿਰ ਨੂੰ ਬਰਸਾਤਾਂ ਦੇ ਮੌਸਮ ਦੌਰਾਨ ਪਾਣੀ ਦੇ ਸਹੀ ਵਹਾਅ ਅਤੇ ਗੰਦਗੀ ਦੀ ਸਮੱਸਿਆ ਤੋਂ ਬਚਾਉਣ ਲਈ ਨਗਰ ਨਿਗਮ ਵੱਲੋਂ ਨਾਲਿਆਂ ਦੀ ਸਫਾਈ ਦਾ ਕੰਮ ਜ਼ੋਰ-ਸ਼ੋਰ ਨਾਲ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਪੂਜਾ ਸਵੀਟ ਲਾਹੌਰੀ ਗੇਟ ਤੋਂ ਲੈ ਕੇ ਹਨੂਮਾਨ ਮੰਦਰ ਤੱਕ ਜਾਂਦੇ ਮੁੱਖ ਨਾਲੇ ਦੀ ਵਿਸ਼ੇਸ਼ ਸਫਾਈ ਮੁਹਿੰਮ

ਲਾਹੌਰੀ ਗੇਟ ਤੋਂ ਹਨੂਮਾਨ ਮੰਦਰ ਤੱਕ ਨਾਲੇ ਦੀ ਸਫਾਈ ਮੁਹਿੰਮ ਤੇਜ਼ Read More »

helath

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ

ਪਟਿਆਲਾ 12 ਜੂਨ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਵੱਲੋਂ ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ ਦੀ ਅਗਵਾਈ ਹੇਠ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਮਾਸ ਜਾਗਰੂਕਤਾ ਡਰਾਈ ਡੇਅ ਅਭਿਆਨ ਚਲਾਇਆ ਗਿਆ। ਜਿਲ੍ਹਾ ਸਿਹਤ ਵਿਭਾਗ ਦੀਆਂ ਸਪੈਸ਼ਲ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ

ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਕੁਸ਼ਲਦੀਪ ਗਿੱਲ Read More »

kohali

ਸ਼ਹਿਰ ਵਾਸੀਆਂ ਮੁਤਾਬਿਕ ਸ਼ਹਿਰ ਦਾ ਵਿਕਾਸ ਹੋਵੇਗਾ – ਵਿਧਾਇਕ ਕੋਹਲੀ

ਪਟਿਆਲਾ 11 ਜੂਨ : ਪਟਿਆਲਾ ਹਲਕੇ ਦੇ ਨਿਵਾਸੀਆਂ ਲਈ ਇੱਕ ਵੱਡੀ ਅਤੇ ਰਾਹਤ ਭਰੀ ਖ਼ਬਰ ਸਾਹਮਣੇ ਆਈ ਹੈ। ਸ਼ਹਿਰ ਅਤੇ ਇਸ ਦੇ ਆਲੇ-ਦੁਆਲੇ ਦੇ ਇਲਾਕਿਆਂ ਦਾ ਮੁਹਾਂਦਰਾ ਬਦਲਣ ਲਈ ਪ੍ਰਸ਼ਾਸਨ ਵੱਲੋਂ 40 ਅਹਿਮ ਵਿਕਾਸ ਕਾਰਜਾਂ ਦੀ ਇੱਕ ਵਿਆਪਕ ਰੂਪ-ਰੇਖਾ ਨੂੰ ਅੰਤਿਮ ਰੂਪ ਦੇ ਦਿੱਤਾ ਗਿਆ ਹੈ। ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਲੋਕ ਨਿਰਮਾਣ ਵਿਭਾਗ , ਇੰਪਰੂਵਮੈਂਟ ਟਰੱਸਟ, ਨੈਸ਼ਨਲ ਹਾਈਵੇਅ ਅਤੇ

ਸ਼ਹਿਰ ਵਾਸੀਆਂ ਮੁਤਾਬਿਕ ਸ਼ਹਿਰ ਦਾ ਵਿਕਾਸ ਹੋਵੇਗਾ – ਵਿਧਾਇਕ ਕੋਹਲੀ Read More »

team

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ

ਪਟਿਆਲਾ 11 ਜੂਨ : ਡਾ. ਦਾਰਾ ਸਿੰਘ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਨੇ ਦੱਸਿਆ ਕਿ ਪਿਛਲੇ ਸਾਲ ਝੋਨੇ ਦੀ ਫਸਲ ਵਿਚ ਮਧਰੇ ਬੂਟਿਆਂ ਦੀਆਂ ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ। ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਵਿਗਿਆਨੀ ਪਿਛਲੇ ਸਾਲਾਂ ਤੋਂ ਇਸ ਦੇ ਕਾਰਨ ਪਤਾ ਕਰਨ ਲਈ ਲਗਾਤਾਰ ਛਾਣਬੀਣ ਕਰ ਰਹੇ ਹਨ। ਉਹਨਾ ਦਸਿਆ ਕਿ ਬੂਟਿਆਂ ਦਾ ਮਧਰਾ ਰਹਿ ਜਾਣਾ ਝੋਨੇ

ਝੋਨੇ ਵਿਚ ਮਧਰੇਪਣ ਦੀ ਸਮੱਸਿਆ ਬਾਰੇ ਸੁਚੇਤ ਰਹਿਣ ਦੀ ਲੋੜ: ਮੁੱਖ ਖੇਤੀਬਾੜੀ ਅਫਸਰ Read More »

crime

ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ : 30 ਕਿਲੋ ਹੈਰੋਇਨ ਸਣੇ 6 ਤਸੱਰਕਾਂ ਨੂੰ ਕੀਤਾ ਕਾਬੂ

ਅੰਮ੍ਰਿਤਸਰ, 11 ਜੂਨ 2026 : ਸਮਾਜ ਵਿਰੋਧੀ ਅਨਸਰਾਂ ਵਿਰੁਧ ਚਲ ਰਹੀ ਮੁਹਿੰਮ ਤਹਿਤ ਅੱਜ ਅਮ੍ਰਿਤਸਰ ਪੁਲਸ ਨੇ 6 ਤਸਕਰਾਂ ਨੂੱ 30 ਕਿਲੋ ਹੈਰੋਇਨ ਸਣੇ ਗ੍ਰਿਫਤਾਰ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਦੇ ਅਨੁਸਾਰ ਇਸ ਆਪ੍ਰੇਸ਼ਨ ਦੌਰਾਨ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ, ਜਦਕਿ ਉਨ੍ਹਾਂ ਦੇ ਕਬਜ਼ੇ ਵਿੱਚੋਂ 30.045 ਕਿਲੋਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ।

ਅੰਤਰਾਸ਼ਟਰੀ ਗਿਰੋਹ ਦਾ ਪਰਦਾਫਾਸ਼ : 30 ਕਿਲੋ ਹੈਰੋਇਨ ਸਣੇ 6 ਤਸੱਰਕਾਂ ਨੂੰ ਕੀਤਾ ਕਾਬੂ Read More »

cm maan

ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਲਿਆਵੇਗੀ ਵਿਸ਼ੇ਼ਸ ਨੀਤੀ : ਸੀਐਮ ਮਾਨ

ਚੰਡੀਗੜ੍ਹ, 11 ਜੂਨ 2026 : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ ਨੇ ਅਣਅਧਿਕਾਰਤ ਕਲੋਨੀਆਂ ਦੇ ਵਾਸੀਆਂ ਨੂੰ ਵਿਸ਼ੇਸ਼ ਨੀਤੀ ਦੇਣ ਦਾ ਫੈਸਲਾ ਕੀਤਾ ਹੈ, ਜਿਸ ਦਾ ਉਦੇਸ਼ ਇਨ੍ਹਾਂ ਕਲੋਨੀਆਂ ਦੇ ਵਸਨੀਕਾਂ ਨੂੰ ਕਾਨੂੰਨੀ ਅਤੇ ਬੁਨਿਆਦੀ ਸਹੂਲਤਾਂ ਨਾਲ ਜੁੜੀਆਂ ਸਮੱਸਿਆਵਾਂ ਤੋਂ ਰਾਹਤ ਦਿਵਾਉਣਾ ਹੋਵੇਗਾ। ਜਾਣਕਾਰੀ ਦੇ ਅਨੁਸਾਰ ਪੰਜਾਬ ਸਰਕਾਰ ਨੇ ਸੂਬੇ ਦੀਆਂ ਅਣਅਧਿਕਾਰਤ ਕਲੋਨੀਆਂ

ਪੰਜਾਬ ਸਰਕਾਰ ਅਣਅਧਿਕਾਰਤ ਕਲੋਨੀਆਂ ਦੇ ਵਸਨੀਕਾਂ ਲਈ ਲਿਆਵੇਗੀ ਵਿਸ਼ੇ਼ਸ ਨੀਤੀ : ਸੀਐਮ ਮਾਨ Read More »

natak

ਉੱਤਰੀ ਖੇਤਰ ਸਭਿਆਚਾਰਕ ਕੇਂਦਰ ਦੀ  ਮਾਸਿਕ ਥੀਏਟਰ ਲੜੀ: “ਐਸੀ ਹੋਤੀ ਹੈ ਲੜਕੀਆਂ”  ਨਾਟਕ ਦਾ ਮੰਚਨ 13 ਜੂਨ ਨੂੰ

ਪਟਿਆਲਾ, 11 ਜੂਨ — ਉੱਤਰੀ ਖੇਤਰ ਸੱਭਿਆਚਾਰਕ ਕੇਂਦਰ (ਭਾਰਤ ਸਰਕਾਰ ਦੇ ਸੱਭਿਆਚਾਰਕ ਮੰਤਰਾਲੇ) ਵੱਲੋਂ ਆਯੋਜਿਤ ਮਾਸਿਕ ਥੀਏਟਰ ਲੜੀ ਦੇ ਹਿੱਸੇ ਵਜੋਂ, ਹਿੰਦੀ ਨਾਟਕ “ਐਸੀ ਹੋਤੀ ਹੈ ਲੜਕੀਆਂ” ਦਾ ਮੰਚਨ 13 ਜੂਨ ਨੂੰ ਫੈਥ ਇਨ ਥੀਏਟਰ ਕੁਰੂਕਸ਼ੇਤਰ ਦੇ ਕਲਾਕਾਰਾਂ ਵੱਲੋਂ ਦਿਨ ਸ਼ਨੀਵਾਰ ਨੂੰ ਸ਼ਾਮ 6:30 ਵਜੇ ਕਾਲੀ ਦਾਸ ਆਡੀਟੋਰੀਅਮ, ਵਿਰਸਾ ਵਿਹਾਰ ਸੈਂਟਰ, ਨੇੜੇ ਭਾਸ਼ਾ ਭਵਨ ਸ਼ੇਰਾ

ਉੱਤਰੀ ਖੇਤਰ ਸਭਿਆਚਾਰਕ ਕੇਂਦਰ ਦੀ  ਮਾਸਿਕ ਥੀਏਟਰ ਲੜੀ: “ਐਸੀ ਹੋਤੀ ਹੈ ਲੜਕੀਆਂ”  ਨਾਟਕ ਦਾ ਮੰਚਨ 13 ਜੂਨ ਨੂੰ Read More »

juneja

ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਕੰਟਰੈਕਟ ਵਰਕਰਜ ਯੂਨੀਅਨ ਨਾਲ ਕੀਤੀ ਗਈ ਮੀਟਿੰਗ

ਪਟਿਆਲਾ, 11 ਜੂਨ :  ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਪੀ.ਆਰ.ਟੀ.ਸੀ ਦੇ ਕੰਟਰੈਕਟ ਯੂਨੀਅਨ ਵਰਕਰਜ 25/11 ਨਾਲ ਅਹਿਮ ਮੀਟਿੰਗ ਕੀਤੀ ਗਈ। ਅੱਜ ਮਿਤੀ 10-06-2026 ਨੂੰ ਪਨਬਸ/ਪੀ.ਆਰ.ਟੀ.ਸੀ ਦੀ ਯੂਨੀਅਨ ਵੱਲੋ ਸਰਕਾਰੀ ਬੱਸਾ ਦਾ ਚੱਕਾ ਜਾਮ ਕਰਕੇ ਹੜਤਾਲ ਕੀਤੀ ਜਾਣੀ ਸੀ। ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਯੂਨੀਅਨ ਦੇ ਨੁਮਾਇੰਦੀਆ ਨਾਲ ਮੀਟਿੰਗ ਕੀਤੀ ਗਈ। ਮੀਟਿੰਗ ਵਿੱਚ ਯੂਨੀਅਨ ਦੇ ਨੁਮਾਇੰਦੀਆ ਵੱਲੋ

ਐਡਵੋਕੇਟ ਹਰਪਾਲ ਜੁਨੇਜਾ ਚੇਅਰਮੈਨ ਪੀ.ਆਰ.ਟੀ.ਸੀ ਵੱਲੋ ਕੰਟਰੈਕਟ ਵਰਕਰਜ ਯੂਨੀਅਨ ਨਾਲ ਕੀਤੀ ਗਈ ਮੀਟਿੰਗ Read More »

mohindra

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ 

ਪਟਿਆਲਾ, 10 ਜੂਨ : ਸਰਕਾਰੀ ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਵਿੰਗ ਅਤੇ ਐਨਸੀਸੀ ਨੇਵਲ ਵਿੰਗ ਵੱਲੋਂ ਨੌਜਵਾਨਾਂ ਵਿੱਚ ਸਰੀਰਕ ਤੰਦਰੁਸਤੀ, ਸਿਹਤਮੰਦ ਜੀਵਨ ਸ਼ੈਲੀ ਅਤੇ ਵਾਤਾਵਰਣ ਪ੍ਰਤੀ ਜਾਗਰੂਕਤਾ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਫਿਟ ਇੰਡੀਆ ਸਾਈਕਲ ਰੈਲੀ ਕੱਢੀ ਗਈ। ਰੈਲੀ ਨੂੰ ਮਹਿੰਦਰਾ ਕਾਲਜ ਦੀ ਪ੍ਰਿੰਸੀਪਲ ਡਾ. ਨਿਸ਼ਠਾ ਤ੍ਰਿਪਾਠੀ ਨੇ ਝੰਡੀ ਦੇ ਕੇ ਰਵਾਨਾ ਕੀਤਾ। ਇਸ

ਮਹਿੰਦਰਾ ਕਾਲਜ ਦੀ ਐਨਸੀਸੀ ਏਅਰ ਤੇ ਨੇਵਲ ਵਿੰਗ ਵੱਲੋਂ ਫਿਟ ਇੰਡੀਆ ਸਾਈਕਲ ਰੈਲੀ  Read More »

Scroll to Top