ਮਾਝਾ

Majha

pu

ਅਧਿਆਪਕਾਂ ਦਾ ਗਿਆਨ ਅਤੇ ਤਕਨਾਲੌਜੀ ਦੇ ਨਵੇਂ ਰੁਝਾਨਾਂ ਨਾਲ਼ ਜੁੜਨਾ ਬਹੁਤ ਜ਼ਰੂਰੀ: ਉਪ-ਕੁਲਪਤੀ

ਪਟਿਆਲਾ, 07 ਜਨਵਰੀ – ਪੰਜਾਬੀ ਯੂਨੀਵਰਸਿਟੀ ਦੇ ਯੂ.ਜੀ.ਸੀ.-ਮਾਲਵੀਆ ਮਿਸ਼ਨ ਟੀਚਰ ਟ੍ਰੇਨਿੰਗ ਸੈਂਟਰ (ਐੱਮ.ਐੱਮ.ਟੀ.ਟੀ.ਸੀ.) ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਦੋ ਆਨਲਾਈਨ ਕੋਰਸਾਂ ਦਾ ਉਦਘਾਟਨ ਕੀਤਾ ਗਿਆ। ‘ਗੁਰੂ ਦਕਸ਼ਤਾ ਫ਼ੈਕਲਟੀ ਇੰਡਕਸ਼ਨ ਪ੍ਰੋਗਰਾਮ’ ਅਤੇ ‘ਰਿਫ਼ਰੈਸ਼ਰ ਕੋਰਸ ਇਨ ਰਿਸਰਚ ਮੈਥੋਡੋਲੋਜੀ ਐਂਡ ਐਥਿਕਸ’ ਨਾਮਕ ਇਹ ਦੋਹੇਂ ਕੋਰਸ ਆਨਲਾਈਨ ਮੋਡ ਵਿੱਚ ਸ਼ੁਰੂ ਕੀਤੇ ਗਏ ਹਨ। ਉਦਘਾਟਨੀ ਸੈਸ਼ਨ ਦੌਰਾਨ ਪੰਜਾਬੀ ਯੂਨੀਵਰਸਿਟੀ […]

ਅਧਿਆਪਕਾਂ ਦਾ ਗਿਆਨ ਅਤੇ ਤਕਨਾਲੌਜੀ ਦੇ ਨਵੇਂ ਰੁਝਾਨਾਂ ਨਾਲ਼ ਜੁੜਨਾ ਬਹੁਤ ਜ਼ਰੂਰੀ: ਉਪ-ਕੁਲਪਤੀ Read More »

barsat

ਹਰਚੰਦ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ 5 ਕਰੋੜ 57 ਲੱਖ ਰੁਪਏ ਦੇ ਵਿਕਾਸੀ ਕਾਰਜ ਦਾ ਉਦਘਾਟਨ

ਪਟਿਆਲਾ, 7 ਜਨਵਰੀ – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਦੀਆਂ ਸੜਕਾਂ ਦੇ ਨਵੀਨੀਕਰਨ ਅਤੇ ਮੁਰੰਮਤ ਦੇ ਸ਼ੁਰੂ ਕੀਤੇ ਪ੍ਰੋਜੈਕਟ ਤਹਿਤ ਅੱਜ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ ਲੱਗਭਗ 5 ਕਰੋੜ 57 ਲੱਖ ਰੁਪਏ ਦੀ ਲਾਗਤ ਦੇ ਵਿਕਾਸ ਕਾਰਜ ਦੀ ਸ਼ੁਰੂਆਤ ਕੀਤੀ ਗਈ ਹੈ। ਸਮਾਣਾ ਦੇ ਪਿੰਡ ਬਾਦਸ਼ਾਹਪੁਰ ਵਿਖੇ ਸ.

ਹਰਚੰਦ ਬਰਸਟ ਵੱਲੋਂ ਹਲਕਾ ਸਮਾਣਾ ਵਿਖੇ 5 ਕਰੋੜ 57 ਲੱਖ ਰੁਪਏ ਦੇ ਵਿਕਾਸੀ ਕਾਰਜ ਦਾ ਉਦਘਾਟਨ Read More »

kirpal

ਪੀਪੀਐਸ ਦੀ ਪ੍ਰੀਖੀਆ ’ਚ ਪੰਜਾਬੀ ਪ੍ਰਤੀ ਅਣਦੇਖੀ ਨਾਸਹਿਯੋਗ : ਪ੍ਰੋ. ਬਡੂੰਗਰ

ਪਟਿਆਲਾ 7 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪੀਪੀਐਸ ਵਿਚੋਂ ਪੰਜਾਬੀ ਦੀ ਅਣਦੇਖੀ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਅਜਿਹੀ ਅਣਦੇਖੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਪ੍ਰੋ. ਬਡੂੰਗਰ ਨੇ ਕਿਹਾ ਕਿ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਪ੍ਰੀਖਿਆ ਦੇਣ ਵਾਲੇ ਵਿਦਿਆਰਥੀਆਂ ਨੂੰ ਪੰਜਾਬੀ ਤੋਂ ਵਾਂਝੇ ਕੀਤਾ

ਪੀਪੀਐਸ ਦੀ ਪ੍ਰੀਖੀਆ ’ਚ ਪੰਜਾਬੀ ਪ੍ਰਤੀ ਅਣਦੇਖੀ ਨਾਸਹਿਯੋਗ : ਪ੍ਰੋ. ਬਡੂੰਗਰ Read More »

balbir

ਸਿਹਤ ਮੰਤਰੀ ਵੱਲੋਂ 30 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਨਾਨਕ ਨਗਰ ‘ ਚ ਵਿਕਾਸ ਕਾਰਜਾਂ ਦਾ ਸ਼ੁਭਆਰੰਭ

ਪਟਿਆਲਾ , 7 ਜਨਵਰੀ : ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਸ਼ਹਿਰ ਅਤੇ ਹਰ ਵਾਰਡ ਦੇ ਸਰਵਪੱਖੀ ਵਿਕਾਸ ਦੇ ਸੰਕਲਪ ਤਹਿਤ ਅੱਜ ਪਟਿਆਲਾ ਸ਼ਹਿਰ ਦੇ ਗੁਰੂ ਨਾਨਕ ਨਗਰ ਵਾਰਡ ਨੰਬਰ 23 ਵਿਚ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ। ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ.ਬਲਬੀਰ ਸਿੰਘ ਨੇ 30 ਲੱਖ ਤੋਂ ਵੱਧ ਦੀ ਲਾਗਤ ਨਾਲ

ਸਿਹਤ ਮੰਤਰੀ ਵੱਲੋਂ 30 ਲੱਖ ਤੋਂ ਵੱਧ ਦੀ ਲਾਗਤ ਨਾਲ ਗੁਰੂ ਨਾਨਕ ਨਗਰ ‘ ਚ ਵਿਕਾਸ ਕਾਰਜਾਂ ਦਾ ਸ਼ੁਭਆਰੰਭ Read More »

health

ਕੇਅਰ ਕੰਮਪੈਨੀਅਨ ਪ੍ਰੋਗਰਾਮ ਤਹਿਤ ਦਿੱਤੀ ਗਈ ਟ੍ਰੇਨਿੰਗ

ਪਟਿਆਲਾ 7 ਜਨਵਰੀ – ਸਿਵਲ ਸਰਜਨ ਪਟਿਆਲਾ ਡਾ.ਜਸਵਿੰਦਰ ਸਿੰਘ ਦੀ ਅਗਵਾਈ ਹੇਠ ਟ੍ਰੇਨਿੰਗ ਹਾਲ, ਦਫਤਰ ਸਿਵਲ ਸਰਜਨ ਪਟਿਆਲਾ ਵਿਖੇ ਸਮੂਹ ਬਲਾਕਾਂ ਦੇ ਬੀ.ਈ.ਈ ਅਤੇ ਸਟਾਫ ਨਰਸਾਂ ਨੂੰ ਮਾਵਾਂ ਅਤੇ ਨਵਜੰਮੇ ਬੱਚਿਆਂ ਦੀ ਦੇਖਭਾਲ ਲਈ ਕੇਅਰ ਕੰਮਪੈਨੀਅਨ ਪ੍ਰੋਗਰਾਮ ਤਹਿਤ ਟ੍ਰੇਨਿੰਗ ਕਰਵਾਈ ਗਈ। ਇਸ ਟ੍ਰੇਨਿੰਗ ਦੌਰਾਨ ਦੱਸਿਆ ਗਿਆ ਕਿ ਬੱਚੇ ਦੇ ਜਨਮ ਸਮੇਂ ਬੱਚੇ ਦੀ ਸੰਭਾਲ ਦੇ

ਕੇਅਰ ਕੰਮਪੈਨੀਅਨ ਪ੍ਰੋਗਰਾਮ ਤਹਿਤ ਦਿੱਤੀ ਗਈ ਟ੍ਰੇਨਿੰਗ Read More »

nigam

ਸ਼ਿਫਟ ਨਾ ਹੋਣ ਵਾਲੇ ਡੈਅਰੀ ਮਾਲਕਾਂ ਦੇ ਕੱਲ ਤੋਂ ਪਾਣੀ ਸੀਵਰੇਜ ਦੇ ਕਨੈਕਸ਼ਨ ਕੱਟਣੇ ਹੋਣਗੇ ਸ਼ੁਰੂ – ਮੇਅਰ

ਪਟਿਆਲਾ, 5 ਜਨਵਰੀ – ਪਟਿਆਲਾ ਸ਼ਹਿਰ ਨੂੰ ਸਾਫ਼, ਸੁਥਰਾ ਅਤੇ ਸਿਹਤਮੰਦ ਬਣਾਉਣ ਦੀ ਦਿਸ਼ਾ ਵਿੱਚ ਨਗਰ ਨਿਗਮ ਪਟਿਆਲਾ ਵੱਲੋਂ ਹੁਣ ਸਖ਼ਤ ਕਦਮ ਚੁੱਕੇ ਜਾ ਰਹੇ ਹਨ। ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਦੇ ਨਿਰਦੇਸ਼ਾਂ ਉਪਰੰਤ ਨਗਰ ਨਿਗਮ ਦੀਆਂ ਟੀਮਾਂ ਵੱਲੋਂ ਕੱਲ ਤੋਂ ਸ਼ਹਿਰ ਵਿਚ ਉਲੰਘਣਾ ਕਰਨ ਵਾਲਿਆ ਦੇ ਪਾਣੀ ਅਤੇ ਸੀਵਰੇਜ ਦੇ ਕੁਨੈਕਸ਼ਨ ਕੱਟੇ

ਸ਼ਿਫਟ ਨਾ ਹੋਣ ਵਾਲੇ ਡੈਅਰੀ ਮਾਲਕਾਂ ਦੇ ਕੱਲ ਤੋਂ ਪਾਣੀ ਸੀਵਰੇਜ ਦੇ ਕਨੈਕਸ਼ਨ ਕੱਟਣੇ ਹੋਣਗੇ ਸ਼ੁਰੂ – ਮੇਅਰ Read More »

kirpal

ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ : ਪ੍ਰੋ. ਬਡੂੰਗਰ

ਪਟਿਆਲਾ, 5 ਜਨਵਰੀ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਸੰਗੀਨ ਦੋਸ਼ਾਂ ਦੇ ਤਹਿਤ ਜੇਲ ਵਿੱਚ ਸਜ਼ਾ ਕੱਟ ਰਹੇ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਵਾਰ-ਵਾਰ ਪੈਰੋਲ ਤੇ ਫ਼ਰਲੋ ਦੇ ਕੇ ਹਿੰਦੁਸਤਾਨ ਦੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਉਨ੍ਹਾਂ ਡੇਰਾ ਮੁਖੀ ਰਾਮ

ਡੇਰਾ ਮੁਖੀ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇ ਕੇ ਕਾਨੂੰਨ ਦਾ ਮਜ਼ਾਕ ਉਡਾਇਆ ਜਾ ਰਿਹੈ : ਪ੍ਰੋ. ਬਡੂੰਗਰ Read More »

joda

ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ

ਸਮਾਣਾ, 3 ਜਨਵਰੀ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ Read More »

mayour

ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ

ਪਟਿਆਲਾ, 3 ਜਨਵਰੀ – ਪਟਿਆਲਾ ਨਗਰ ਨਿਗਮ ਵਿੱਚ ਪੁਰਾਣੇ ਵਿਕਾਸ ਕੰਮਾਂ ਨਾਲ ਸਬੰਧਿਤ ਫਾਈਲਾਂ ਅਤੇ ਮਾਪ-ਕਿਤਾਬ ਰਜਿਸਟਰ (ਐਮਬੀ) ਨਾ ਮਿਲਣ ਦਾ ਮਾਮਲਾ ਇੱਕ ਵਾਰ ਫਿਰ ਤੇਜੀ ਨਾਲ ਕਮਾਨ ਫੜਦਾ ਨਜ਼ਰ ਆ ਰਿਹਾ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਪੁਰਾਣੇ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਐਮਬੀ ਮੰਗੇ ਜਾਣ ਦੇ ਬਾਵਜੂਦ ਅਜੇ ਤੱਕ ਇਹ ਰਿਕਾਰਡ ਉਪਲਬਧ

ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ Read More »

health

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ

ਪਟਿਆਲਾ, 2 ਜਨਵਰੀ  : ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਵਿੱਚ 8 ਜਨਵਰੀ 2026 ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ| ਇਸ ਯੋਜਨਾ ਤਹਿਤ ਪਟਿਆਲਾ ਜਿਲ੍ਹੇ ਦੇ 56 ਪ੍ਰਾਈਵੇਟ ਤੇ 13 ਸਰਕਾਰੀ ਹਸਪਤਾਲਾਂ ਵਿੱਚ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ Read More »

Scroll to Top