ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ
ਪਟਿਆਲਾ, 30 ਦਸੰਬਰ – ਪੰਜਾਬੀ ਯੂਨੀਵਰਸਿਟੀ ਵਿਖੇ ਉਪ-ਕੁਲਪਤੀ ਡਾ. ਜਗਦੀਪ ਸਿੰਘ ਵੱਲੋਂ ਨਵੇਂ ਸਾਲ 2026 ਦਾ ਦੀਵਾਰ ਕੈਲੰਡਰ ਰਿਲੀਜ਼ ਕਰ ਦਿੱਤਾ ਗਿਆ ਹੈ। ਡਾ. ਜਗਦੀਪ ਸਿੰਘ ਨੇ ਇਸ ਮੌਕੇ ਬੋਲਦਿਆਂ ਯੂਨੀਵਰਸਿਟੀ ਦੇ ਪਬਲੀਕੇਸ਼ਨ ਬਿਊਰੋ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਯੂਨੀਵਰਸਿਟੀ ਨਾਲ਼ ਜੁੜੀਆਂ ਵੱਖ-ਵੱਖ ਅਕਾਦਮਿਕ ਗਤੀਵਿਧੀਆਂ ਬਾਰੇ ਅਗਾਊਂ ਵਿਉਂਤਬੰਦੀ ਕਰਨ ਹਿਤ ਕੈਲੰਡਰ ਦੀ ਅਹਿਮ ਭੂਮਿਕਾ ਹੁੰਦੀ […]
ਪੰਜਾਬੀ ਯੂਨੀਵਰਸਿਟੀ ਵਿਖੇ ਰਿਲੀਜ਼ ਕੀਤਾ ਨਵੇਂ ਸਾਲ ਦਾ ਕੈਲੰਡਰ Read More »






