ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ
ਪਟਿਆਲਾ 30 ਅਪ੍ਰੈਲ – ਸਿਹਤ ਮੰਤਰੀ ਡਾ. ਬਲਬੀਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡੇਂਗੂ ਬਿਮਾਰੀ ਦੀ ਰੋਕਥਾਮ ਲਈ ਵਿਸ਼ੇਸ ਤੌਰ ਤੇ ਡੇਂਗੂ ਵਿਰੋਧੀ ਡਰਾਈ ਡੇਅ ਅਭਿਆਨ ਚਲਾਇਆ ਗਿਆ ਜਿਸ ਦੀ ਅਗਵਾਈ ਸਿਵਲ ਸਰਜਨ ਡਾ.ਸ਼ੈਲੀ ਜੇਤਲੀ ਨੇ ਕੀਤੀ। ਜਿਲ੍ਹਾ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਸਰਕਾਰੀ ਅਤੇ ਪ੍ਰਾਈਵੇਟ ਨਰਸਿੰਗ ਸਕੂਲਾਂ/ਕਾਲਜ਼ਾਂ ਦੇ ਨਰਸਿੰਗ ਵਿਦਿਆਰਥੀਆਂ ਅਤੇ ਆਸ਼ਾ ਵਰਕਰ ਦੇ ਸਹਿਯੋਗ ਨਾਲ ਡੇਂਗੂ […]
ਕੂਲਰਾਂ ਦੇ ਪਾਣੀ ਨੂੰ ਹਫਤੇ ਵਿੱਚ ਇੱਕ ਵਾਰ ਜਰੂਰ ਸੁਕਾਇਆ ਜਾਵੇ- ਸਿਵਲ ਸਰਜਨ ਡਾ.ਸ਼ੈਲੀ ਜੇਤਲੀ Read More »









