ਮਾਝਾ

Majha

mayour2

ਮੇਅਰ ਕੁੰਦਨ ਗੋਗੀਆ ਨੇ ਅਗਰਸੈਨ ਹਸਪਤਾਲ ਵਿਖੇ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ

ਪਟਿਆਲਾ, 28 ਮਾਰਚ : ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਇੱਥੇ ਅਗਰਸੈਨ ਹਸਪਤਾਲ ਵਿਖੇ ਸਵਰਗੀ ਸ੍ਰੀਮਤੀ ਰਸ਼ਮੀ ਗੁਪਤਾ ਤੇ ਮਾਸਟਰ ਆਸ਼ੂ ਗੁਪਤਾ ਦੀ ਯਾਦ ਵਿੱਚ ਲਗਾਏ ਗਏ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ। ਕੁੰਦਨ ਗੋਗੀਆ ਨੇ ਦੱਸਿਆ ਕਿ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਅਗਰਸੈਨ ਹਸਪਤਾਲ ਨੂੰ ਵੀ ਲਿਆਂਦਾ ਜਾਵੇਗਾ ਅਤੇ ਇੱਥੇ […]

ਮੇਅਰ ਕੁੰਦਨ ਗੋਗੀਆ ਨੇ ਅਗਰਸੈਨ ਹਸਪਤਾਲ ਵਿਖੇ ਫਰੀ ਮੈਗਾ ਮੈਡੀਕਲ ਚੈਕਅਪ ਕੈਂਪ ਦਾ ਉਦਘਾਟਨ ਕੀਤਾ Read More »

kohali2

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ

ਪਟਿਆਲਾ, 28 ਮਾਰਚ : ਪਟਿਆਲਾ ਦੇ ਪ੍ਰਸਿੱਧ ਅਤੇ ਇਤਿਹਾਸਿਕ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਅੱਜ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਵੱਲੋਂ ਆਯੁਸ਼ਮਾਨ ਅਰੋਗਿਆ ਕੇਂਦਰ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਵਿਧਾਇਕ ਸ਼੍ਰੀ ਅਜੀਤਪਾਲ ਸਿੰਘ ਕੋਹਲੀ ਨੇ ਆਪਣੇ ਸੰਬੋਧਨ ਵਿੱਚ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਘਰ-ਘਰ ਤੱਕ ਬਿਹਤਰ ਸਿਹਤ ਸੇਵਾਵਾਂ ਪਹੁੰਚਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ

 ਹਰ ਵਰਗ ਤੱਕ ਮੁਫ਼ਤ ਸਿਹਤ ਸਹੂਲਤਾਂ ਪਹੁੰਚਾਉਣ ਲਈ ਸਰਕਾਰ ਵਚਨਬੱਧ: ਕੋਹਲੀ Read More »

kohali

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ

ਪਟਿਆਲਾ, 28 ਮਾਰਚ : ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਅੱਜ ਮਾਪੇ-ਅਧਿਆਪਕ ਮਿਲਣੀ ਦੇ ਨਾਲ ਇੱਕ ਉਤਸ਼ਾਹਪੂਰਣ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਦੌਰਾਨ ਨਵੇਂ ਡਿਜ਼ੀਟਲ ਇੰਟਰਐਕਟਿਵ ਪੈਨਲਾਂ ਦਾ ਸ਼ੁਭ ਉਦਘਾਟਨ ਕੀਤਾ ਗਿਆ। ਇਸ ਸਮਾਗਮ ਵਿੱਚ ਵਾਰਡ ਨੰਬਰ 45 ਦੇ ਐਁਮ.ਸੀ. ਸ਼੍ਰੀਮਤੀ ਮੀਨਾ ਡਾਬੀ, ਐੱਸ.ਐੱਮ.ਸੀ ਦੇ ਚੇਅਰਮੈਨ ਸ਼੍ਰੀ ਅਸ਼ੋਕ ਡਾਬੀ, ਵੱਡੀ ਗਿਣਤੀ ਵਿੱਚ ਮਾਪੇ, ਵਿਦਿਆਰਥੀਆਂ

ਸਕੂਲ ਆਫ਼ ਐਮੀਨੈਂਸ ਫ਼ੀਲਖ਼ਾਨਾ, ਪਟਿਆਲਾ ਵਿੱਚ ਡਿਜ਼ੀਟਲ ਇਨਕਲਾਬ ਦੀ ਸ਼ੁਰੂਆਤ Read More »

pu

ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ

ਪਟਿਆਲਾ, 28 ਮਾਰਚ – ਪੰਜਾਬੀ ਯੂਨੀਵਰਸਿਟੀ ਵਿਖੇ ਰੰਗਮੰਚ ਅਤੇ ਫਿਲਮ ਪ੍ਰੋਡਕਸ਼ਨ ਵਿਭਾਗ ਅਤੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਵੱਲੋਂ ਵਿਸ਼ਵ ਰੰਗਮੰਚ ਦਿਵਸ ਮੌਕੇ ਵੱਖ-ਵੱਖ ਸਮਾਗਮ ਕਰਵਾਏ ਗਏ। ਵਿਸ਼ਵ ਰੰਗਮੰਚ ਦਿਵਸ ਦੇ ਇਹ ਸਮਾਗਮ ਪਿਛਲੇ ਦਿਨੀ ਦੁਨੀਆਂ ਤੋਂ ਰੁਖ਼ਸਤ ਹੋਏ ਪੰਜਾਬੀ ਯੂਨੀਵਰਸਿਟੀ ਦੇ ਪ੍ਰੋਫੈਸਰ ਅਤੇ ਰੰਗਮੰਚ ਦੀ ਵੱਡੀ ਹਸਤੀ ਡਾ. ਨਵਨਿੰਦਰਾ ਬਹਿਲ ਨੂੰ ਸਮਰਪਿਤ ਕੀਤੇ ਗਏ। ਉਪ-ਕੁਲਪਤੀ

ਰੰਗਮੰਚ ਸਿਰਫ਼ ਕਲਾ ਨਹੀਂ ਬਲਕਿ ਲੋਕ ਚੇਤਨਾ ਦਾ ਵੀ ਵਾਹਕ ਹੈ: ਡਾ. ਜਗਦੀਪ ਸਿੰਘ Read More »

school

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ 

ਪਟਿਆਲਾ, 28 ਮਾਰਚ : ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਵੱਖ-ਵੱਖ ਜਮਾਤਾਂ ਦੇ ਨਤੀਜੇ ਐਲਾਨ ਦਿੱਤੇ ਗਏ ਹਨ ਹਨ। ਜਿਸ ਤਹਿਤ ਪ੍ਰੀ ਪ੍ਰਾਈਮਰੀ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਦੇ ਨਤੀਜੇ ਵੀ ਐਲਾਨੇ ਗਏ। ਜ਼ਿਲ੍ਹਾ ਪਟਿਆਲਾ ਦੇ ਜ਼ਿਲਾ ਸਿੱਖਿਆ ਅਫਸਰ (ਐਲੀ. ਸਿੱ.) ਸ਼ਾਲੂ ਮਹਿਰਾ ਅਤੇ ਉਪ ਜਿਲਾ ਸਿੱਖਿਆ ਅਫਸਰ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ

ਸਰਕਾਰੀ ਪ੍ਰਾਇਮਰੀ ਸਕੂਲਾਂ ਨੇ ਨਤੀਜੇ ਐਲਾਨੇ : 11 ਵਿਦਿਆਰਥੀਆਂ ਨੇ 500 ਵਿੱਚੋਂ 500 ਅੰਕ ਕੀਤੇ ਹਾਸਲ  Read More »

officer

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ

ਪਟਿਆਲਾ, 27 ਮਾਰਚ : ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਦੇ ਡਿਪਟੀ ਡਾਇਰੈਕਟਰ ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ ਪਟਿਆਲਾ ਵਜੋਂ ਆਹੁੱਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਡਾ. ਦਾਰਾ ਸਿੰਘ ਜਿਲ੍ਹਾ ਸਿਖਲਾਈ ਅਫਸਰ, ਸ਼ਹੀਦ ਭਗਤ ਸਿੰਘ ਨਗਰ ਵਿਖੇ ਆਪਣੀਆਂ ਸੇਵਾਵਾਂ ਨਿਭਾ ਚੁੱਕੇ ਹਨ ਅਤੇ ਹੁਣ ਤੱਕ ਪਿਛਲੇ 26

ਡਾ. ਦਾਰਾ ਸਿੰਘ ਨੇ ਮੁੱਖ ਖੇਤੀਬਾੜੀ ਅਫਸਰ, ਪਟਿਆਲਾ ਦਾ ਆਹੁੱਦਾ ਸੰਭਾਲਿਆ Read More »

kirpal

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ

ਪਟਿਆਲਾ 27 ਮਾਰਚ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਹਾਲਾਤ ’ਤੇ ਚਿੰਤਾ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਜਿਥੇ ਵਿੱਤੀ ਹਾਲਾਤ ਨਾਲ ਜੂਝ ਰਹੀ, ਉੱਥੇ ਹੀ ਆਰਥਿਕ ਤੌਰ ’ਤੇ ਡਗਮਗਾ ਰਹੀ ਹੈ, ਜਿਸ ਪ੍ਰਤੀ ਪੰਜਾਬ ਸਰਕਾਰ ਨੂੰ ਸੰਜੀਦਾ ਹੋਣ ਦੀ ਲੋੜ ਹੈ। ਸਾਬਕਾ ਪ੍ਰਧਾਨ

ਪੰਜਾਬੀ ਯੂਨੀਵਰਸਿਟੀ ਦੇ ਵਿੱਤੀ ਸੰਕਟ ਪ੍ਰਤੀ ਸਰਕਾਰ ਸੰਜੀਦਾ ਹੋਵੇ ਸਰਕਾਰ : ਪ੍ਰੋ. ਬਡੂੰਗਰ Read More »

mayour

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ

ਪਟਿਆਲਾ, 26 ਮਾਰਚ : ਪਟਿਆਲਾ ਦੇ ਇਤਿਹਾਸਕ ਅਤੇ ਪ੍ਰਾਚੀਨ ਸ਼੍ਰੀ ਕਾਲੀ ਦੇਵੀ ਮੰਦਰ ਵਿਖੇ ਨਤਮਸਤਕ ਹੋਣ ਆਉਣ ਵਾਲੇ ਹਜ਼ਾਰਾਂ ਸ਼ਰਧਾਲੂਆਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਮੇਅਰ ਕੁੰਦਨ ਗੋਗੀਆ ਵੱਲੋਂ ਇੱਕ ਬੇਹੱਦ ਸ਼ਲਾਘਾਯੋਗ ਕਦਮ ਚੁੱਕਿਆ ਗਿਆ ਹੈ। ਸ਼ਹਿਰ ਵਾਸੀਆਂ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਨੂੰ ਪੂਰਾ ਕਰਦਿਆਂ ਮੇਅਰ ਨੇ ਮੰਦਰ ਦੇ ਬਾਹਰ ਸ਼ਰਧਾਲੂਆਂ

ਮੇਅਰ ਕੁੰਦਨ ਗੋਗੀਆ ਦੀਆਂ ਧਾਰਮਿਕ ਭਾਵਨਾਵਾਂ ਦੀ ਸ਼ਹਿਰ ਵਾਸੀਆਂ ਨੇ ਕੀਤੀ ਸ਼ਲਾਘਾ Read More »

mittal

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਨੀਨਾ ਮਿੱਤਲ

ਰਾਜਪੁਰਾ, 26 ਮਾਰਚ : ਟ੍ਰੇਡਰ ਕਮਿਸ਼ਨ ਦੀ ਹਲਕਾ ਰਾਜਪੁਰਾ ਦੇ ਵਪਾਰੀਆਂ ਨਾਲ ਮਹਿੰਦਰ ਗੰਜ ਬਾਜ਼ਾਰ ਪੁਰਾਣਾ ਬੱਸ ਸਟੈਂਡ ਮਾਰਕਿਟ ਰਾਜਪੁਰਾ ਵਿੱਚ ਟ੍ਰੇਡਰ ਕਮਿਸ਼ਨ ਦੇ ਚੇਅਰਮੈਨ ਟਿੰਕੂ ਬਾਂਸਲ ਦੀ ਅਗਵਾਈ ਵਿੱਚ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਐਮਐਲ ਏ ਨੀਨਾ ਮਿੱਤਲ ਅਤੇ ਟ੍ਰੇਡਰ ਕਮਿਸ਼ਨ ਦੇ ਜ਼ਿਲ੍ਹਾ ਵਾਈਸ ਚੇਅਰਮੈਨ ਗੁਰਪ੍ਰੀਤ ਸਿੰਘ ਧਮੋਲੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ

ਵਪਾਰੀਆਂ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕਰਨ ਲਈ ਵਚਨਬੱਧ ਪੰਜਾਬ ਸਰਕਾਰ-ਨੀਨਾ ਮਿੱਤਲ Read More »

pu

ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ

ਪਟਿਆਲਾ: 25 ਮਾਰਚ – ਪੰਜਾਬੀ ਯੂਨੀਵਰਸਿਟੀ ਦੀ ਸ਼ਹੀਦ ਊਧਮ ਸਿੰਘ ਚੇਅਰ ਵੱਲੋਂ ਆਈ.ਸੀ.ਐੱਸ.ਐੱਸ.ਆਰ.  ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦੇ ਸਹਿਯੋਗ ਨਾਲ ਕਰਵਾਇਆ ਜਾ ਰਿਹਾ ਦੋ-ਰੋਜ਼ਾ ਅੰਤਰਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸੈਮੀਨਾਰ ਦੇ ਸਮਾਪਤੀ ਸਮਾਰੋਹ ਦੀ ਪ੍ਰਧਾਨਗੀ ਉਪ-ਕੁਲਪਤੀ ਡਾ. ਜਗਦੀਪ ਸਿੰਘ ਨੇ ਕੀਤੀ। ਡਾ. ਜਗਦੀਪ ਸਿੰਘ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਇਸ ਗੱਲ ‘ਤੇ ਜ਼ੋਰ ਦਿੱਤਾ

ਸ਼ਹੀਦ ਊਧਮ ਸਿੰਘ ਦੀ ਵਿਚਾਰਧਾਰਾ ‘ਤੇ ਅੰਤਰ-ਰਾਸ਼ਟਰੀ ਸੈਮੀਨਾਰ ਸਫਲਤਾਪੂਰਵਕ ਸੰਪੰਨ Read More »

Scroll to Top