ਮਾਝਾ

Majha

bhasha

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ

ਪਟਿਆਲਾ, 25 ਮਾਰਚ : ਭਾਸ਼ਾ ਵਿਭਾਗ ਪੰਜਾਬ ਵੱਲੋਂ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਦੀ ਅਗਵਾਈ ਵਿੱਚ ਇੱਥੇ ਭਾਸ਼ਾ ਭਵਨ ਵਿਖੇ ‘ਕਥਾ ਪ੍ਰਵਾਹ ਤੇ ਸੰਵਾਦ’ ਸਿਰਲੇਖ ਤਹਿਤ ਕੈਨੇਡਾ ਵਸਦੀ ਕਹਾਣੀਕਾਰਾ ਗੁਰਮੀਤ ਪਨਾਗ ਨਾਲ ਸੰਵਾਦ ਰਚਾਇਆ ਗਿਆ। ਵਿਭਾਗ ਦੇ ਸਹਾਇਕ ਨਿਰਦੇਸ਼ਕ ਤੇਜਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ। ਸੰਵਾਦ ਕਰਤਾ ਡਾ. ਪਰਮਜੀਤ ਸਿੰਘ ਨੇ ਗੁਰਮੀਤ ਪਨਾਗ ਦੀ […]

ਭਾਸ਼ਾ ਵਿਭਾਗ ਪੰਜਾਬ ਜਲਦ ਹੀ ਲੋਕ ਅਰਪਣ ਕਰੇ ਸ਼ਬਦਮਾਲਾ ਐਪ- ਡਾਇਰੈਕਟਰ ਜਸਵੰਤ ਸਿੰਘ ਜ਼ਫ਼ਰ Read More »

mata rani

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 4 ਲੱਖ  ਸ਼ਰਧਾਲੂਆਂ ਵੱਲੋਂ ਦਰਸ਼ਨ

ਪਟਿਆਲਾ, 25 ਮਾਰਚ : ਪਟਿਆਲਾ ਦੇ ਇਤਿਹਾਸਕ ਤੇ ਪੁਰਾਤਨ ਸ੍ਰੀ ਕਾਲੀ ਦੇਵੀ ਮੰਦਿਰ ਵਿਖੇ ਚੱਲ ਰਹੇ ਚੇਤ ਦੇ  ਨਵਰਾਤਰਿਆਂ ਦੌਰਾਨ ਸਤਵੇਂ ਨਰਾਤੇ ਤੱਕ ਕਰੀਬ ਚਾਰ ਲੱਖ ਸ਼ਰਧਾਲੂਆਂ ਨੇ ਮਾਤਾ ਰਾਣੀ ਦੇ ਦਰਸ਼ਨ ਕੀਤੇ ਹਨ। ਸਤਵੇਂ ਨਰਾਤੇ ਮੌਕੇ ਸ਼ਰਧਾਲੂ ਪੁੱਜੇ ਤੇ ਸ਼ਰਧਾ ਨਾਲ ਮੰਦਿਰ ਵਿਖੇ ਨਤਮਸਤਕ ਹੋਏ। ਮੰਦਿਰ ਵਿਖੇ ਵੱਡੀ ਗਿਣਤੀ ਵਿਚ ਪੁੱਜ ਰਹੇ ਸ਼ਰਧਾਲੂਆਂ ਦੀ

ਚੇਤ ਦੇ ਸਤਵੇਂ ਨਰਾਤੇ ਤਕ ਸ੍ਰੀ ਕਾਲੀ ਦੇਵੀ ਮੰਦਿਰ ‘ਚ ਕਰੀਬ 4 ਲੱਖ  ਸ਼ਰਧਾਲੂਆਂ ਵੱਲੋਂ ਦਰਸ਼ਨ Read More »

nigam

ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ : ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ

ਪਟਿਆਲਾ, 25 ਮਾਰਚ – ਸ਼ਹਿਰ ਦੀ ਸਫਾਈ ਪ੍ਰਣਾਲੀ ਨੂੰ ਹੋਰ ਮਜ਼ਬੂਤ ਅਤੇ ਆਧੁਨਿਕ ਬਣਾਉਣ ਲਈ ਨਗਰ ਨਿਗਮ ਪਟਿਆਲਾ ਵੱਲੋਂ ਇੱਕ ਹੋਰ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਵੱਲੋਂ ਸ਼ਹਿਰ ਵਿੱਚ ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ ਕੀਤੀ ਗਈ, ਜੋ ਸਫਾਈ ਪ੍ਰਬੰਧ ਵਿੱਚ ਨਵੀਂ

ਨਗਰ ਨਿਗਮ ਵੱਲੋਂ ਸਫਾਈ ਵਿੱਚ ਨਵਾਂ ਕਦਮ : ‘ਵੇਟ ਐਂਡ ਡ੍ਰਾਈ ਵੇਸਟ ਲਿਟਰ ਪਿਕਰ ਮਸ਼ੀਨ’ ਦੀ ਸ਼ੁਰੂਆਤ Read More »

mayour

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਕੂੜਾ ਮੁਕਤ ਬਣਾਉਣ ਲਈ ਸਾਥ ਦੇਣ ਦੀ ਕੀਤੀ ਅਪੀਲ

ਪਟਿਆਲਾ, 25 ਮਾਰਚ – ਸ਼ਾਹੀ ਸ਼ਹਿਰ ਪਟਿਆਲਾ ਦੀ ਨੁਹਾਰ ਬਦਲਣ ਅਤੇ ਇਸ ਨੂੰ ਕੂੜਾ-ਮੁਕਤ ਬਣਾਉਣ ਲਈ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਅਤੇ ਕਮਿਸ਼ਨਰ ਪਰਮਜੀਤ ਸਿੰਘ ਨੇ ਇੱਕ ਵੱਡੀ ਮੁਹਿੰਮ ਦਾ ਆਗਾਜ਼ ਕੀਤਾ ਹੈ। ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਗਲੀਆਂ ਵਿੱਚ ਸਫ਼ਾਈ ਵਿਵਸਥਾ ਦਾ ਜਾਇਜ਼ਾ ਲੈਂਦਿਆਂ ਮੇਅਰ ਨੇ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਪਟਿਆਲਾ

ਮੇਅਰ ਤੇ ਕਮਿਸ਼ਨਰ ਨੇ ਸ਼ਹਿਰ ਵਾਸੀਆਂ ਨੂੰ ਪਟਿਆਲਾ ਨੂੰ ਕੂੜਾ ਮੁਕਤ ਬਣਾਉਣ ਲਈ ਸਾਥ ਦੇਣ ਦੀ ਕੀਤੀ ਅਪੀਲ Read More »

balbir

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ

ਪਟਿਆਲਾ, 25 ਮਾਰਚ : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦੀ ਨਿਵੇਕਲੀ ਸਕੀਮ ‘ਮੁੱਖ ਮੰਤਰੀ ਸਿਹਤ ਯੋਜਨਾ’ ਪੰਜਾਬੀਆਂ ਲਈ ਵਰਦਾਨ ਸਾਬਤ ਹੋ ਰਹੀ ਹੈ। ਅੱਜ ਇੱਥੇ ਪੰਜਾਬ

ਮੁੱਖ ਮੰਤਰੀ ਸਿਹਤ ਯੋਜਨਾ ਪੰਜਾਬੀਆਂ ਲਈ ਵਰਦਾਨ ਸਾਬਤ ਹੋਈ-ਡਾ. ਬਲਬੀਰ ਸਿੰਘ Read More »

aap

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ

ਪਟਿਆਲਾ, 24 ਮਾਰਚ : ਪੰਜਾਬ ਦੇ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਦੀ ਸੋਚ ਅਨੁਸਾਰ ਪੰਜਾਬ ਵਿੱਚ ਨਸ਼ਿਆਂ ਦੇ ਖ਼ਾਤਮੇ ਲਈ ਚਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਹੋਰ ਮਜ਼ਬੂਤੀ ਦੇਣ ਲਈ ਆਮ ਆਦਮੀ ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ੍ਰੀ ਮਨੀਸ਼ ਸਿਸੋਦੀਆ ਅੱਜ ਪਟਿਆਲਾ

“ਨਸ਼ਿਆਂ ਖ਼ਿਲਾਫ਼ ਜੰਗ ਜਿੱਤਣ ਲਈ ਜਨਤਾ ਦਾ ਸਹਿਯੋਗ ਬਹੁਤ ਜ਼ਰੂਰੀ”- ਮਨੀਸ਼ ਸਿਸੋਦੀਆ Read More »

sdm

ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ:  ਗੁਰਦੇਵ ਸਿੰਘ

ਪਟਿਆਲਾ, 24 ਮਾਰਚ : ਯੁਵਕ ਸੇਵਾਵਾਂ ਵਿਭਾਗ ਪਟਿਆਲਾ ਵੱਲੋਂ ਸਹਾਇਕ ਡਾਇਰੈਕਟਰ ਡਾ. ਮਲਕੀਤ ਸਿੰਘ ਮਾਨ ਦੀ ਅਗਵਾਈ ਹੇਠ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ, ਸੁਖਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਜ਼ਿਲ੍ਹਾ ਪੱਧਰੀ ਖੂਨਦਾਨ ਕੈਂਪ ਗੋਰਮਿੰਟ ਕਾਲਜ਼ ਆਫ ਐਜੂਕੇਸ਼ਨ ਪਟਿਆਲਾ ਦੇ ਸਹਿਯੋਗ ਨਾਲ ਲਗਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਐਸ ਡੀ ਐਮ ਪਟਿਆਲਾ ਗੁਰਦੇਵ ਸਿੰਘ ਧੰਮ

ਖੂਨਦਾਨ ਕੈਂਪ ਦੋਰਾਨ ਲੜਕੀਆਂ ਵੱਲੋਂ ਵੱਡੀ ਗਿਣਤੀ ਵਿੱਚ ਖ਼ੂਨਦਾਨ ਕਰਨਾ ਸ਼ਲਾਘਾਯੋਗ:  ਗੁਰਦੇਵ ਸਿੰਘ Read More »

dc

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ

ਪਟਿਆਲਾ, 24 ਮਾਰਚ : ਕਣਕ ਦੀ ਸਰਕਾਰੀ ਖਰੀਦ 1 ਅਪ੍ਰੈਲ ਤੋਂ ਸ਼ੁਰੂ ਕੀਤੀ ਜਾ ਰਹੀ ਹੈ, ਜਿਸ ਲਈ ਕਣਕ ਦੀ ਸੰਭਾਲ ਲਈ ਬਾਰਦਾਨੇ, ਢੋਆ-ਢੁਆਈ ਲਈ ਆਵਾਜਾਈ ਦੇ ਸਾਧਨਾਂ ਸਮੇਤ ਲੇਬਰ ਅਤੇ ਜ਼ਿਲ੍ਹੇ ਦੀਆਂ ਮੰਡੀਆਂ ‘ਚ ਕੀਤੇ ਜਾਣ ਵਾਲੇ ਹੋਰ ਪ੍ਰਬੰਧਾਂ ਬਾਰੇ ਇੱਕ ਅਹਿਮ ਮੀਟਿੰਗ ਪਟਿਆਲਾ ਦੇ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਦੀ ਪ੍ਰਧਾਨਗੀ ਹੇਠ ਅੱਜ ਇੱਥੇ

ਡਿਪਟੀ ਕਮਿਸ਼ਨਰ ਵੱਲੋਂ ਕਣਕ ਦੀ ਖਰੀਦ ਸਬੰਧੀ ਅਗੇਤੇ ਪ੍ਰਬੰਧਾਂ ਦਾ ਜਾਇਜਾ Read More »

mayour

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ

ਪਟਿਆਲਾ, 23 ਮਾਰਚ : ਪਟਿਆਲਾ ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਨੇ ‘ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ’ ਦੇ ਦੂਜੇ ਪੜਾਅ ਤਹਿਤ ਅੱਜ ਬਡੂੰਗਰ, ਗੁਰੂ ਨਾਨਕ ਨਗਰ ਵਾਰਡ ਨੰਬਰ 54 ਤੋਂ ਯਾਤਰੀਆਂ ਦੀ ਬੱਸ ਨੂੰ ਰਵਾਨਾ ਕੀਤਾ। ਗੋਗੀਆ ਨੇ ਦੱਸਿਆ ਕਿ ਇਹ ਬੱਸ ਸ਼ਰਧਾਲੂਆਂ ਨੂੰ ਸ੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਿਰ, ਭਗਵਾਨ ਵਾਲਮੀਕਿ ਤੀਰਥ ਸਥਲ, ਜਲ੍ਹਿਆਂਵਾਲਾ ਬਾਗ, ਪਾਰਟੀਸ਼ਨ ਮਿਊਜ਼ੀਅਮ, ਵਾਹਘਾ ਬਾਰਡਰ ਅਤੇ

ਸ੍ਰੀ ਹਰਿਮੰਦਰ ਸਾਹਿਬ ਤੇ ਦੁਰਗਿਆਣਾ ਮੰਦਿਰ ਦੇ ਦਰਸ਼ਨਾਂ ਲਈ ਕੀਤੀ ਬੱਸ ਰਵਾਨਾ Read More »

sgpc

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ

ਪਟਿਆਲਾ 23 ਮਾਰਚ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਚਰਨਛੋਹ ਅਸਥਾਨ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਪੰਚਮੀ ਦਾ ਦਿਹਾੜਾ ਸੰਗਤਾਂ ਵੱਲੋਂ ਗੁਰੂ ਘਰ ਨਤਮਸਤਕ ਹੋ ਕੇ ਸ਼ਰਧਾ ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਮੌਕੇ ਗੁਰਦੁਆਰਾ ਸਾਹਿਬ ਵਿਖੇ ਆਯੋਜਿਤ ਧਾਰਮਿਕ ਸਮਾਗਮ ਵਿਚ ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ

ਸ਼ੋ੍ਰਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਧਾਰਮਿਕ ਸਮਾਗਮ ਵਿਚ ਕੀਤੀ ਸ਼ਿਰਕਤ Read More »

Scroll to Top