ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ
ਪਟਿਆਲਾ, 15 ਜੂਨ : ਭਾਰਤ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਅਨੁਸਾਰ ਅਤੇ ਮੁੱਖ ਚੋਣ ਅਧਿਕਾਰੀ, ਪੰਜਾਬ ਦੀ ਅਗਵਾਈ ਹੇਠ, ਵੋਟਰ ਸੂਚੀਆਂ ਦੀ ਆਗਾਮੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ ਆਈ ਆੲ) ਲਈ ਸਿਖਲਾਈ ਅੱਜ ਪਟਿਆਲਾ ਵਿਖੇ ਜ਼ਿਲ੍ਹਾ ਚੋਣ ਅਧਿਕਾਰੀ ਪੱਧਰ ‘ਤੇ ਸਮਾਪਤ ਹੋਈ। ਜ਼ਿਲ੍ਹਾ ਚੋਣ ਅਧਿਕਾਰੀ-ਕਮ- ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ, ਭਾਰਤ ਚੋਣ ਕਮਿਸ਼ਨ ਅਤੇ ਮੁੱਖ […]
ਪਟਿਆਲਾ ਵਿਖੇ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ ਸਿਖਲਾਈ ਸੰਪੰਨ Read More »








