ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰਚੰਦ ਸਿੰਘ ਬਰਸਟ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ
ਪਟਿਆਲਾ, 22 ਨਵੰਬਰ 2025 – ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਚਹੁੰਪੱਖੀ ਵਿਕਾਸ ਲਈ ਵਚਨਬੱਧ ਹੈ। ਸੂਬੇ ਦੀ ਤਰੱਕੀ ਅਤੇ ਲੋਕਾਂ ਨੂੰ ਚੰਗੀਆਂ ਸਹੂਲਤਾਂ ਮੁਹੱਇਆ ਕਰਵਾਉਣ ਲਈ ਲਗਾਤਾਰ ਕਾਰਜ ਕੀਤੇ ਜਾ ਰਹੇ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ਤੇ ਹੱਲ ਕੀਤਾ ਜਾ ਰਿਹਾ ਹੈ। ਇਹਨਾਂ ਵਿਚਾਰਾਂ […]
ਲੋਕ ਮਿਲਣੀ ਪ੍ਰੋਗਰਾਮ ਵਿੱਚ ਹਰਚੰਦ ਸਿੰਘ ਬਰਸਟ ਨੇ ਸੁਣੀਆਂ ਲੋਕਾਂ ਦੀਆਂ ਸਮੱਸਿਆਵਾਂ Read More »









