ਮਾਝਾ

Majha

jodamajra

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ

ਸਮਾਣਾ, 18 ਨਵੰਬਰ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਸਮਾਣਾ ਦੇ ਪਿੰਡਾਂ ਵਿੱਚ ਖੇਡ ਦੇ ਮੈਦਾਨ ਬਣਾ ਕੇ ਨੌਜ਼ਵਾਨਾਂ ਨੂੰ ਨਸ਼‌ਿਆਂ ਤੋਂ ਦੂਰ ਰੱਖਣ ਲਈ ਖੇਡਾਂ ਨਾਲ ਜੋੜਿਆ ਜਾ ਰਿਹਾ ਹੈ। ਵਿਧਾਇਕ ਜੌੜਾਮਾਜਰਾ ਨੇ ਇਸ ਦੌਰਾਨ ਆਪਣੇ ਹਲਕੇ […]

ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਲਈ ਸਮਾਣਾ ਦੇ ਪਿੰਡਾਂ ਨੂੰ ਮਿਲਣਗੇ ਖੇਡ ਦੇ ਗਰਾਊਂਡ-ਜੌੜਾਮਾਜਰਾ Read More »

pu-2

ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ

ਪਟਿਆਲਾ, 17 ਨਵੰਬਰ –  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ ਹੋ ਗਿਆ । ਪੰਜਾਬੀ ਯੂ-ਟਿਊਬਕਾਰੀ ਬਾਰੇ ਕੋਰਸ ਵਿਚ ਕੁੱਲ 23 ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਕੋਰਸ ਦੇ ਸਮਾਪਤੀ ਸਮਾਰੋਹ ਵਿਚ ਭਾਸ਼ਾ ਵਿਗਿਆਨ ਅਤੇ ਪੰਜਾਬੀ ਕੋਸ਼ਕਾਰੀ ਵਿਭਾਗ ਦੇ ਮੁਖੀ ਡਾ. ਹਰਵਿੰਦਰ ਪਾਲ ਕੌਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ।

ਪੰਜਾਬੀ ਕੰਪਿਊਟਰ ਸਹਾਇਤਾ ਕੇਂਦਰ ਵੱਲੋਂ ਆਯੋਜਿਤ 15ਵਾਂ ਕਰੈਸ਼ ਕੋਰਸ ਸਮਾਪਤ Read More »

mehta

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ

ਪਟਿਆਲਾ, 17 ਨਵੰਬਰ : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ ਅਨੁਸਾਰ ਜਿਲ੍ਹਾ ਯੋਜਨਾ ਕਮੇਟੀ ਦੇ ਚੇਅਰਮੈਨ ਵਜੋਂ ਨਿਯੁਕਤ ਕੀਤੇ ਗਏ ਆਮ ਆਦਮੀ ਪਾਰਟੀ ਦੇ ਜਿਲ੍ਹਾ ਪ੍ਰਧਾਨ ਅਤੇ ਟਕਸਾਲੀ ਵਰਕਰ ਤੇਜਿੰਦਰ ਮਹਿਤਾ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਸ੍ਰੀ ਸੁੰਦਰ ਕਾਂਡ ਦੇ ਪਾਠ ਦੇ ਭੋਗ ਉਪਰੰਤ ਮੁੱਖਮੰਤਰੀ ਸ੍ਰੀ ਮਾਨ ਦੇ ਮਾਤਾ ਜੀ ਸ਼੍ਰੀਮਤੀ ਹਰਪਾਲ

ਤੇਜਿੰਦਰ ਮਹਿਤਾ ਨੇ ਸੰਭਾਲਿਆ ਡੀਪੀਸੀ ਚੇਅਰਮੈਨ ਦਾ ਅਹੁਦਾ Read More »

dc

ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ 18 ਨੂੰ, ਤਿਆਰੀਆਂ ਮੁਕੰਮਲ-ਡਾ ਪ੍ਰੀਤੀ ਯਾਦਵ

ਪਟਿਆਲਾ, 17 ਨਵੰਬਰ : ‘ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਕਰਵਾਏ ਜਾ ਰਹੇ ਯਾਦਗਾਰੀ ਸਮਾਗਮਾਂ ਦੀ ਲੜੀ ਤਹਿਤ ਪਟਿਆਲਾ ਦੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਮਾਲ ਰੋਡ ਵਿਖੇ 18 ਨਵੰਬਰ ਨੂੰ ਸ਼ਾਮ 6 ਵਜੇ ਤੋਂ ਰਾਤ 10 ਵਜੇ ਤੱਕ ਮਹਾਨ ਕੀਰਤਨ ਸਮਾਗਮ ਦੀਆਂ

ਸ੍ਰੀ ਗੁਰੂ ਸਿੰਘ ਸਭਾ ਵਿਖੇ ਮਹਾਨ ਕੀਰਤਨ ਸਮਾਗਮ 18 ਨੂੰ, ਤਿਆਰੀਆਂ ਮੁਕੰਮਲ-ਡਾ ਪ੍ਰੀਤੀ ਯਾਦਵ Read More »

sgpc

ਸਿੱਖ ਜਥੇਬੰਦੀਆਂ ਨੇ ਸਾਈਕਲ ਯਾਤਰਾ ਦਾ ਸ਼ੰਭੂ ਬਾਰਡਰ ਤੇ ਕੀਤਾ ਨਿੱਘਾ ਸਵਾਗਤ

ਸ਼ੰਬੂ ਬਾਰਡਰ/ਰਾਜਪੁਰਾ/ਪਟਿਆਲਾ  17 ਨਵੰਬਰ – ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਗੁਰਦੁਆਰਾ ਸੀਸਗੰਜ ਸਾਹਿਬ ਦਿੱਲੀ ਤੋਂ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਦੀ ਅਗਵਾਈ ਵਿੱਚ ਚੱਲੀ ਸਾਈਕਲ ਯਾਤਰਾ ਦਾ ਅੱਜ ਪੰਜਾਬ ‘ਚ ਦਾਖਲ ਹੋਣ ਸਮੇਂ ਸ਼ੰਭੂ ਬਾਰਡਰ ਤੇ ਨਿੱਘਾ ਸਵਾਗਤ ਕੀਤਾ ਗਿਆ।

ਸਿੱਖ ਜਥੇਬੰਦੀਆਂ ਨੇ ਸਾਈਕਲ ਯਾਤਰਾ ਦਾ ਸ਼ੰਭੂ ਬਾਰਡਰ ਤੇ ਕੀਤਾ ਨਿੱਘਾ ਸਵਾਗਤ Read More »

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਚੋਰੀ ਰੋਕਣ ਲਈ ਇੱਕ ਹੋਰ ਪਹਿਲ

ਪਟਿਆਲਾ, 17 ਨਵੰਬਰ 2025 – ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ (PSPCL) ਨੇ ਸੂਬੇ ਵਿੱਚ ਬਿਜਲੀ ਚੋਰੀ ਦੀਆਂ ਘਟਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਰੋਕਣ ਲਈ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਨਿਗਮ ਨੇ ਆਮ ਜਨਤਾ ਨੂੰ ਅਪੀਲ ਕੀਤੀ ਹੈ ਕਿ ਉਹ ਬਿਜਲੀ ਚੋਰੀ ਨਾਲ ਸੰਬੰਧਤ ਕਿਸੇ ਵੀ ਜਾਣਕਾਰੀ ਨੂੰ ਗੁਪਤ ਤਰੀਕੇ ਨਾਲ PSPCL ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਸਹਿਯੋਗ ਦੇਣ।

ਪੀ.ਐਸ.ਪੀ.ਸੀ.ਐਲ ਵੱਲੋਂ ਬਿਜਲੀ ਚੋਰੀ ਰੋਕਣ ਲਈ ਇੱਕ ਹੋਰ ਪਹਿਲ Read More »

health

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕਈ ਵਿਕਾਸ ਦੇ ਪ੍ਰੋਜੈਕਟਾਂ ਦਾ ਉਦਘਾਟਨ

ਪਟਿਆਲਾ 17 ਨਵੰਬਰ  – ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਗੁਰਦੁਆਰਾ ਰੋਹਟਾ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਸਮਾਗਮ ਵਿੱਚ ਹਾਜ਼ਰੀ ਭਰੀ ਅਤੇ ਗੁਰੂ ਘਰ ਵਿੱਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।ਇਸ ਧਾਰਮਿਕ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਕਈ ਵਿਕਾਸ ਦੇ ਪ੍ਰੋਜੈਕਟਾਂ ਦਾ ਉਦਘਾਟਨ Read More »

kirpal

ਗਦਰ ਲਹਿਰ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਰਹੀ ਨਿਰਣਾਇਕ ਭੂਮਿਕਾ : ਪ੍ਰੋ. ਬਡੂੰਗਰ

ਪਟਿਆਲਾ 17 ਨਵੰਬਰ – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਗਦਰ ਲਹਿਰ ਦਾ ਮੁੱਢ ਬਣਨ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਨੂੰ ਉਨ੍ਹਾਂ ਦੇ ਸ਼ਹੀਦੀ ਦਿਹਾੜੇ ’ਤੇ ਸ਼ਰਧਾ ਸਤਿਕਾਰ ਭੇਂਟ ਕਰਦਿਆਂ ਕਿਹਾ ਕਿ ਗਦਰ ਲਹਿਰ ਨੂੰ ਪ੍ਰਚੰਡ ਰੂਪ ਵਿਚ ਚਲਾਉਣ ਵਾਲੇ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਕੁਰਬਾਨੀ ਨੂੰ ਕਦੇ ਵੀ ਅਣਡਿੱਠ

ਗਦਰ ਲਹਿਰ ’ਚ ਸ਼ਹੀਦ ਕਰਤਾਰ ਸਿੰਘ ਸਰਾਭਾ ਦੀ ਰਹੀ ਨਿਰਣਾਇਕ ਭੂਮਿਕਾ : ਪ੍ਰੋ. ਬਡੂੰਗਰ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ

ਪਟਿਆਲਾ, 17 ਨਵੰਬਰ – ਪੰਜਾਬੀ ਯੂਨੀਵਰਸਿਟੀ ਦੇ ਇਤਿਹਾਸ ਅਤੇ ਪੰਜਾਬ ਇਤਿਹਾਸ ਅਧਿਐਨ ਵਿਭਾਗ ਵੱਲੋਂ ਕਰਵਾਈ ਗਈ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਅੱਜ ਸਫਲਤਾਪੂਰਵਕ ਸੰਪੰਨ ਹੋ ਗਈ ਹੈ। ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੀ ਸ਼ਹਾਦਤ ਦੇ 350ਵੇਂ ਦਿਹਾੜੇ ਨੂੰ ਸਮਰਪਿਤ ਇਸ ਕਾਨਫ਼ਰੰਸ ਦੇ ਵਿਦਾਇਗੀ ਸੈਸ਼ਨ ਦੌਰਾਨ ਡਾ. ਸੁਖਦੇਵ ਸਿੰਘ ਸੋਹਲ, ਸਾਬਕਾ ਪ੍ਰੋਫੈਸਰ, ਇਤਿਹਾਸ ਵਿਭਾਗ,

ਪੰਜਾਬੀ ਯੂਨੀਵਰਸਿਟੀ ਵਿਖੇ 56ਵੀਂ ਪੰਜਾਬ ਇਤਿਹਾਸ ਕਾਨਫ਼ਰੰਸ ਸਫਲਤਾਪੂਰਵਕ ਸੰਪੰਨ Read More »

sports

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼

ਪਟਿਆਲਾ 17 ਨਵੰਬਰ – ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ,ਜਿਲ੍ਹਾਂ

69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਸਾਫਟਬਾਲ ਅੰਡਰ 19 ਲੜਕੀਆਂ ਦਾ ਹੋਇਆ ਆਗਾਜ਼ Read More »

Scroll to Top