69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼
ਪਟਿਆਲਾ , 13 ਨਵੰਬਰ : ਮੁੱਖ ਮੰਤਰੀ ਪੰਜਾਬ ਸ ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਸ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ਤੇ ਅੰਤਰ ਜਿਲ੍ਹਾਂ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ।ਜਿਲ੍ਹਾਂ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਡਾ ਰਵਿੰਦਰਪਾਲ ਸਿੰਘ ਦੇ ਦਿਸ਼ਾ ਨਿਰਦੇਸ਼ […]
69ਵੀਆਂ ਅੰਤਰ ਜ਼ਿਲਾ ਸਕੂਲ ਖੇਡਾਂ ਬਾਕਸਿੰਗ ਅੰਡਰ 19 ਦਾ ਹੋਇਆ ਆਗਾਜ਼ Read More »









