ਮਾਝਾ

Majha

dc

ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ

ਪਟਿਆਲਾ, 11 ਨਵੰਬਰ :  ਇੱਥੇ ਨਾਭਾ ਰੋਡ ‘ਤੇ ਪਿੰਡ ਦਦਹੇੜਾ ਦੇ ਇੱਕ ਘੱਟ ਜਮੀਨ ਹੋਣ ਦੇ ਬਾਵਜੂਦ ਪਰਾਲੀ ਨੂੰ ਪਿਛਲੇ 10 ਸਾਲਾਂ ਤੋਂ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨ ਮਨਦੀਪ ਸਿੰਘ ਨੇ ਅੱਜ ਆਪਣੀ ਚਾਰ ਏਕੜ ਜਮੀਨ ‘ਚ ਸੁਪਰਸੀਡਰ ਤੇ ਮਲਚਿੰਗ ਜਰੀਏ ਕਣਕ ਦੀ ਬਿਜਾਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਮੌਜੂਦਗੀ ‘ਚ ਕੀਤੀ। ਇਸ […]

ਕਿਸਾਨ ਨੇ ਡਿਪਟੀ ਕਮਿਸ਼ਨਰ ਦੀ ਮੌਜੂਦਗੀ ‘ਚ ਸੁਪਰਸੀਡਰ ਨਾਲ ਕੀਤੀ ਕਣਕ ਦੀ ਬਿਜਾਈ Read More »

fatima

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ

ਪਟਿਆਲਾ, 11 ਨਵੰਬਰ : ਪਟਿਆਲਾ ਦੇ ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਉਤਸ਼ਾਹ ਦਾ ਮਾਹੌਲ ਸੀ ਕਿਉਂਕਿ ਫਾਤਿਮਾ ਪਰਿਵਾਰ ਨੇ ਆਪਣਾ ਸਾਲਾਨਾ ਖੇਡ ਦਿਵਸ “ਦਾ ਸਪੋਰਟਸ ਗਾਲਾ” ਮਨਾਇਆ। ਸਮਾਗਮ ਵਿੱਚ  ਸ਼੍ਰੀ ਕੇਸ਼ਵ ਕਪਲਸ਼, ਆਈ.ਆਰ.ਏ.ਐਸ., ਡਿਪਟੀ ਐਫ.ਏ ਅਤੇ ਸੀ. ਏ. ਓ, ਪੀ. ਐਲ. ਡਬਲਯੂ., ਪਟਿਆਲਾ ਮੁੱਖ ਮਹਿਮਾਨ ਵਜੋਂ ਅਤੇ ਸ਼੍ਰੀ ਅਮਨਦੀਪ ਸਿੰਘ ਤਲਵਾਰ, ਡਿਪਟੀ

ਅਵਰ ਲੇਡੀ ਆਫ਼ ਫਾਤਿਮਾ ਕਾਨਵੈਂਟ ਸੈਕੰਡਰੀ ਸਕੂਲ ਵਿੱਚ ਦੋ ਰੋਜਾ ਖੇਡ ਦਿਵਸ ਕਰਵਾਇਆ Read More »

nis

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ

ਪਟਿਆਲਾ 11 ਨਵੰਬਰ – ਪਟਿਆਲਾ ਸ਼ਹਿਰ ਵਿੱਚ ਸਥਿਤ ਖੇਡਾਂ ਲਈ ਵਿਸ਼ੇਸ਼ ਤੌਰ ਤੇ ਜਾਣਿਆ ਜਾਂਦਾ ਏਸ਼ੀਆ ਦਾ ਸਭ ਤੋਂ ਵੱਡਾ ਖੇਡ ਸੰਸਥਾਨ ਐਨ ਆਈ ਐਸ ਵਿਚ ਲੋਕਾਂ ਨੂੰ ਸਿਹਤ ਪ੍ਰਤੀ ਜਾਗਰੂਕ ਕਰਨ ਲਈ ਹਰ ਹਫਤੇ ਦੇ ਐਤਵਾਰ ਵਾਲੇ ਦਿਨ “ਫਿਟ ਇੰਡੀਆ ਸਾਈਕਲ ਸੰਡੇ” ਈਵੈਂਟ ਕਰਵਾਇਆ ਜਾਂਦਾ ਹੈ। ਦੱਸਣਯੋਗ ਹੈ ਕਿ ਇਸ ਹਫਤਾਵਾਰੀ ਈਵੈਂਟ ਵਿੱਚ ਐਨ

ਚੰਗੀ ਸਿਹਤ ਲਈ ਦਵਾਈਆਂ ਨਹੀਂ, ਕਸਰਤ ਹੋਵੇ ਪਹਿਲਕਦਮੀ – ਵਿਨੀਤ ਕੁਮਾਰ Read More »

mayour

ਮੇਅਰ ਨੇ ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਨੂੰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣ ਦੇ ਨਿਰਦੇਸ਼

ਪਟਿਆਲਾ, 12 ਨਵੰਬਰ : ਪਟਿਆਲਾ ਨਿਗਮ ਵੱਲੋਂ ਸ਼ਹਿਰ ਵਿੱਚ ਵਿਕਾਸ ਕਾਰਜਾਂ ਦੀ ਗਤੀ ਵਿੱਚ ਤੇਜ਼ੀ ਲਿਆਉਣ ਅਤੇ ਜਨਤਕ ਸੁਵਿਧਾਵਾਂ ਨੂੰ ਮਜ਼ਬੂਤ ਬਣਾਉਣ ਲਈ ਲਗਾਤਾਰ ਕੋਸ਼ਿਸ਼ਾਂ ਜਾਰੀ ਹਨ। ਇਸੇ ਤਹਿਤ ਪਟਿਆਲਾ ਦੇ ਮੇਅਰ ਕੁੰਦਨ ਗੋਗੀਆ ਨੇ ਅੱਜ ਅਚਨਚੇਤ ਨਿਗਮ ਦਫ਼ਤਰ ਵਿੱਚ ਚੈਕਿੰਗ ਕੀਤੀ, ਜਿਸ ਦੌਰਾਨ ਉਨ੍ਹਾਂ ਨੇ ਵੱਖ ਵੱਖ ਵਿੰਗਾਂ ਵਿੱਚ ਕੰਮ ਕਰ ਰਹੇ ਅਧਿਕਾਰੀਆਂ ਅਤੇ

ਮੇਅਰ ਨੇ ਅਚਨਚੇਤ ਚੈਕਿੰਗ ਦੌਰਾਨ ਮੁਲਾਜ਼ਮਾਂ ਨੂੰ ਲੋਕ ਪੱਖੀ ਕੰਮਾਂ ਨੂੰ ਪਹਿਲ ਦੇਣ ਦੇ ਨਿਰਦੇਸ਼ Read More »

school

ਸਰਕਾਰੀ ਸਕੂਲਾਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ

ਪਟਿਆਲਾ, 10 ਨਵੰਬਰ : ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਲਈ 15-ਦਿਨਾ ਵਿਦਿਅਕ ਪਾਠਕ੍ਰਮ ਦੀ ਯੋਜਨਾ ਉਲੀਕੀ ਤਹਿਤ ਅੱਜ ਜ਼ਿਲ੍ਹੇ ਦੇ ਸਮੂਹ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਭੇਜੀ ਲੈਕਚਰ ਲੜੀ ਵਿੱਚੋਂ ਪਹਿਲਾ ਲੈਕਚਰ ‘ਪ੍ਰਕਾਸ਼ ਸ੍ਰੀ ਗੁਰੂ ਤੇਗ ਬਹਾਦਰ  ਜੀ’ ਸੁਣਾਇਆ ਗਿਆ

ਸਰਕਾਰੀ ਸਕੂਲਾਂ ‘ਚ ਗੁਰੂ ਸਾਹਿਬ ਦੇ ਜੀਵਨ ਤੇ ਸਿੱਖਿਆਵਾਂ ਦਾ ਪਾਠ ਪੜ੍ਹਾਇਆ Read More »

mayour

 ਅਜੀਤ ਨਗਰ ਮੇਨ ਰੋਡ ਦਾ ਨਿਰਮਾਣ ਸ਼ੁਰੂ, ਮੇਅਰ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੀ ਰਫਤਾਰ

ਪਟਿਆਲਾ, 10 ਨਵੰਬਰ  — ਸ਼ਹਿਰ ਦੀ ਖਰਾਬ ਸੜਕਾਂ ਅਤੇ ਰੋਜ਼ਾਨਾ ਵਧ ਰਹੇ ਟ੍ਰੈਫ਼ਿਕ ਪ੍ਰੇਸ਼ਾਨੀ ਨੂੰ ਧਿਆਨ ਵਿੱਚ ਰੱਖਦੇ ਹੋਏ, ਨਗਰ ਨਿਗਮ ਪਟਿਆਲਾ ਵੱਲੋਂ ਅਜੀਤ ਨਗਰ ਇਲਾਕ਼ੇ ਵਿੱਚ ਪਿਛਲੇ ਕਾਫ਼ੀ ਸਮੇਂ ਤੋਂ ਲੰਬੇ ਸਮੇਂ ਤੋਂ ਬਕਾਇਆ ਪਈ ਮੇਨ ਰੋਡ ਦੇ ਨਿਰਮਾਣ ਦਾ ਕੰਮ ਅੱਜ ਸ਼ੁਰੂ ਕਰਵਾ ਦਿੱਤਾ ਗਿਆ। ਮੇਅਰ ਕੁੰਦਨ ਗੋਗੀਆ ਅਤੇ ਨਗਰ ਨਿਗਮ ਕਮਿਸ਼ਨਰ ਪਰਮਜੀਤ

 ਅਜੀਤ ਨਗਰ ਮੇਨ ਰੋਡ ਦਾ ਨਿਰਮਾਣ ਸ਼ੁਰੂ, ਮੇਅਰ ਵੱਲੋਂ ਵਿਕਾਸ ਕਾਰਜਾਂ ਨੂੰ ਮਿਲੀ ਰਫਤਾਰ Read More »

dc-2

10 ਤੋਂ 18 ਨਵੰਬਰ ਤਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ – ਡੀਸੀ

ਪਟਿਆਲਾ 10 ਨਵੰਬਰ – ਡਿਪਟੀ ਕਮਿਸ਼ਨਰ ਪਟਿਆਲਾ ਡਾ ਪ੍ਰੀਤੀ ਯਾਦਵ ਨੇ ਦੱਸਿਆ ਕਿ ਬਾਲ ਅਤੇ ਕਿਸ਼ੋਰ ਮਜ਼ਦੂਰੀ ਖ਼ਾਤਮਾ ਸਪਤਾਹ 10 ਤੋਂ 18 ਨਵੰਬਰ ਤੱਕ ਜ਼ਿਲ੍ਹਾ ਪੱਧਰ ’ਤੇ ਮਨਾਇਆ ਜਾ ਰਿਹਾ ਹੈ। ਇਸ ਮੌਕੇ, ਡੀ.ਸੀ. ਨੇ ਜਿਲ੍ਹਾ ਪੱਧਰੀ ਟਾਸਕ ਫੋਰਸ ਕਮੇਟੀ ਨੂੰ ਹਦਾਇਤ ਕੀਤੀ ਹੈ ਕਿ ਆਪਣੇ ਆਪਣੇ ਖੇਤਰਾਂ ਵਿੱਚ ਵੱਧ ਤੋਂ ਵੱਧ ਰੇਡਜ਼ ਕਰਕੇ ਬਾਲ

10 ਤੋਂ 18 ਨਵੰਬਰ ਤਕ ਮਨਾਇਆ ਜਾਵੇਗਾ ਬਾਲ ਅਤੇ ਕਿਸ਼ੋਰ ਮਜ਼ਦੂਰੀ ਖਾਤਮਾ ਸਪਤਾਹ – ਡੀਸੀ Read More »

dc

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ 

ਪਟਿਆਲਾ 10 ਨਵੰਬਰ –  ਡਿਪਟੀ ਕਮਿਸ਼ਨਰ ਪਟਿਆਲਾ ਡਾ ਪ੍ਰੀਤੀ ਯਾਦਵ ਨੇ ਅੱਜ ਜ਼ਿਲ੍ਹਾ ਪਰਿਸ਼ਦ ਮੈਂਬਰਾਂ ਦੀਆਂ ਆਮ ਚੋਣਾ-2025 ਦੌਰਾਨ ਸੁਰੱਖਿਆ ਅਤੇ ਪ੍ਰਬੰਧਕੀ ਤਿਆਰੀਆਂ ਦਾ ਵਿਸਥਾਰ ਨਾਲ ਜਾਇਜਾ  ਲਿਆ । ਓਹਨਾ ਕਿਹਾ ਕਿ ਚੋਣ ਪ੍ਰਕਿਰਿਆ ਨੂੰ ਪੂਰੀ ਨਿਰਪੱਖਤਾ, ਪਾਰਦਰਸ਼ੀਤਾ ਅਤੇ ਸ਼ਾਂਤੀਪੂਰਨ ਢੰਗ ਨਾਲ ਪੂਰਾ ਕਰਵਾਉਣਾ ਪ੍ਰਸ਼ਾਸਨ ਦੀ ਸਭ ਤੋਂ ਵੱਡੀ ਪ੍ਰਾਥਮਿਕਤਾ ਹੈ। ਉਨ੍ਹਾਂ ਨੇ ਹਦਾਇਤ ਕੀਤੀ

ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹਾ ਪਰਿਸ਼ਦ ਦੀਆਂ ਆਮ ਚੋਣਾਂ ਲਈ ਪ੍ਰਬੰਧਾਂ ਦੀ ਸਮੀਖਿਆ  Read More »

natak

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ

ਪਟਿਆਲਾ, 10 ਨਵੰਬਰ – ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਪੰਜਾਬੀ ਭਾਸ਼ਾ ਵਿਕਾਸ ਵਿਭਾਗ ਅਤੇ ਸ਼ਹੀਦ ਭਗਤ ਸਿੰਘ ਕਲਾ ਮੰਚ ਪੰਜਾਬ ਤੇ ਸਤੀਸ਼ ਕੁਮਾਰ ਵਰਮਾ ਖੋਜ ਪਰਿਵਾਰ ਵੱਲੋਂ ਡਾ. ਗੁਰਸੇਵਕ ਲੰਬੀ ਤੇ ਡਾ. ਕੁਲਦੀਪ ਸਿੰਘ ਦੀਪ ਦੀ ਦੇਖ ਰੇਖ ਹੇਠ ਕਰਵਾਏ ਗਏ ਦੂਜੇ ਬਾਲ ਰੰਗਮੰਚ ਉਤਸਵ ਦੇ ਤੀਜੇ ਦਿਨ ਡਾ. ਕੁਲਦੀਪ ਸਿੰਘ ਦੀਪ ਦੁਆਰਾ ਲਿਖਤ ਅਤੇ ਡਾ.

ਪੰਜਾਬੀ ਯੂਨੀਵਰਸਿਟੀ ਵਿਖੇ ਕਰਵਾਇਆ ਬਾਲ ਰੰਗਮੰਚ Read More »

health

ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਨੇ ਡੇਂਗੂ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ

ਪਟਿਆਲਾ 10 ਨਵੰਬਰ – ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਵੱਲੋਂ ਡੇਂਗੂ ਪ੍ਰਭਾਵਿਤ ਇਲਾਕੇ ਸਨੌਰ ਦੇ ਧਰਮਕੋਟ ਪਿੰਡ ਵਿੱਚ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਕੀਤੀਆਂ ਜਾ ਰਹੀਆਂ ਡੇਂਗੂ ਵਿਰੋਧੀ ਗਤੀਵਿਧੀਆਂ ਦਾ ਨਿਰੀਖਣ ਕੀਤਾ ਗਿਆ। ਸੀਨੀਅਰ ਮੈਡੀਕਲ ਅਫਸਰ ਡਾ. ਜੈਦੀਪ ਭਾਟੀਆ ਵੱਲੋਂ ਸਿਹਤ ਟੀਮਾਂ ਵੱਲੋਂ ਕੀਤੇ ਗਏ ਕੰਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਉਹਨਾਂ

ਸਿਵਲ ਸਰਜਨ ਪਟਿਆਲਾ ਡਾ. ਸੰਜੇ ਕਾਮਰਾ ਨੇ ਡੇਂਗੂ ਪ੍ਰਭਾਵਿਤ ਇਲਾਕੇ ਦਾ ਕੀਤਾ ਦੌਰਾ Read More »

Scroll to Top