ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ
ਪਟਿਆਲਾ, 3 ਫਰਵਰੀ 2026 – ਹਲਕਾ ਸਮਾਣਾ ਦੀ ਜੇ.ਪੀ. ਕਲੋਨੀ, ਸੂਲਰ ਵਿਖੇ ਵਿਸ਼ਾਲ ਜਨ ਸਭਾ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਵੱਲੋਂ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ ਗਈ। ਇਲਾਕੇ ਨਿਵਾਸੀਆਂ ਵੱਲੋਂ ਵੱਡੀ ਗਿਣਤੀ ਵਿੱਚ ਪੂਰੇ ਉਤਸ਼ਾਹ ਨਾਲ ਜਨ ਸਭਾ ਵਿੱਚ […]
ਪੰਜਾਬ ਸਰਕਾਰ ਦੀ ਲੋਕ ਹਿਤੈਸ਼ੀ ਨੀਤੀਆਂ ਦਾ ਲੋਕਾਂ ਨੂੰ ਮਿਲ ਰਿਹਾ ਲਾਭ – ਬਰਸਟ Read More »









