ਮਾਝਾ

Majha

dc

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ

ਰਾਜਪੁਰਾ, 6 ਨਵੰਬਰ:  ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਰਾਜਪੁਰਾ ਦੇ ਪਿੰਡ ਖਰੋਲਾ ਵਿਖੇ ਲਗਾਏ ਗਏ ਵਿਸ਼ੇਸ਼ ਕੈਂਪ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਮੌਕੇ ‘ਤੇ ਮੌਜੂਦ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਮੁਸ਼ਕਿਲਾਂ ਦਾ ਹੱਲ ਕਰਨ ਅਤੇ ਸਰਕਾਰੀ ਸੇਵਾਵਾ ਪ੍ਰਦਾਨ ਕਰਨ ‘ਚ […]

ਡਿਪਟੀ ਕਮਿਸ਼ਨਰ ਨੇ ਪਿੰਡ ਖਰੋਲਾ ‘ਚ ਲੱਗੇ ਜਨ ਸੁਵਿਧਾ ਕੈਂਪ ਦਾ ਲਿਆ ਜਾਇਜ਼ਾ Read More »

rajesh

ਹਰੀ ਕ੍ਰਾਂਤੀ ਮਗਰੋਂ ਪੰਜਾਬ ‘ਚ ਹੁਣ ਪਰਾਲੀ ਕਰਾਂਤੀ ਆ ਰਹੀ ਹੈ-ਸੀ.ਏ.ਕਿਉ.ਐਮ ਚੇਅਰਮੈਨ

ਰਾਜਪੁਰਾ, ਪਟਿਆਲਾ, 6 ਨਵੰਬਰ : ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ (ਸੀ.ਏ.ਕਿਉ.ਐਮ) ਦੇ ਚੇਅਰਮੈਨ ਸ੍ਰੀ ਰਾਜੇਸ਼ ਵਰਮਾ ਨੇ ਅੱਜ ਕਿਹਾ ਹੈ ਕਿ ਹਰੀ ਕ੍ਰਾਂਤੀ ਤੋਂ ਬਾਅਦ ਪੰਜਾਬ ਵਿੱਚ ਹੁਣ ਪਰਾਲੀ ਕਰਾਂਤੀ ਆ ਰਹੀ ਹੈ।ਉਹ ਪਟਿਆਲਾ ਜ਼ਿਲ੍ਹੇ ਵਿੱਚ ਪਰਾਲੀ ਪ੍ਰਬੰਧਨ ਦਾ ਜਾਇਜ਼ਾ ਲੈਂਦੇ ਹੋਏ ਨਾਭਾ ਪਾਵਰ ਲਿਮਟਿਡ, ਤਾਪ ਬਿਜਲੀ ਘਰ ਰਾਜਪੁਰਾ ਵਿਖੇ ਬਾਇਉਮਾਸ ਪੈਲੇਟਸ ਕੋਲੇ ਵਿੱਚ ਮਿਲਾਉਣ ਦੀ

ਹਰੀ ਕ੍ਰਾਂਤੀ ਮਗਰੋਂ ਪੰਜਾਬ ‘ਚ ਹੁਣ ਪਰਾਲੀ ਕਰਾਂਤੀ ਆ ਰਹੀ ਹੈ-ਸੀ.ਏ.ਕਿਉ.ਐਮ ਚੇਅਰਮੈਨ Read More »

raja

ਵਿਵਾਦਿਤ ਟਿਪਣੀਆਂ ਕਾਰਨ ਕਾਂਗਰਸੀ ਨੇਤਾ ਰਾਜਾ ਵੜਿੰਗ ਖਿਲਾਫ ਕੇਸ ਦਰਜ

ਕਪੂਰਥਲਾ, 5 ਨਵੰਬਰ 2025 : ਕਾਂਗਰਸ ਨੇਤਾ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋ ਸਾਬਕਾ ਕੇਂਦਰੀ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀਆਂ ਕਥਿਤ ਤੌਰ ‘ਤੇ ਅਪਮਾਨਜਨਕ ਤੇ ਵਿਵਾਦਿਤ ਟਿੱਪਣੀਆਂ ਦੇ ਮਾਮਲੇ ਵਿੱਚ ਹੁਣ ਕਪੂਰਥਲਾ ਦੇ ਸਾਈਬਰ ਅਪਰਾਧ ਪੁਲੀਸ ਥਾਣੇ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਖ਼ਿਲਾਫ਼ ਐਫ਼ਆਈਆਰ

ਵਿਵਾਦਿਤ ਟਿਪਣੀਆਂ ਕਾਰਨ ਕਾਂਗਰਸੀ ਨੇਤਾ ਰਾਜਾ ਵੜਿੰਗ ਖਿਲਾਫ ਕੇਸ ਦਰਜ Read More »

barsat

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ

ਪਟਿਆਲਾ, 04 ਨਵੰਬਰ, 2025  – ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ, ਪੰਜਾਬ ਦੇ ਸੂਬਾ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਪਵਿੱਤਰ ਮੌਕੇ ਉੱਤੇ ਪੰਜਾਬ ਅਤੇ ਦੇਸ਼ ਵਾਸੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਸਾਰਿਆਂ ਨੂੰ ਮੁਬਾਰਕਾਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨੇ ਮਨੁੱਖਤਾ ਨੂੰ ਪਰਮਾਤਮਾ ਦੀ

ਹਰਚੰਦ ਸਿੰਘ ਬਰਸਟ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਲੋਕਾਂ ਨੂੰ ਦਿੱਤੀ ਵਧਾਈ Read More »

kirpal

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਤੇ ਰਾਹ ਤੇ ਚੱਲਣ ਦਾ ਸੰਦੇਸ਼ ਦਿੱਤਾ : ਪ੍ਰੋ. ਬਡੂੰਗਰ 

ਪਟਿਆਲਾ, 4 ਨਵੰਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ 556ਵੇ ਪ੍ਰਕਾਸ਼ ਪੁਰਬ ਦੀ ਸਮੁੱਚੇ ਜਗਤ ਨੂੰ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਨਾਨਕ ਸਾਹਿਬ ਮਹਾਨ ਕ੍ਰਾਂਤੀਕਾਰੀ, ਦਾਰਸ਼ਨਿਕ ਰਹਿਬਰ ਹੋਏ ਹਨ ਜਿਨਾਂ ਨੇ ਆਪਣੇ ਜੀਵਨ ਵਿੱਚ ਚਾਰ ਉਦਾਸੀਆਂ ਕਰਕੇ ਮਨੁੱਖ ਨੂੰ ਸੱਚ

ਸ੍ਰੀ ਗੁਰੂ ਨਾਨਕ ਦੇਵ ਜੀ ਨੇ ਸੱਚ ਤੇ ਰਾਹ ਤੇ ਚੱਲਣ ਦਾ ਸੰਦੇਸ਼ ਦਿੱਤਾ : ਪ੍ਰੋ. ਬਡੂੰਗਰ  Read More »

kohali

ਪਟਿਆਲਾ ਦੇ ਹਰ ਵਾਰਡ ‘ ਚ ਵਿਕਾਸ ਕਾਰਜ ਜਾਰੀ – ਅਜੀਤਪਾਲ ਸਿੰਘ ਕੋਹਲੀ

ਪਟਿਆਲਾ 4 , ਨਵੰਬਰ : ਸ਼ਹਿਰ ਦੇ ਵਿਕਾਸ ਨੂੰ ਨਵੀਂ ਰਫ਼ਤਾਰ ਦੇਣ ਲਈ ਪਟਿਆਲਾ ਦੇ ਵਿਧਾਇਕ ਸ. ਅਜੀਤਪਾਲ ਸਿੰਘ ਕੋਹਲੀ ਅਤੇ ਮੇਅਰ ਸ. ਕੁੰਦਨ ਗੋਗੀਆ ਵੱਲੋਂ ਵਾਰਡ ਨੰਬਰ 49 ਵਿੱਚ 70 ਲੱਖ ਰੁਪਏ ਦੀ ਲਾਗਤ ਨਾਲ ਸੜਕ ਅਤੇ ਸੀਵਰੇਜ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ

ਪਟਿਆਲਾ ਦੇ ਹਰ ਵਾਰਡ ‘ ਚ ਵਿਕਾਸ ਕਾਰਜ ਜਾਰੀ – ਅਜੀਤਪਾਲ ਸਿੰਘ ਕੋਹਲੀ Read More »

yoga

” ਸੀ.ਐਮ. ਦੀ ਯੋਗਸ਼ਾਲਾ “ਤਹਿਤ ਯੋਗ ਕਲਾਸਾਂ ਨਾਲ ਲੋਕਾਂ ਵਿੱਚ ਉਤਸ਼ਾਹ

ਪਟਿਆਲਾ, 04 ਨਵੰਬਰ :  ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ੍ਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬੀਆਂ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਮਜਬੂਤ ਬਣਾਉਣ ਲਈ “ਸੀ.ਐਮ. ਦੀ ਯੋਗਸ਼ਾਲਾ” ਮੁਹਿੰਮ ਜਾਰੀ ਹੈ ਜਿਸ ਦਾ ਮੁੱਖ ਉਦੇਸ਼ ਪੰਜਾਬ ਦੇ ਹਰੇਕ ਵਸਨੀਕ ਨੂੰ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ, ਤਣਾਅ ਮੁਕਤ ਰਹਿਣ ਅਤੇ ਪ੍ਰਾਕ੍ਰਿਤਿਕ ਤਰੀਕਿਆਂ ਰਾਹੀਂ ਸਿਹਤਮੰਦ ਬਣਨ ਲਈ

” ਸੀ.ਐਮ. ਦੀ ਯੋਗਸ਼ਾਲਾ “ਤਹਿਤ ਯੋਗ ਕਲਾਸਾਂ ਨਾਲ ਲੋਕਾਂ ਵਿੱਚ ਉਤਸ਼ਾਹ Read More »

pu

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ

ਪਟਿਆਲਾ, 4 ਨਵੰਬਰ :  ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵੱਲੋਂ ਨਾਰੀ ਅਧਿਐਨ ਕੇਂਦਰ ਦੇ ਸਹਿਯੋਗ ਨਾਲ ‘ਲਿੰਗਿਕ ਸੰਵੇਦਨਸ਼ੀਲਤਾ’ ਵਿਸ਼ੇ ‘ਤੇ ਇਕ-ਰੋਜ਼ਾ ਵਰਕਸ਼ਾਪ ਦਾ ਆਯੋਜਨ ਸੈਮੀਨਾਰ ਹਾਲ ਵਿਖੇ ਕੀਤਾ ਗਿਆ। ਇਸ ਵਰਕਸ਼ਾਪ ਦੇ ਪ੍ਰਧਾਨਗੀ ਮੰਡਲ ਵਿੱਚ ਪੰਜਾਬੀ ਵਿਭਾਗ ਦੇ ਮੁਖੀ ਡਾ. ਰਾਜਵੰਤ ਕੌਰ ਪੰਜਾਬੀ ਤੋਂ ਇਲਾਵਾ ਨਾਰੀ ਅਧਿਐਨ ਕੇਂਦਰ ਦੇ ਡਾਇਰੈਕਟਰ ਡਾ. ਹਰਪ੍ਰੀਤ ਕੌਰ, ਵਿਸ਼ੇਸ਼ ਵਕਤਾ ਡਾ.

ਪੰਜਾਬੀ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਿਖੇ ਵਰਕਸ਼ਾਪ ਕਰਵਾਈ Read More »

gobinder

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ

ਪਟਿਆਲਾ 4 ਨਵੰਬਰ 2025 : ਮਾਤਾ ਗੁਜਰੀ ਅਤੇ ਛੋਟੇ ਸਾਹਿਬਜ਼ਾਦਿਆਂ ਦੀ ਸ਼ਾਹਕਾਰ ਪੇਂਟਿੰਗ ਬਣਾਉਣ ਵਾਲਾ ਚਿਤਰਕਾਰ ਗੋਬਿੰਦਰ ਸਿੰਘ ਸੋਹਲ 3 ਨਵੰਬਰ 2025 ਨੂੰ ਅਣਗੌਲਿਆਂ ਹੀ ਸਵਰਗ ਸਿਧਾਰ ਗਿਆ। ਉਹ ਲੰਬੇ ਸਮੇਂ ਤੋਂ ਅੱਖਾਂ ਅਤੇ ਗੁਰਦਿਆਂ ਦੀ ਬਿਮਾਰੀ ਤੋਂ ਪੀੜਤ ਸੀ। ਆਰਥਿਕ ਮਜ਼ਬੂਰੀਆਂ ਕਰਕੇ ਉਸਨੂੰ ਬਿਹਤਰੀਨ ਇਲਾਜ ਨਹੀਂ ਮਿਲ ਸਕਿਆ। ਸ਼ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸਿੱਖ ਸੰਸਥਾਵਾਂ

ਗੋਬਿੰਦਰ ਸਿੰਘ ਸੋਹਲ ਚਿਤਰਕਾਰ ਸਵਰਗਵਾਸ Read More »

khalsa

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ

ਪਟਿਆਲਾ, 4 ਨਵੰਬਰ 2025 : ਜੀ.ਐੱਸ.ਐੱਸ.ਡੀ.ਜੀ.ਐੱਸ. ਖ਼ਾਲਸਾ ਕਾਲਜ ਪਟਿਆਲਾ ਵੱਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਮਰਪਿਤ ਦੋ ਅਹਿਮ ਗਤੀਵਿਧੀਆਂ ਕੀਤੀਆਂ ਗਈਆਂ, ਜਿਨ੍ਹਾਂ ਨੇ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਸੇਵਾ ਅਤੇ ਭਾਈਚਾਰੇ ਦੀ ਭਾਵਨਾ ਨੂੰ ਮਜ਼ਬੂਤ ਕੀਤਾ। ਡਿਵੀਨਿਟੀ ਕਲੱਬ ਅਤੇ ਕਾਮਰਸ ਐਂਡ ਮੈਨੇਜਮੈਂਟ ਸਕੂਲ ਵੱਲੋਂ ਕੀਤੀ ਗਈ ‘ਕਿਰਤ ਕਰੋ, ਨਾਮ ਜਪੋ, ਵੰਡ ਛਕੋ’ ਗਤੀਵਿਧੀ ਅਤੇ ਪੋਸਟ

ਖ਼ਾਲਸਾ ਕਾਲਜ ਪਟਿਆਲਾ ਵੱਲੋਂ ਵੱਖ-ਵੱਖ ਗਤੀਵਿਧੀਆਂ ਦਾ ਆਯੋਜਨ Read More »

Scroll to Top