ਮਾਝਾ

Majha

kirpal

ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਨਿਯੁਕਤੀ ਦਾ ਕੀਤਾ ਸਵਾਗਤ

ਪਟਿਆਲਾ 3 ਨਵੰਬਰ – ਸਿੱਖਾਂ ਦੀ ਸਿਰਮੌਰ ਸੰਸਥਾ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਪੰਜਵੀਂ ਵਾਰ ਪ੍ਰਧਾਨ ਚੁਣ ਲਏ ਗਏ ਹਨ ਅਤੇ ਇਸ ਨਵੀਂ ਚੁਣੀ ਐਗਜੈਕਟਿਵ ਟੀਮ ਵਿੱਚ ਪਟਿਆਲਾ ਨੂੰ ਇੱਕ ਵਾਰ ਫਿਰ ਨੁਮਾਇੰਦਗੀ ਮਿਲੀ ਹੈ, ਜਿਸ ਵਿੱਚ ਜਥੇਦਾਰ ਸਰਜੀਤ ਸਿੰਘ ਗੜੀ ਨੂੰ ਅੰਤਰਿੰਗ ਕਮੇਟੀ ਮੈਂਬਰ ਚੁਣਿਆ ਗਿਆ। ਨਵੀਂ ਚੁਣੀ ਐਗਜੈਕਟਿਵ ਵਿੱਚ […]

ਪ੍ਰੋ. ਬਡੂੰਗਰ ਸਮੇਤ ਸ਼ੋ੍ਰਮਣੀ ਕਮੇਟੀ ਮੈਂਬਰਾਂ ਨੇ ਨਿਯੁਕਤੀ ਦਾ ਕੀਤਾ ਸਵਾਗਤ Read More »

play

ਜ਼ਿਲ੍ਹਾ ਪ੍ਰਾਇਮਰੀ ਖੇਡਾਂ ‘ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ

 ਪਟਿਆਲਾ , ਨਵੰਬਰ 3 : ਜਿਲ੍ਹਾ ਪ੍ਰਾਇਮਰੀ ਖੇਡਾਂ  ਜ਼ਿਲਾ ਸਿੱਖਿਆ ਅਫਸਰ ਪ੍ਰਾਇਮਰੀ ਸ਼ਾਲੂ ਮਹਿਰਾ ਤੇ ਉਪ ਜਿਲ੍ਹਾ ਸਿੱਖਿਆ ਅਫਸਰ ਪ੍ਰਾਇਮਰੀ ਮਨਵਿੰਦਰ ਕੌਰ ਭੁੱਲਰ ਦੇ ਦਿਸ਼ਾ ਨਿਰਦੇਸ਼ ਅਨੁਸਾਰ ਪ੍ਰੋਫੈਸਰ ਗੁਰਸੇਵਕ ਸਿੰਘ ਸਰਕਾਰੀ ਫਿਜੀਕਲ ਐਜੂਕੇਸ਼ਨ ਕਾਲਜ ਪਟਿਆਲਾ ਵਿਖੇ ਕਰਵਾਈਆਂ ਗਈਆਂ।   ਬਲਾਕ ਪ੍ਰਾਇਮਰੀ ਅਫਸਰ ਪਟਿਆਲਾ-2 ਪ੍ਰਿਥੀ ਸਿੰਘ ਨੇ ਦੱਸਿਆ ਕਿ   ਪਟਿਆਲਾ-2 ਬਲਾਕ ਨੇ ਲਗਾਤਾਰ ਤੀਜੀ ਵਾਰ ਜ਼ਿਲਾ ਪ੍ਰਾਇਮਰੀ ਖੇਡਾਂ ਵਿੱਚ ਓਵਰਆਲ ਟਰਾਫੀ ਜਿੱਤੀ ਹੈ। ਇਸ ਮੌਕੇ ’ਤੇ ਬਲਾਕ ਸਪੋਰਟਸ ਅਫਸਰ ਆਦਰਸ਼ ਬਾਂਸਲ, ਸੀਐਸਟੀ ਇੰਦਰਪਾਲ ਸਿੰਘ, ਭੁਪਿੰਦਰ ਸਿੰਘ, ਇੰਦੂਬਾਲਾ, ਸੰਦੀਪ ਕੌਰ,ਅਮਨਦੀਪ ਕੌਰ, ਸਤਵੰਤ ਕੌਰ, ਸੁਰੇਸ਼ ਕੁਮਾਰ, ਪੂਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਗੱਜੂਮਾਜਰਾ ਹਾਜਰ ਸਨ।

ਜ਼ਿਲ੍ਹਾ ਪ੍ਰਾਇਮਰੀ ਖੇਡਾਂ ‘ਚ ਓਵਰਆਲ ਟਰਾਫ਼ੀ ਪਟਿਆਲਾ 2 ਨੇ ਜਿੱਤੀ Read More »

dc

ਪਟਿਆਲਾ ਜਿਲ੍ਹੇ  ‘ਚ ਡੇਂਗੂ ਰੋਕਥਾਮ ਲਈ ਤਿਆਰੀਆਂ ਤੇਜ਼

ਪਟਿਆਲਾ 3 ਨਵੰਬਰ : ਪਟਿਆਲਾ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਵੱਲੋਂ ਅੱਜ ਜ਼ਿਲ੍ਹੇ ਵਿਚ ਡੇਂਗੂ ਦੀ ਵਧ ਰਹੀ ਸਥਿਤੀ ਨੂੰ ਧਿਆਨ ਵਿਚ ਰੱਖਦੇ ਹੋਏ ਸਮੂਹ ਸਬ-ਡਿਵੀਜ਼ਨਲ ਮੈਜਿਸਟ੍ਰੇਟ (ਐਸ. ਡੀ. ਐਮ.), ਸਿਵਿਲ ਸਰਜਨ, ਐਸ. ਐਮ. ਓ.ਜ਼ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸ ਰਾਹੀਂ ਇਕ ਵਿਸ਼ੇਸ਼ ਸਮੀਖਿਆ ਬੈਠਕ ਕੀਤੀ ਗਈ। ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ

ਪਟਿਆਲਾ ਜਿਲ੍ਹੇ  ‘ਚ ਡੇਂਗੂ ਰੋਕਥਾਮ ਲਈ ਤਿਆਰੀਆਂ ਤੇਜ਼ Read More »

gopal

ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿੱਚ ਸ਼ਾਨ ਨਾਲ ਮਨਾਇਆ ਗਿਆ ਪੰਜਾਬੀ ਫੈਸਟ-2025

ਪਟਿਆਲਾ- 03 ਦਿਸੰਬਰ – ਪੰਜਾਬ ਦਿਵਸ ਨੂੰ ਸਮਰਪਿਤ ਪੰਜਾਬੀ ਫੈਸਟ – 2025 ਦਾ ਆਯੋਜਨ ਦਾ ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ, ਘੱਗਾ ਵੱਲੋਂ ਪਟਿਆਲਾ ਸਹੋਦਿਆ ਸਕੂਲ ਕੰਪਲੈਕਸ  ਦੇ ਤਹਿਤ ਕੀਤਾ ਗਿਆ। ਸਮਾਗਮ ਵਿੱਚ ਸ਼੍ਰੀ ਅਸ਼ੋਕ ਕੁਮਾਰ, ਐਸ.ਡੀ.ਐਮ. ਪਾਤੜਾਂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਪ੍ਰੋਗਰਾਮ ਵਿੱਚ ਪਟਿਆਲਾ ਖੇਤਰ ਦੇ 27 ਸਕੂਲਾਂ ਦੇ ਤਕਰੀਬਨ 450 ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਭਾਗ ਲਿਆ ਅਤੇ ਪੰਜਾਬ ਦੀ ਧਾਰਮਿਕ

ਪੈਰਾਡਾਈਜ਼ ਇੰਟਰਨੈਸ਼ਨਲ ਸਕੂਲ ਵਿਖੇ ਵਿੱਚ ਸ਼ਾਨ ਨਾਲ ਮਨਾਇਆ ਗਿਆ ਪੰਜਾਬੀ ਫੈਸਟ-2025 Read More »

train

ਕੈਂਬਰਿਜਸ਼ਾਇਰ ਟਰੇਨ ’ਚ ਦੋ ਵਿਅਕਤੀਆਂ ਵਲੋ ਚਾਕੂ ਹਮਲਾ , ਕਈ ਜ਼ਖ਼ਮੀ

ਦਿੱਲੀ, 2 ਨਵੰਬਰ 2025 : ਬ੍ਰਿਟੇਨ ਦੇ ਕੈਂਬਰਿਜਸ਼ਾਇਰ ਵਿੱਚ ਸ਼ਨਿਚਰਵਾਰ ਸ਼ਾਮ ਟਰੇਨ ਵਿੱਚ ਉਸ ਸਮੇ ਦਹਿਸ਼ਤ ਦਾ ਮਾਹੌਲ ਬਣ ਗਿਆ ਜਦੋਂ ਦੋ ਵਿਅਕਤੀਆਂ ਨੇ ਕਈ ਯਾਤਰੀਆਂ ਉੱਤੇ ਚਾਕੂ ਨਾਲ ਹਮਲਾ ਕਰ ਦਿੱਤਾ।ਇਨਾ ਵਿਅਕਤੀਆਂ ਵਲੋ ਅਚਾਨਕ ਹਮਲਾ ਕਰਨ ਕਾਰਨ ਕਈ ਯਾਤਰੀ ਗੰਭੀਰ ਜਖਮੀ ਹੋ ਗਈ। ਉਸਤੋ ਬਾਅਦ ਪੁਲਸ ਨੇ ਮੁਸਤੈਦ ਹੁੰਦਿਆਂ ਦੋਵੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ

ਕੈਂਬਰਿਜਸ਼ਾਇਰ ਟਰੇਨ ’ਚ ਦੋ ਵਿਅਕਤੀਆਂ ਵਲੋ ਚਾਕੂ ਹਮਲਾ , ਕਈ ਜ਼ਖ਼ਮੀ Read More »

bhog

ਨਾਭਾ ‘ਚ ਬਾਪੂ ਲਾਲ ਸਿੰਘ ਜੀ ਦੀ ਪਹਿਲੀ ਬਰਸੀ ‘ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ

ਨਾਭਾ, 2 ਨਵੰਬਰ : ਨਾਭਾ ਦੇ ਵਿਧਾਇਕ ਗੁਰਦੇਵ ਸਿੰਘ ਦੇਵ ਮਾਨ ਦੇ ਪਿਤਾ ਜੀ ਬਾਪੂ ਲਾਲ ਸਿੰਘ ਜੀ ਦੀ ਪਹਿਲੀ ਬਰਸੀ ‘ ਤੇ ਨਾਭਾ ਵਿਖੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ  ਕੀਤਾ ਗਿਆ, ਜਿਸ ਵਿੱਚ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ, ਕੈਬਨਿਟ ਮੰਤਰੀ ਡਾ. ਬਲਬੀਰ ਸਿੰਘ, ਮੀਡੀਆ ਐਡਵਾਇਜ਼ਰ  ਬਲਤੇਜ ਪੰਨੂ ,  ਇਮਪਰੂਵਮੇਂਟ ਟਰੱਸਟ ਦੇ ਚੇਅਰਮੈਨ

ਨਾਭਾ ‘ਚ ਬਾਪੂ ਲਾਲ ਸਿੰਘ ਜੀ ਦੀ ਪਹਿਲੀ ਬਰਸੀ ‘ ਤੇ ਸ਼ਰਧਾਂਜਲੀ ਸਮਾਗਮ ਦਾ ਆਯੋਜਨ Read More »

university

ਸਾਈਬਰ ਹਮਲਿਆਂ ਦਾ ਹੱਲ ਲੱਭਣ ਲਈ ਯੂਨੀਵਰਸਿਟੀ ਵਿਖੇ ਵਿਕਸਿਤ ਕੀਤੀ ਗਈ ਤਕਨੀਕ

ਪਟਿਆਲਾ, 2 ਨਵੰਬਰ 2025  – ਪੰਜਾਬੀ ਯੂਨੀਵਰਸਿਟੀ ਦੇ ਇੱਕ ਤਾਜ਼ਾ ਖੋਜ ਅਧਿਐਨ ਰਾਹੀਂ ਡਿਜੀਟਲ ਯੁੱਗ ਦੀ ਸਭ ਤੋਂ ਵੱਡੀ ਚੁਣੌਤੀ, ਕਲਾਉਡ ਅਧਾਰਿਤ ਅਤੇ ਡਿਜੀਟਲ ਨੈੱਟਵਰਕਾਂ ’ਤੇ ਹੋਣ ਵਾਲ਼ੇ ਵੱਡੇ ਪੈਮਾਨੇ ਦੇ ਸਾਈਬਰ ਹਮਲਿਆਂ ਦਾ ਹੱਲ ਲੱਭਣ ਹਿਤ ਤਕਨੀਕ ਵਿਕਸਿਤ ਕੀਤੀ ਗਈ ਹੈ। ਯੂਨੀਵਰਸਿਟੀ ਦੇ ਕੰਪਿਊਟਰ ਸਾਇੰਸ ਐਂਡ ਇੰਜੀਨੀਅਰਿੰਗ ਵਿਭਾਗ ਵਿਖੇ ਇਹ ਖੋਜ ਖੋਜਾਰਥੀ ਡਾ. ਜਸਮੀਨ ਕੌਰ

ਸਾਈਬਰ ਹਮਲਿਆਂ ਦਾ ਹੱਲ ਲੱਭਣ ਲਈ ਯੂਨੀਵਰਸਿਟੀ ਵਿਖੇ ਵਿਕਸਿਤ ਕੀਤੀ ਗਈ ਤਕਨੀਕ Read More »

singh

ਸੇਵਾ ਮੁਕਤੀ : 34 ਸਾਲ 6 ਮਹੀਨੇ ਦੀ ਸੇਵਾ ਉਪਰੰਤ ਸੇਵਾਮੁਕਤ ਹੋਏ ਬੇਅੰਤ ਸਿੰਘ

ਪਟਿਆਲਾ, 1 ਨਵੰਬਰ 2025 : ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪਟਿਆਲਾ ਵਿਖੇ ਆਪਣੀਆਂ 34 ਸਾਲ ਛੇ ਮਹੀਨੇ ਦੀਆਂ ਸ਼ਾਨਦਾਰ ਸੇਵਾਵਾਂ ਨਿਭਾਉਣ ਮਗਰੋ ਬੇਅੰਤ ਸਿੰਘ ਟੈਕਨੀਸ਼ੀਅਨ ਗ੍ਰੇਡ-1 ਸੇਵਾ ਮੁਕਤ ਹੋ ਗਏ ਹਨ। ਇਸ ਦੌਰਾਨ ਵਿਦਾਇਗੀ ਸਮਾਰੋਹ ਕਰਵਾਇਆ ਗਿਆ। ਜਿਸ ਵਿੱਚ ਪੰਜਾਬ ਸਟੇਟ ਕਰਮਚਾਰੀ ਦਲ ਪੰਜਾਬ ਦੇ ਸੂਬਾ ਪ੍ਰਧਾਨ ਹਰੀ ਸਿੰਘ ਟੌਹੜਾ, ਐਸਡੀਓ ਗੁਰਜੀਤ ਸਿੰਘ, ਜਨਰਲ ਸਕੱਤਰ

ਸੇਵਾ ਮੁਕਤੀ : 34 ਸਾਲ 6 ਮਹੀਨੇ ਦੀ ਸੇਵਾ ਉਪਰੰਤ ਸੇਵਾਮੁਕਤ ਹੋਏ ਬੇਅੰਤ ਸਿੰਘ Read More »

camp

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ

ਸਮਾਣਾ, 1 ਨਵੰਬਰ : ਹੜ੍ਹ ਦੋਰਾਨ ਪ੍ਰਭਾਵਿਤ ਹੋਏ ਕਿਸਾਨਾਂ ਨੂੰ ਪੰਜਾਬ ਸਰਕਾਰ ਵਲੋਂ ਮਿਸ਼ਨ ਚੜਦੀਕਲਾ ਤਹਿਤ ਨੁਕਸਾਨ ਦੀ ਭਰਪਾਈ ਕਰਨ ਲਈ ਸੂਬੇ ਭਰ ਵਿੱਚ ਬਹੁਤ ਜਲਦੀ ਅਤੇ ਸੁਚਾਰੂ ਢੰਗ ਨਾਲ ਮੁਆਵਜੇ ਦੀ ਰਕਮ ਹੜ੍ਹ ਪੀੜਿਤ ਪਰਿਵਾਰਾਂ ਦੇ ਖਾਤੇ ਵਿੱਚ ਪਾਈ ਗਈ।ਇਹ ਜਾਣਕਾਰੀ ਦਿੰਦਿਆਂ ਐਸ.ਡੀ.ਐਮ ਸਮਾਣਾ ਰਿਚਾ ਗੋਇਲ ਨੇ ਦੱਸਿਆ ਕਿ ਸਬ ਡਵੀਜਨ ਸਮਾਣਾ ਅਧੀਨ 06 ਪਿੰਡ

6 ਪਿੰਡਾਂ ਦੇ ਹੜ੍ਹ ਪ੍ਰਭਾਵਿਤ ਕਿਸਾਨਾਂ ਦੀ ਮਿਸ਼ਨ ਚੜ੍ਹਦੀਕਲਾ ਤਹਿਤ ਕੀਤੀ ਭਰਪਾਈ Read More »

pannu

ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ – ਬਲਤੇਜ ਪੰਨੂ

ਪਟਿਆਲਾ, 1 ਨਵੰਬਰ 2025 : ਪੰਜਾਬ ਦੀ ਭਗਵੰਤ ਮਾਨ ਸਰਕਾਰ ਵੱਲੋਂ ਪਟਿਆਲਾ ਵਿਖੇ ਵਿਸ਼ਵ ਪ੍ਰਸਿੱਧ ਅਤੇ ਇਤਿਹਾਸਕ ਮੰਦਿਰ ਸ੍ਰੀ ਕਾਲੀ ਦੇਵੀ ਜੀ ਦੇ ਨਵੀਨੀਕਰਨ ਪ੍ਰੋਜੈਕਟ ਲਈ 75 ਕਰੋੜ ਰੁਪਏ ਦੇ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ ਹੈ। ਮੰਦਿਰ ਦੇ ਨਵ-ਨਿਰਮਾਣ ਦਾ ਕੰਮ ਸ਼ੁਰੂ ਕਰਵਾਉਣ ਲਈ ਹਿੰਦੂ ਸਮਾਜ ਦੇ ਲੀਡਰਾਂ ਸੀਨੀਅਰ ਡਿਪਟੀ ਮੇਅਰ ਹਰਿੰਦਰ ਕੋਹਲੀ ਅਤੇ

ਭਗਵੰਤ ਮਾਨ ਸਰਕਾਰ ਪੰਜਾਬ ਦੇ ਹਰ ਵਰਗ ਦੇ ਵਿਕਾਸ ਲਈ ਵਚਨਬੱਧ – ਬਲਤੇਜ ਪੰਨੂ Read More »

Scroll to Top