ਮਾਝਾ

Majha

joda

ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ

ਸਮਾਣਾ, 3 ਜਨਵਰੀ : ਹਲਕਾ ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਸਮਾਣਾ ਸ਼ਹਿਰ ਦੇ 407 ਲਾਭਪਾਤਰੀਆਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੰਦਿਆਂ ਮਕਾਨ ਬਣਾਉਣ ਲਈ 10 ਕਰੋੜ ਰੁਪਏ ਤੋਂ ਵੱਧ ਦੀ ਰਾਸ਼ੀ ਦੇ ਪ੍ਰਵਾਨਗੀ ਪੱਤਰ ਸੌਂਪੇ। ਸਮਾਣਾ ਵਿਖੇ ਕਰਵਾਏ ਸਮਾਗਮ ਵਿਧਾਇਕ ਜੌੜਾਮਾਜਰਾ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਆਵਾਸ ਯੋਜਨਾ (ਸ਼ਹਿਰੀ)-2.0 ਤਹਿਤ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ […]

ਵਿਧਾਇਕ ਜੌੜਾਮਾਜਰਾ ਨੇ ਸਮਾਣਾ ਵਿਖੇ 407 ਲਾਭਪਾਤਰੀਆਂ ਨੂੰ ਪ੍ਰਵਾਨਗੀ ਪੱਤਰ ਸੌਂਪੇ Read More »

mayour

ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ

ਪਟਿਆਲਾ, 3 ਜਨਵਰੀ – ਪਟਿਆਲਾ ਨਗਰ ਨਿਗਮ ਵਿੱਚ ਪੁਰਾਣੇ ਵਿਕਾਸ ਕੰਮਾਂ ਨਾਲ ਸਬੰਧਿਤ ਫਾਈਲਾਂ ਅਤੇ ਮਾਪ-ਕਿਤਾਬ ਰਜਿਸਟਰ (ਐਮਬੀ) ਨਾ ਮਿਲਣ ਦਾ ਮਾਮਲਾ ਇੱਕ ਵਾਰ ਫਿਰ ਤੇਜੀ ਨਾਲ ਕਮਾਨ ਫੜਦਾ ਨਜ਼ਰ ਆ ਰਿਹਾ ਹੈ। ਨਗਰ ਨਿਗਮ ਦੇ ਮੇਅਰ ਕੁੰਦਨ ਗੋਗੀਆ ਵੱਲੋਂ ਪੁਰਾਣੇ ਕੰਮਾਂ ਸਬੰਧੀ ਅਧਿਕਾਰੀਆਂ ਤੋਂ ਐਮਬੀ ਮੰਗੇ ਜਾਣ ਦੇ ਬਾਵਜੂਦ ਅਜੇ ਤੱਕ ਇਹ ਰਿਕਾਰਡ ਉਪਲਬਧ

ਪੁਰਾਣੇ ਵਿਕਾਸ ਕੰਮਾਂ ਦੀ ਐਮਬੀ ਨਾ ਮਿਲਣ ’ਤੇ ਮੇਅਰ ਮੁੜ ਵਿਜੀਲੈਂਸ ਜਾਣ ਨੂੰ ਤਿਆਰ Read More »

health

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ

ਪਟਿਆਲਾ, 2 ਜਨਵਰੀ  : ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਪਟਿਆਲਾ ਵਿੱਚ 8 ਜਨਵਰੀ 2026 ਤੋਂ ਰਜਿਸਟ੍ਰੇਸ਼ਨ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ| ਇਸ ਯੋਜਨਾ ਤਹਿਤ ਪਟਿਆਲਾ ਜਿਲ੍ਹੇ ਦੇ 56 ਪ੍ਰਾਈਵੇਟ ਤੇ 13 ਸਰਕਾਰੀ ਹਸਪਤਾਲਾਂ ਵਿੱਚ ਹਰ ਪਰਿਵਾਰ ਨੂੰ ਪ੍ਰਤੀ ਸਾਲ 10 ਲੱਖ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ 8 ਜਨਵਰੀ ਤੋਂ ਸ਼ੁਰੂ ਕੀਤੀ ਜਾਵੇਗੀ ਰਜਿਸਟ੍ਰੇਸ਼ਨ ਪ੍ਰਕਿਰਿਆ Read More »

staff

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ

ਪਟਿਆਲਾ, 2 ਜਨਵਰੀ : ਪਟਿਆਲਾ ਵਿਖੇ ਹਰ ਵਰ੍ਹੇ ਕਰਵਾਏ ਜਾਣ ਵਾਲੇ ਪਟਿਆਲਾ ਹੈਰੀਟੇਜ਼ ਫੈਸਟੀਵਲ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ। ਇਸ ਬਾਬਤ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਦੀ ਅਗਵਾਈ ਹੇਠ ਹੋਈ ਇੱਕ ਬੈਠਕ ਦੌਰਾਨ ਨੋਡਲ ਅਧਿਕਾਰੀਆਂ ਨੂੰ ਮਿਲਟਰੀ ਲਿਟਰੇਚਰ ਫੈਸਟੀਵਲ, ਏਅਰੋ ਮਾਡਲਿੰਗ, ਸ਼ਾਸਤਰੀ ਸੰਗੀਤ, ਕਵੀ ਦਰਬਾਰ, ਫੂਡ ਐਂਡ ਫਲਾਵਰ ਸ਼ੋਅ, ਹੈਰੀਟੇਜ ਵਾਕ, ਡਾਗ ਸ਼ੋਅ, ਪੌਪ

ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਹੈਰੀਟੇਜ ਫੈਸਟੀਵਲ ਦੀ ਰੂਪ ਰੇਖਾ ਉਲੀਕਣ ਲਈ ਮੀਟਿੰਗ Read More »

dc

ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ  ਨਵੇਂ ਵਰ੍ਹੇ 2026 ਦਾ ਸ਼ੁਭ ਆਗਾਜ਼

ਪਟਿਆਲਾ, 1 ਜਨਵਰੀ : ਨਵੇਂ ਵਰ੍ਹੇ 2026 ਦੇ ਸ਼ੁਭ ਆਗਮਨ ਮੌਕੇ ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਹਾਲ ਵਿਖੇ ਸ੍ਰੀ ਸੁਖਮਨੀ ਸਾਹਿਬ ਜੀ ਦਾ ਪਾਠ ਕਰਵਾਇਆ ਗਿਆ, ਜਿਸ ਵਿੱਚ ਡਿਪਟੀ ਕਮਿਸ਼ਨਰ ਦਫ਼ਤਰ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸ਼ਰਧਾ ਅਤੇ ਭਾਵਨਾ ਨਾਲ ਹਾਜ਼ਰੀ ਭਰੀ।      ਸ਼੍ਰੀ ਸੁਖਮਨੀ ਸਾਹਿਬ ਦੇ ਪਾਠ

ਡਿਪਟੀ ਕਮਿਸ਼ਨਰ ਦਫ਼ਤਰ ਪਟਿਆਲਾ ਵੱਲੋਂ  ਨਵੇਂ ਵਰ੍ਹੇ 2026 ਦਾ ਸ਼ੁਭ ਆਗਾਜ਼ Read More »

mayour-2

ਆਪ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ਤੇ ਸ਼ਿਵਰਾਜ ਵਿਰਕ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਪਟਿਆਲਾ, 1 ਜਨਵਰੀ : ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦਾ ਜਿਲਾ ਪ੍ਰਧਾਨ ਬਣਨ ਦੀ ਖੁਸ਼ੀ ਵਿਚ ਅੱਜ ਸ਼ਿਵਰਾਜ ਸਿੰਘ ਵਿਰਕ ਕੌਸਲਰ ਵਾਰਡ ਨੰਬਰ 10 ਵਲੋ ਆਪਣੀ ਸਮੁਚੀ ਟੀਮ ਦੇ ਨਾਲ ਗੁਰਦੁਆਰਾ ਦੁਖ ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋ ਕੇ ਸਰਬਤ ਦੇ ਭਲੇ ਲਈ ਅਰਦਾਸ ਕਰਦਿਆਂ ਗੁਰੂ ਸਾਹਿਬ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਉਨਾ ਨਾਲ

ਆਪ ਦੇ ਯੂਥ ਵਿੰਗ ਦਾ ਜ਼ਿਲ੍ਹਾ ਪ੍ਰਧਾਨ ਬਣਨ ਤੇ ਸ਼ਿਵਰਾਜ ਵਿਰਕ ਗੁਰਦੁਆਰਾ ਸਾਹਿਬ ਹੋਏ ਨਤਮਸਤਕ Read More »

ਭਾਸ਼ਾ ਵਿਭਾਗ, ਪੰਜਾਬ ਵੱਲੋਂ 23 ਸਲਾਨਾ ਸਰਵੋਤਮ ਪੁਸਤਕ ਪੁਰਸਕਾਰਾਂ (2026) ਲਈ ਪੁਸਤਕਾਂ ਦੀ ਮੰਗ

ਪਟਿਆਲਾ, 01 ਜਨਵਰੀ : ਭਾਸ਼ਾ ਵਿਭਾਗ ਪੰਜਾਬ ਵੱਲੋਂ 01 ਜਨਵਰੀ, 2025 ਤੋਂ 31 ਦਸੰਬਰ, 2025 ਤੱਕ ਛਪੀਆਂ ਵੱਖ-ਵੱਖ ਵੰਨਗੀਆਂ ਦੀਆਂ ਪੰਜਾਬੀ, ਹਿੰਦੀ, ਉਰਦੂ ਅਤੇ ਸੰਸਕ੍ਰਿਤ ਭਾਸ਼ਾ ਦੇ ਸਰਵੋਤਮ ਪੁਸਤਕ ਪੁਰਸਕਾਰਾਂ ਲਈ ਪੁਸਤਕਾਂ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਵਿਭਾਗ ਦੇ ਡਾਇਰੈਕਟਰ ਸ. ਜਸਵੰਤ ਸਿੰਘ ਜ਼ਫ਼ਰ ਨੇ ਦੱਸਿਆ ਕਿ ਹਰ ਵਾਰ ਦੀ ਤਰ੍ਹਾਂ ਵਿਭਾਗ ਵੱਲੋਂ

ਭਾਸ਼ਾ ਵਿਭਾਗ, ਪੰਜਾਬ ਵੱਲੋਂ 23 ਸਲਾਨਾ ਸਰਵੋਤਮ ਪੁਸਤਕ ਪੁਰਸਕਾਰਾਂ (2026) ਲਈ ਪੁਸਤਕਾਂ ਦੀ ਮੰਗ Read More »

vc

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ 

ਪਟਿਆਲਾ 1 ਜਨਵਰੀ : ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਗੈਰ ਅਧਿਆਪਨ ਕਰਮਚਾਰੀ ਸੰਘ ਦੇ ਮੁਲਾਜ਼ਮ ਆਗੂ ਰਾਜਿੰਦਰ ਸਿੰਘ ਬਾਗੜੀਆਂ ਦੀ ਟੀਮ ਵੱਲੋਂ ਨਵੇਂ ਵਰ੍ਹੇ ਦੀ ਆਮਦ ਮੌਕੇ ਇਕੱਤਰ ਹੋ ਕੇ ਵਾਇਸ ਚਾਂਸਲਰ ਡਾਕਟਰ ਜਗਦੀਪ ਸਿੰਘ ਅਤੇ ਸਮੁੱਚੇ ਯੂਨੀਵਰਸਿਟੀ ਪ੍ਰਸ਼ਾਸਨ ਨੂੰ ਨਵੇਂ ਸਾਲ 2026 ਦੀ  ਮੁਬਾਰਕਬਾਦ ਦਿੱਤੀ ਗਈ। ਕਰਮਚਾਰੀ ਆਗੂ ਪ੍ਰਕਾਸ਼ ਸਿੰਘ ਧਾਲੀਵਾਲ ਅਤੇ ਅਮਰਜੀਤ ਕੌਰ ਗਿੱਲ

ਪੰਜਾਬੀ ਯੂਨੀਵਰਸਿਟੀ ਕਰਮਚਾਰੀਆਂ ਨੇ ਵਰ੍ਹੇ ਦੀ ਆਮਦ ਮੌਕੇ ਦਿੱਤੀ ਮੁਬਾਰਕਬਾਦ  Read More »

2026

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ

ਪਟਿਆਲਾ 31 ਦਸੰਬਰ : ਵਿਦਿਆਰਥੀ ਸਰਦੀਆਂ ਦੀਆਂ ਛੁੱਟੀਆਂ ਕਾਰਨ ਆਪਣੇ ਘਰਾਂ ਵਿੱਚ ਹਨ।ਪਰ ਬੱਚਿਆਂ ਦਾ ਆਪਣੇ ਸਕੂਲ ਅਤੇ ਅਧਿਆਪਕਾਂ ਨਾਲ ਪਿਆਰ ਅਤੇ ਜੁੜਾਅ ਅਟੁੱਟ ਹੈ। ਇਸ ਦੀ ਇੱਕ ਸੁੰਦਰ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬੱਚਿਆਂ ਨੇ ਨਵੇਂ ਸਾਲ ਦੇ ਸੰਕਲਪ (ਨਵੇਂ ਸਾਲ ਦੀਆਂ ਮੁਬਾਰਕਾਂ) ਦੇ ਤੌਰ ‘ਤੇ ਆਪਣੇ ਅਧਿਆਪਕਾਂ ਅਤੇ ਸਕੂਲ ਲਈ ਦਿਲੋਂ

ਨਵੇਂ ਸਾਲ ਨੂੰ ਲੈ ਕੇ ਸਕਾਲਰ ਫੀਲਡਜ ਪਬਲਿਕ ਸਕੂਲ ਵਿੱਚ ਵਿਸ਼ੇਸ਼ ਉਤਸ਼ਾਹ Read More »

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ

ਪਟਿਆਲਾ 1 ਜਨਵਰੀ – ਸਿਵਲ ਸਰਜਨ ਪਟਿਆਲਾ ਡਾ. ਜਸਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਸਿਵਲ ਸਰਜਨ ਦਫਤਰ ਵਿਖੇ ਸੀਨੀਅਰ ਮੈਡੀਕਲ ਅਫਸਰਾਂ ਅਤੇ ਕਮਿਉਨਿਟੀ ਹੇਲਥ ਅਫਸਰਾਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਉਹਨਾਂ ਆਯੁਸ਼ਮਾਨ ਆਰੋਗਿਆ ਕੇਂਦਰਾ ਵਿੱਚ ਉਪਲਬਧ ਕਰਵਾਈਆਂ ਜਾ ਰਹੀਆਂ ਗੈਰ-ਸੰਚਾਰੀ ਬਿਮਾਰੀਆਂ ਸਬੰਧੀ ਸੇਵਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਸਿਵਲ  ਸਰਜਨ  ਨੇ ਕਿਹਾ ਕਿ ਗੈਰ-ਸੰਚਾਰੀ ਸੇਵਾਵਾਂ ਦਾ ਦਿੱਤਾ ਗਿਆ

ਸਿਵਲ ਸਰਜਨ ਵੱਲੋਂ ਕੀਤੀ ਗਈ ਐਸ.ਐਮ.ਓ ਅਤੇ ਸੀ.ਐਚ.ਓ ਨਾਲ ਵਰਚੁਅਲ ਮੀਟਿੰਗ Read More »

Scroll to Top