ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦੇ ਸੁਪਰਸਪੈਸ਼ਲਿਟੀ ਬਲਾਕ ਦਾ ਅਚਨਚੇਤ ਦੌਰਾ
ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਰਾਜਿੰਦਰਾ ਹਸਪਤਾਲ ਦੇ ਸੁਪਰਸਪੈਸ਼ਲਿਟੀ ਬਲਾਕ ਦਾ ਅਚਨਚੇਤ ਦੌਰਾ -ਸੁਪਰ ਸਪੈਸ਼ਲਿਸਟ ਡਾਕਟਰਾਂ ਦੀ ਹੋਵੇਗੀ ਭਰਤੀ, ਮਰੀਜਾਂ ਨੂੰ ਕਾਰਪੋਰੇਟ ਹਸਪਤਾਲਾਂ ਤੋਂ ਵੀ ਬਿਹਤਰ ਮੈਡੀਕਲ ਸੇਵਾਵਾਂ ਮਿਲਣਗੀਆਂ -ਕਿਹਾ ਪਟਿਆਲਾ ਦਾ ਸਰਕਾਰੀ ਮੈਡੀਕਲ ਕਾਲਜ ਦੇਸ਼ ਦੇ ਮੋਹਰੀ ਮੈਡੀਕਲ ਕਾਲਜਾਂ ‘ਚ ਸ਼ੁਮਾਰ ਹੋਵੇਗਾ ਪਟਿਆਲਾ, 25 ਅਗਸਤ: ਪੰਜਾਬ ਦੇ ਮੈਡੀਕਲ ਸਿੱਖਿਆ ਤੇ […]









