ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ
ਮੁੱਖ ਮੰਤਰੀ ਵੱਲੋਂ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੇ ਅੱਠ ਤਮਗਾ ਜੇਤੂਆਂ ਤੇ ਮੁਕਾਬਲੇਬਾਜ਼ਾਂ ਦਾ ਸਨਮਾਨ ਪੰਜਾਬ ਵਿੱਚ ਖੇਡਾਂ ਨੂੰ ਉਤਸ਼ਾਹਤ ਕਰਨ ਦੀ ਸੂਬਾ ਸਰਕਾਰ ਦੀ ਦ੍ਰਿੜ੍ਹ ਵਚਨਬੱਧਤਾ ਦੁਹਰਾਈ ਚੰਡੀਗੜ੍ਹ, 17 ਅਗਸਤ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬਰਲਿਨ ਵਿੱਚ ਵਿਸ਼ੇਸ਼ ਉਲੰਪਿਕ ਵਰਲਡ ਸਮਰ ਖੇਡਾਂ-2023 ਦੌਰਾਨ ਨਾਮਣਾ ਖੱਟਣ ਵਾਲੇ ਅੱਠ ਵਿਸ਼ੇਸ਼ ਖਿਡਾਰੀਆਂ ਤੇ […]








