ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ
ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ ਚੰਡੀਗੜ੍ਹ, 12 ਅਗਸਤ ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਸਮੂਹ ਬਾਲ ਵਿਕਾਸ ਪ੍ਰੋਜੈਕਟ ਅਫਸਰਾਂ ਨੂੰ ਸੂਬੇ ਦੇ ਆਂਗਣਵਾੜੀ ਸੈਟਰਾਂ ਵਿਚ ਸੁਤੰਤਰਤਾ ਦਿਵਸ ਮਨਾਉਣ ਦੀ ਹਦਾਇਤ ਕੀਤੀ ਹੈ। ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਦੇ ਵੱਖ-ਵੱਖ ਆਂਗਣਵਾੜੀ ਕੇਂਦਰਾਂ ਵਿੱਚ ਦੇਸ਼ ਭਗਤੀ ਦੀ ਭਾਵਨਾ ਪੈਦਾ […]
ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ Read More »









