ਸਰਹਿੰਦ ਨਹਿਰ ‘ਚ ਡਿੱਗੀ ਕਾਰ: ਬਜ਼ੁਰਗ ਜੋੜੇ ਦੀਆਂ ਲਾਸ਼ਾਂ ਬਰਾਮਦ
ਦੁਰਘਟਨਾ ਜਾਂ ਖੁਦਕੁਸ਼ੀ ਪੁਲਿਸ ਕਰ ਰਹੀ ਦੋਵਾਂ ਕੋਣਾਂ ਤੋਂ ਜਾਂਚ ਦੋਰਾਹਾ, 29 ਜੂਨ 2023 – ਦੋਰਾਹਾ ਵਿੱਚ ਭਾਰੀ ਮੀਂਹ ਦੌਰਾਨ ਸਰਹਿੰਦ ਨਹਿਰ ਵਿੱਚ ਆਲਟੋ ਕਾਰ ਡਿੱਗੀ। ਇਸ ਘਟਨਾ ‘ਚ ਬਜ਼ੁਰਗ ਜੋੜੇ ਦੀ ਮੌਤ ਹੋ ਗਈ। ਉਨ੍ਹਾਂ ਦੀ ਪਛਾਣ ਨਹੀਂ ਹੋ ਸਕੀ। ਫਿਲਹਾਲ ਇਨ੍ਹਾਂ ਦੇ ਆਪਸੀ ਸਬੰਧਾਂ ਬਾਰੇ ਵੀ ਪਛਾਣ ਹੋਣ ਮਗਰੋਂ ਹੀ ਪਤਾ ਲੱਗੇਗਾ। ਪੁਲਸ […]
ਸਰਹਿੰਦ ਨਹਿਰ ‘ਚ ਡਿੱਗੀ ਕਾਰ: ਬਜ਼ੁਰਗ ਜੋੜੇ ਦੀਆਂ ਲਾਸ਼ਾਂ ਬਰਾਮਦ Read More »






