ਮਾਝਾ

Majha

modi

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ  ਭਾਸ਼ਣ ਦਾ ਆਯੋਜਨ

ਪਟਿਆਲਾ: 14 ਅਕਤੂਬਰ, 2025 – ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਦੇ ਐਨ.ਐਸ.ਐਸ ਅਤੇ ਐਨ.ਸੀ.ਸੀ ਵਿੰਗਾਂ ਵੱਲੋਂ ਜ਼ਿਲ੍ਹਾ ਪ੍ਰਸ਼ਾਸਨ, ਪਟਿਆਲਾ ਦੇ ਸਹਿਯੋਗ ਨਾਲ ਅੱਜ ਪੰਜਾਬ ਦੇ 23 ਜ਼ਿਲ੍ਹਿਆਂ ਵਿੱਚ ਚੱਲ ਰਹੀ ਜਾਗੋ ਪੰਜਾਬ ਯਾਤਰਾ ਦੀ ਪਹਿਲਕਦਮੀ ਦੇ ਤਹਿਤ ਨਸ਼ਾ ਮੁਕਤ ਪੰਜਾਬ ਵਿਸ਼ੇ ‘ਤੇ ਇੱਕ ਭਾਸ਼ਣ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ ਦਾ ਉਦੇਸ਼ ਵਿਦਿਆਰਥੀਆਂ ਵਿੱਚ ਸਿਹਤਮੰਦ ਅਤੇ […]

ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵੱਲੋਂ  ਭਾਸ਼ਣ ਦਾ ਆਯੋਜਨ Read More »

game

ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ

ਪਟਿਆਲਾ , 14 ਅਕਤੂਬਰ : ਡੀਈਓ(ਸ) ਸੰਜੀਵ ਸ਼ਰਮਾ ਤੇ ਡਿਪਟੀ ਡੀਈਓ ਡਾ ਰਵਿੰਦਰਪਾਲ ਸਿੰਘ  ਦੇ ਦਿਸ਼ਾ ਨਿਰਦੇਸ਼ ਅਨੁਸਾਰ ਅਤੇ ਡੀਐਸਸੀ ਡਾ ਦਲਜੀਤ ਸਿੰਘ, ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜ਼ਿਲ੍ਹਾ ਮੁਕਾਬਲੇ ਪੋਲੋ ਗਰਾਉਂਡ ਪਟਿਆਲਾ ਵਿਖੇ ਕਰਵਾਏ ਜਾ ਰਹੇ ਹਨ। ਖੇਡ ਇੰਚਾਰਜ ਰਾਜੇਸ਼ ਮੋਦੀ ਪ੍ਰਿੰਸੀਪਲ ਮਾੜੂ,ਮੈਸ ਕਮੇਟੀ ਇੰਚਾਰਜ ਰਾਜ

ਅੰਤਰ ਜ਼ਿਲ੍ਹਾ ਸਕੂਲ ਖੇਡਾਂ ‘ਚ ਅੰਡਰ 19 ਲੜਕੀਆਂ ਪਟਿਆਲਾ ਨੇ ਫਿਰੋਜ਼ਪੁਰ ਨੂੰ ਹਰਾਇਆ Read More »

chownk

ਵਿਧਾਇਕ ਕੋਹਲੀ ਵੱਲੋਂ ਗੁਰੂ ਸਾਹਿਬ ਦੇ ਚਰਨਾਂ ‘ ਚ ਅਰਪਿਤ ਸ਼ਹਿਰ ਵਿਚ ਨਵਾਂ ਖੰਡਾ ਚੌਂਕ

ਪਟਿਆਲਾ, 14 ਅਕਤੂਬਰ —  ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵੱਲੋਂ ਅੱਜ ਗੁਰਦੁਆਰਾ ਸ੍ਰੀ ਮੋਤੀ ਬਾਗ਼ ਸਾਹਿਬ ਨੇੜੇ ਸ੍ਰੀ ਗੁਰੂ ਤੇਗ਼ ਬਹਾਦੁਰ ਸਾਹਿਬ ਜੀ ਦੀ ਯਾਦ ਨੂੰ ਸਮਰਪਿਤ ਨਵੇਂ “ਖੰਡਾ ਚੌਕ” ਦਾ ਉਦਘਾਟਨ ਕੀਤਾ ਗਿਆ। ਇਹ ਪ੍ਰੋਜੈਕਟ ਸਿੱਖ ਸੰਗਤਾਂ  ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ‘ਤੇ ਅਮਲ ਕਰਦੇ ਹੋਏ ਪੂਰਾ ਕੀਤਾ ਗਿਆ ਹੈ। ਇਸ ਦੌਰਾਨ

ਵਿਧਾਇਕ ਕੋਹਲੀ ਵੱਲੋਂ ਗੁਰੂ ਸਾਹਿਬ ਦੇ ਚਰਨਾਂ ‘ ਚ ਅਰਪਿਤ ਸ਼ਹਿਰ ਵਿਚ ਨਵਾਂ ਖੰਡਾ ਚੌਂਕ Read More »

camp

ਨਰਸਿੰਗ ਵਿਦਿਆਰਥੀਆਂ ਲਈ ਦੂਸਰਾ ਆਫ਼ਤ ਪ੍ਰਬੰਧਨ, ਫਸਟ ਏਡ ਟ੍ਰੇਨਿੰਗ ਕੈਂਪ ਸ਼ੁਰੂ

ਪਟਿਆਲਾ : ਸਿਹਤ ਮੰਤਰੀ ਡਾਕਟਰ ਬਲਵੀਰ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ, ਮੈਡੀਕਲ ਸੁਪਰਡੈਂਟ ਰਾਜਿੰਦਰਾ ਹਸਪਤਾਲ ਪਟਿਆਲਾ ਡਾਕਟਰ ਵਿਸ਼ਾਲ ਚੋਪੜਾ ਦੀ ਅਗਵਾਈ ਹੇਠ, ਪ੍ਰਿੰਸੀਪਲ ਡਾਕਟਰ ਬਲਵਿੰਦਰ ਕੌਰ ਵਲੋਂ ਸਰਕਾਰੀ ਨਰਸਿੰਗ ਕਾਲਜ ਦੇ ਵਿਦਿਆਰਥੀਆਂ ਲਈ ਦੂਸਰਾ ਆਫ਼ਤ ਪ੍ਰਬੰਧਨ, ਸਿਵਲ ਡਿਫੈਂਸ, ਫਸਟ ਏਡ, ਸੀ ਪੀ ਆਰ, ਫਾਇਰ ਸੇਫਟੀ, ਜ਼ਖਮੀਆਂ ਦੀ ਸੇਵਾ ਸੰਭਾਲ ਅਤੇ ਪੀੜਤਾਂ ਨੂੰ ਰੈਸਕਿਯੂ ਟਰਾਂਸਪੋਰਟ

ਨਰਸਿੰਗ ਵਿਦਿਆਰਥੀਆਂ ਲਈ ਦੂਸਰਾ ਆਫ਼ਤ ਪ੍ਰਬੰਧਨ, ਫਸਟ ਏਡ ਟ੍ਰੇਨਿੰਗ ਕੈਂਪ ਸ਼ੁਰੂ Read More »

health

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਪਟਿਆਲਾ ਵੱਲੋਂ ਲੋਕਾਂ ਲਈ ਖਾਸ ਸੁਨੇਹਾ

ਪਟਿਆਲਾ 14 ਅਕਤੂਬਰ – ਡਾਇਰੈਕਟਰ ਸਿਹਤ ਅਤੇ ਪਰਿਵਾਰ ਭਲਾਈ ਦੇ ਹੁਕਮਾਂ ਅਤੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਦੀ ਅਗਵਾਈ ਹੇਠ ਜਿਲ੍ਹੇ ਭਰ ਦੀਆਂ ਸਾਰੀਆਂ ਸਿਹਤ ਸੰਸਥਾਵਾਂ ਵਿੱਚ ਅੰਤਰਰਾਸ਼ਟਰੀ ਬਾਲੜੀ ਦਿਵਸ ਮਨਾਇਆ ਗਿਆ। ਇਸ ਮੌਕੇ ਸਿਵਲ ਸਰਜਨ ਪਟਿਆਲਾ ਡਾ.ਜਗਪਾਲਇੰਦਰ ਸਿੰਘ ਨੇ ਜਿਲ੍ਹੇ ਵਾਸੀਆਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਇਸ ਦਿਵਸ ਦਾ ਮੁੱਖ ਉਦੇਸ਼ ਬਾਲੜੀਆਂ ਦੇ ਅਧਿਕਾਰਾਂ

ਅੰਤਰਰਾਸ਼ਟਰੀ ਬਾਲੜੀ ਦਿਵਸ ਮੌਕੇ ਸਿਵਲ ਸਰਜਨ ਪਟਿਆਲਾ ਵੱਲੋਂ ਲੋਕਾਂ ਲਈ ਖਾਸ ਸੁਨੇਹਾ Read More »

kirpal

ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲਾ ਘੋਸ਼ਿਤ ਕਰੇ : ਪ੍ਰੋ. ਬਡੂੰਗਰ

ਪਟਿਆਲਾ,  14 ਅਕਤੂਬਰ – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ ਲਿਖ ਕੇ ਮੰਗ ਕੀਤੀ ਹੈ ਕਿ ਸ਼੍ਰੀ ਗੁਰੂ ਤੇਗ ਬਹਾਦਰ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਮੌਕੇ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦਾ ਨਵਾਂ ਜ਼ਿਲਾ ਘੋਸ਼ਿਤ ਕੀਤਾ ਜਾਵੇ, ਕਿਉਂਕਿ

ਪੰਜਾਬ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਨਵਾਂ ਜ਼ਿਲਾ ਘੋਸ਼ਿਤ ਕਰੇ : ਪ੍ਰੋ. ਬਡੂੰਗਰ Read More »

kohali

 ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ-ਤਰੁਨਪ੍ਰੀਤ ਸਿੰਘ ਸੌਂਦ

ਪਟਿਆਲਾ, 13 ਅਕਤੂਬਰ : ਨੌਵੇਂ ਪਾਤਸ਼ਾਹ ਤੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਮਨਾਉਣ ਲਈ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਲੀਕੇ ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸੈਰ ਸਪਾਟਾ ਤੇ ਸੱਭਿਆਚਾਰਕ ਮਾਮਲੇ

 ਰਾਜ ਪੱਧਰੀ ਸਮਾਗਮਾਂ ਦੀਆਂ ਤਿਆਰੀਆਂ ਜੰਗੀ ਪੱਧਰ ‘ਤੇ ਜਾਰੀ-ਤਰੁਨਪ੍ਰੀਤ ਸਿੰਘ ਸੌਂਦ Read More »

cheema

ਅਕਾਲੀ ਦਲ ਨੂੰ ਛੱਡ ਜਗਦੀਪ ਚੀਮਾ ਭਾਜਪਾ ਵਿਚ ਹੋਏ ਸ਼ਾਮਲ

ਚੰਡੀਗੜ, 13 ਅਕਤੂਬਰ : ਸ਼ੋ੍ਮਣੀ ਅਕਾਲੀ ਦਲ ਨੂੰ ਅਜ ਉਸ ਵੇਲੇ ਵੱਡਾ ਝਟਕਾ ਲਗਾ ਜਦੋ ਜਗਦੀਪ ਸਿੰਘ ਚੀਮਾ ਨੇ ਅਕਾਲੀ ਦਲ ਨੂੰ ਅਲਵਿਦਾ ਆਖਦਿਆਂ ਭਾਜਪਾ ਦਾ ਦਾਮਨ ਥਾਮ ਲਿਆ ਹੈ। ਜਾਣਕਾਰੀ ਅਨੁਸਾਰ ਸਾਬਕਾ ਕੈਬਨਿਟ ਮੰਤਰੀ ਰਣਧੀਰ ਸਿੰਘ ਚੀਮਾ ਦਾ ਪੁੱਤਰ ਜਗਦੀਪ ਸਿੰਘ ਚੀਮਾ ਅੱਜ ਭਾਜਪਾ ਵਿੱਚ ਸ਼ਾਮਲ ਹੋ ਗਿਆ। ਜਗਦੀਪ ਸਿੰਘ ਚੀਮਾ ਅਤੇ ਉਨ੍ਹਾਂ ਦੇ

ਅਕਾਲੀ ਦਲ ਨੂੰ ਛੱਡ ਜਗਦੀਪ ਚੀਮਾ ਭਾਜਪਾ ਵਿਚ ਹੋਏ ਸ਼ਾਮਲ Read More »

cm

ਹੜ ਪੀੜਤਾਂ ਨੂੰ ਪੰਜਾਬ ਸਰਕਾਰ ਨੇ ਵੰਡੇ ਚੈਕ

ਚੰਡੀਗੜ, 13 ਅਕਤੂਬਰ : ਪੰਜਾਬ ਅੰਦਰ ਪਿਛਲੇ ਦਿਨੀ ਆਏ ਹੜਾਂ ਕਾਰਨ ਜਿਥੇ ਭਾਰੀ ਬਰਬਾਦੀ ਹੋਈ ਸੀ, ਉਸਦੇ ਤਹਿਤ ਹੁਣ ਸਰਕਾਰ ਵਲੋ ਲੋਕਾਂ ਦੀ ਸਾਰ ਵੀ ਲਈ ਜਾ ਰਹੀ ਹੈ। ਪੰਜਾਬ ਸਰਕਾਰ ਵੱਲੋਂ ਨੁਕਸਾਨੀਆਂ ਗਈਆਂ ਫਸਲਾਂ ਲਈ ਅੱਜ 20 ਹਜ਼ਾਰ ਰੁਪਏ ਪ੍ਰਤੀ ਏਕੜ ਦੇ ਚੈੱਕ ਦਿੱਤੇ ਗਏ ਹਨ। ਜਾਣਕਾਰੀ ਅਨੁਸਾਰ ਅੱਜ ਸਰਕਾਰ ਵੱਲੋਂ ਮਾਝੇ ਦੇ ਅਜਨਾਲਾ

ਹੜ ਪੀੜਤਾਂ ਨੂੰ ਪੰਜਾਬ ਸਰਕਾਰ ਨੇ ਵੰਡੇ ਚੈਕ Read More »

pu

ਪੰਜਾਬੀ ਯੂਨੀਵਰਸਿਟੀ ਵਿਖੇ ’11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ’ 14 ਤੋਂ ਹੋਵੇਗਾ ਸ਼ੁਰੂ

ਪਟਿਆਲਾ, 13 ਅਕਤੂਬਰ- ਪੰਜਾਬੀ ਯੂਨੀਵਰਸਿਟੀ ਦੇ ਸੰਗੀਤ ਵਿਭਾਗ ਵੱਲੋਂ ਕਰਵਾਇਆ ਜਾ ਰਿਹਾ ’11ਵਾਂ ਸਲਾਨਾ ਦੋ ਰੋਜ਼ਾ ਪ੍ਰੋ. ਤਾਰਾ ਸਿੰਘ ਪਟਿਆਲਾ ਸੰਗੀਤ ਸੰਮੇਲਨ’ ਮਿਤੀ 14 ਅਕਤੂਬਰ, 2025 ਤੋਂ ਆਰੰਭ ਹੋ ਰਿਹਾ ਹੈ। ਇਸ ਬਾਰੇ ਜਾਣਕਾਰੀ ਦਿੰਦੇ  ਹੋਏ ਵਿਭਾਗ ਦੇ ਸੀਨੀਅਰ ਪ੍ਰੋਫ਼ੈਸਰ ਅਤੇ ਇਸ ਸੰਮੇਲਨ ਦੇ ਕੋਆਰਡੀਨੇਟਰ ਪ੍ਰੋ. ਨਿਵੇਦਿਤਾ ਸਿੰਘ ਨੇ ਦੱਸਿਆ ਕਿ ਪ੍ਰੋ. ਤਾਰਾ ਸਿੰਘ ਉੱਘੇ

ਪੰਜਾਬੀ ਯੂਨੀਵਰਸਿਟੀ ਵਿਖੇ ’11ਵਾਂ ਸਲਾਨਾ ਦੋ ਰੋਜ਼ਾ  ਸੰਗੀਤ ਸੰਮੇਲਨ’ 14 ਤੋਂ ਹੋਵੇਗਾ ਸ਼ੁਰੂ Read More »

Scroll to Top