ਪਟਿਆਲਾ ਵਿਖੇ ਪੈਨਸ਼ਨਰਜ਼ ਤੋਂ ਵਿਕਾਸ ਟੈਕਸ ਕੱਟਣ ਵਿਰੁੱਧ ਰੋਸ ਮੁਜਾਹਰਾ ਕਰਕੇ ਫੂਕੀਆ ਗਈਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ
ਪਟਿਆਲਾ ਵਿਖੇ ਪੈਨਸ਼ਨਰਜ਼ ਤੋਂ ਵਿਕਾਸ ਟੈਕਸ ਕੱਟਣ ਵਿਰੁੱਧ ਰੋਸ ਮੁਜਾਹਰਾ ਕਰਕੇ ਫੂਕੀਆ ਗਈਆਂ ਨੋਟੀਫਿਕੇਸ਼ਨ ਦੀਆਂ ਕਾਪੀਆਂ ਪਟਿਆਲਾ : 24 ਜੂਨ : ਪੰਜਾਬ ਯੂ.ਟੀ. ਮੁਲਾਜਮ ਅਤੇ ਪੈਨਸ਼ਨ ਸਾਂਝੇ ਫਰੰਟ ਅਤੇ ਪੈਨਸ਼ਨਰਜ਼ ਜੁਆਇੰਟ ਫਰੰਟ ਵਲੋਂ ਕੀਤੇ ਫੈਸਲੇ ਮੁਤਾਬਿਕ ਅੱਜ ਪਟਿਆਲਾ ਦੇ ਸਮੂਹ ਮੁਲਾਜਮ ਅਤੇ ਪੈਨਸ਼ਨਰਜ਼ ਵਲੋਂ ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ ਦੇ ਦਫਤਰ ਪੰਚਾਇਤ ਭਵਨ ਨੇੜੇ […]








