ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ
ਆਨ-ਲਾਈਨ ਮੋਨੀਟਰਿੰਗ ਲਈ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ ‘ਤੇ ਵੀ ਅਪਲੋਡ ਕਰਨ ਦੀ ਹਦਾਇਤ ਪਟਿਆਲਾ, 23 ਜੂਨ: ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਵੱਖ-ਵੱਖ ਵਿਭਾਗਾਂ ਵੱਲੋਂ ਜ਼ਿਲ੍ਹੇ ਅੰਦਰ ਚਲਾਏ ਜਾ ਰਹੇ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਦਾ ਮੁਲੰਕਣ ਕੀਤਾ। ਇਸ ਮੌਕੇ ਉਨ੍ਹਾਂ ਨੇ ਹਦਾਇਤ ਕੀਤੀ ਕਿ ਸਾਰੇ ਵਿਭਾਗ ਆਪਣੇ ਪ੍ਰਾਜੈਕਟ ਡੀ.ਸੀ. ਡੈਸ਼ਬੋਰਡ ਉਪਰ ਅਪਲੋਡ ਕਰਨਾ ਯਕੀਨੀ ਬਣਾਉਣ ਤਾਂ […]
ਡਿਪਟੀ ਕਮਿਸ਼ਨਰ ਵੱਲੋਂ ਪਟਿਆਲਾ ਜ਼ਿਲ੍ਹੇ ਦੇ ਵਿਕਾਸ ਪ੍ਰਾਜੈਕਟਾਂ ਦਾ ਜਾਇਜ਼ਾ Read More »









