ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ 3 ਅਗਸਤ ਤੋਂ ਚੇਨੱਈ ’ਚ,
ਭਾਰਤ-ਪਾਕਿਸਤਾਨ ਵਿਚਾਲੇ ਮੁਕਾਬਲਾ 9 ਨੂੰ ਚੇਨਈ, 20 ਜੂਨ ਭਾਰਤੀ ਪੁਰਸ਼ ਹਾਕੀ ਟੀਮ ਇਥੇ 3 ਤੋਂ 12 ਅਗਸਤ ਤੱਕ ਹੋਣ ਵਾਲੀ ਏਸ਼ਿਆਈ ਚੈਂਪੀਅਨਜ਼ ਟਰਾਫੀ ਦੇ ਪਹਿਲੇ ਦਿਨ ਚੀਨ ਨਾਲ ਭਿੜੇਗੀ। ਮੇਜਰ ਰਾਧਾਕ੍ਰਿਸ਼ਨਨ ਹਾਕੀ ਸਟੇਡੀਅਮ ‘ਚ ਪਹਿਲੇ ਦਿਨ ਦੇ ਆਖਰੀ ਮੈਚ ‘ਚ ਮੇਜ਼ਬਾਨ ਭਾਰਤ ਅਤੇ ਚੀਨ ਆਹਮੋ-ਸਾਹਮਣੇ ਹੋਣਗੇ। ਚੀਨ ਤੋਂ ਬਾਅਦ ਭਾਰਤ ਦਾ ਸਾਹਮਣਾ 4 ਅਗਸਤ ਨੂੰ […]
ਏਸ਼ਿਆਈ ਚੈਂਪੀਅਨਜ਼ ਟਰਾਫ਼ੀ ਹਾਕੀ 3 ਅਗਸਤ ਤੋਂ ਚੇਨੱਈ ’ਚ, Read More »









