ਮਾਝਾ

Majha

janhit

ਜਨਹਿੱਤ ਸੰਮਤੀ ਵਲੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਕੰਬਲ ਅਤੇ ਚਾਦਰਾਂ ਦੀ ਵੰਡ  

ਪਟਿਆਲਾ – ਪਟਿਆਲਾ ਜ਼ਿਲ੍ਹੇ ਦੀ ਨਾਮਵਰ ਸਮਾਜ ਸੇਵੀ ਸੰਸਥਾ ਜਨਹਿੱਤ ਸੰਮਤੀ ਵਲੋਂ ਪ੍ਰਧਾਨ ਐਸ.ਕੇ ਗੋਤਮ ਅਤੇ ਜਰਨਲ ਸਕੱਤਰ ਸਟੇਟ ਐਵਾਰਡੀ ਵਿਨੋਦ ਸ਼ਰਮਾ ਜੀ ਦੀ ਅਗਵਾਹੀ ਹੇਠ ਅੱਜ ਜਨਹਿਤ ਸਮਿਤੀ ਵੱਲੋਂ ਪਿੰਡ ਕਾਮੀ ਖੁਰਦ ਅਤੇ ਪਿੰਡ ਜੰਡ ਮੰਡੋਲੀ ਦੇ ਹੜ੍ਹ ਪ੍ਰਭਾਵਿਤ 30 ਪਰਿਵਾਰਾਂ ਨੂੰ ਰਾਸ਼ਨ, ਕੰਬਲ ਅਤੇ ਚਾਦਰਾਂ ਵੰਡੀਆਂ ਗਈਆਂ । ਇਸ ਮੌਕੇ ਸਰਦਾਰ ਅਮਰਜੀਤ ਸਿੰਘ […]

ਜਨਹਿੱਤ ਸੰਮਤੀ ਵਲੋ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ, ਕੰਬਲ ਅਤੇ ਚਾਦਰਾਂ ਦੀ ਵੰਡ   Read More »

DBG

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸੈਮੀਨਾਰ ਆਯੋਜਿਤ

ਪਟਿਆਲਾ, 13 ਅਕਤੂਬਰ : ਡੈਡੀਕੇਟਿਡ ਬ੍ਰਦਰਜ਼ ਗਰੁੱਪ ਰਜਿ: ਪੰਜਾਬ ਪਟਿਆਲਾ ਦੇ ਸੰਸਥਾਪਕ ਤੇ ਪ੍ਰਧਾਨ ਡਾ.ਰਾਕੇਸ਼ ਵਰਮੀ ਦੀ ਸਰਪ੍ਰਸਤੀ ਹੇਠ ਡੀ.ਬੀ.ਜੀ ਮਹਿਲਾ ਵਿੰਗ ਦੇ ਇੰਚਾਰਜ ਮਨਜੀਤ ਕੌਰ ਆਜਾਦ ਦੀ ਅਗਵਾਈ ਹੇਠ ਸਰਕਾਰੀ ਹਾਈ ਸਕੂਲ ਨੈਣਕਲਾਂ ਦੀਆਂ ਸਕੂਲ ਵਿਦਿਆਰਥਣਾਂ ਲਈ ਕਿਸ਼ੋਰ ਅਵਸਥਾ ਵਿੱਚ ਮਾਰਗਦਰਸ਼ਨ ਕਰਨ ਲਈ ਸੈਮੀਨਾਰ ਆਯੋਜਿਤ ਕੀਤਾ ਡਾ.ਕੁਸਮ ਮਹਾਜਨ ਸਾਬਕਾ ਮੁੱਖੀ ਬੱਚਾ ਵਿਭਾਗ ਰਾਜਿੰਦਰਾ ਹਸਪਤਾਲ

ਡੈਡੀਕੇਟਿਡ ਬ੍ਰਦਰਜ਼ ਗਰੁੱਪ ਵੱਲੋਂ ਸੈਮੀਨਾਰ ਆਯੋਜਿਤ Read More »

play

ਅੰਡਰ 19 ਲੜਕੀਆਂ ਨੇ ਖੋਖੋ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ

ਪਟਿਆਲਾ, 13 ਅਕਤੂਬਰ :  ਮੁੱਖ ਮੰਤਰੀ ਪੰਜਾਬ ਸ੍ਰ. ਭਗਵੰਤ ਸਿੰਘ ਮਾਨ ਅਤੇ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਵਿਦਿਆਰਥੀਆਂ ਲਈ ਵੱਖ-ਵੱਖ ਪੱਧਰਾਂ ’ਤੇ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਦੇ ਤਹਿਤ ਜ਼ਿਲ੍ਹਾ ਸਿੱਖਿਆ ਅਫਸਰ ਸੈਕੰਡਰੀ ਸੰਜੀਵ ਸ਼ਰਮਾ ਦੇ ਦਿਸ਼ਾ ਨਿਰਦੇਸ਼ ਅਤੇ ਉਪ ਜ਼ਿਲ੍ਹਾ ਸਿੱਖਿਆ ਅਫਸਰ ਡਾ. ਰਵਿੰਦਰਪਾਲ ਸਿੰਘ ਦੀ ਅਗਵਾਈ ਹੇਠ ਅੰਤਰ ਜ਼ਿਲ੍ਹਾ  ਮੁਕਾਬਲੇ ਪਟਿਆਲਾ ਵਿਖੇ ਆਯੋਜਿਤ ਕੀਤੇ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਡੀਐਸਸੀ ਡਾ. ਦਲਜੀਤ ਸਿੰਘ ਨੇ ਦੱਸਿਆ ਅੰਡਰ 19 ਲੜਕੀਆਂ ਦੇ ਖੋਖੋ ਅੰਤਰ ਜ਼ਿਲ੍ਹਾ ਮੁਕਾਬਲੇ ਜ਼ਿਲ੍ਹਾ ਟੂਰਨਾਮੈਂਟ ਕਮੇਟੀ ਸਕੱਤਰ ਚਰਨਜੀਤ ਸਿੰਘ ਭੁੱਲਰ ਦੇ ਤਾਲਮੇਲ ਨਾਲ ਪੋਲੋ ਗਰਾਉਂਡ ਪਟਿਆਲਾ ਵਿਖੇ ਮਿਤੀ 13 ਅਕਤੂਬਰ ਤੋਂ 15 ਅਕਤੂਬਰ ਤੱਕ ਕਰਵਾਏ ਜਾ ਰਹੇ ਹਨ। ਖੇਡ ਇੰਚਾਰਜ ਪ੍ਰਿੰਸੀਪਲ ਮਾੜੂ ਰਾਜੇਸ਼ ਮੋਦੀ , ਰਿਹਾਇਸ਼ ਕਮੇਟੀ ਇੰਚਾਰਜ ਪ੍ਰਿੰਸੀਪਲ   ਓਪੀਐਲ ਮਨਦੀਪ ਕੌਰ , ਮੈਸ ਕਮੇਟੀ ਇੰਚਾਰਜ ਰਾਜ ਕੁਮਾਰ ਪ੍ਰਿੰਸੀਪਲ ਨੋਗਾਵਾਂ,     ਟੂਰਨਾਮੈਂਟ ਰਜਿਸਟਰੇਸ਼ਨ ਕਮੇਟੀ ਇੰਚਾਰਜ ਜਗਤਾਰ ਸਿੰਘ ਟਿਵਾਣਾ  ਡਿਊਟੀ ਨਿਭਾ                  ਰਹੇ ਹਨ। ਅੱਜ ਦੇ ਹੋਏ ਮੁਕਾਬਲਿਆਂ ਵਿੱਚ ਸ੍ਰੀ ਮੁਕਤਸਰ ਸਾਹਿਬ ਨੇ ਮੋਹਾਲੀ, ਪਟਿਆਲਾ ਨੇ ਬਠਿੰਡਾ, ਸ਼ਹੀਦ ਭਗਤ ਸਿੰਘ ਨਗਰ ਨੇ ਕਪੂਰਥਲਾ, ਸ੍ਰੀ ਅੰਮ੍ਰਿਤਸਰ ਸਾਹਿਬ ਨੇ ਫਰੀਦਕੋਟ, ਲੁਧਿਆਣਾ ਨੇ ਸ੍ਰੀ ਫਤਿਹਗੜ੍ਹ ਸਾਹਿਬ, ਰੂਪਨਗਰ ਨੇ ਮੋਗਾ, ਜਲੰਧਰ ਨੇ ਗੁਰਦਾਸਪੁਰ, ਫਿਰੋਜ਼ਪੁਰ ਨੇ ਬਰਨਾਲਾ ਨੂੰ ਹਰਾਇਆ। ਇਸ ਮੌਕੇ ਤੇ ਜੋਨਲ ਸਕੱਤਰ ਅਮਨਿੰਦਰ ਸਿੰਘ ਬਾਬਾ ਪਟਿ 1 ,ਬਲਵਿੰਦਰ ਸਿੰਘ ਜੱਸਲ   ਪਟਿ 2, ਸ਼ਸ਼ੀ ਮਾਨ ਪਟਿ 3, ਜਸਵਿੰਦਰ ਸਿੰਘ ਚੱਪੜ ਸਟੇਟ ਅਵਾਰਡੀ ਘਨੌਰ, ਦਵਿੰਦਰ ਸਿੰਘ ਪਾਤੜਾ, ਰਜਿੰਦਰ ਸੈਣੀ ਰਾਜਪੁਰਾ, ਗੁਰਪ੍ਰੀਤ ਸਿੰਘ ਟਿਵਾਣਾ ਭਾਦਸੋਂ, ਬਲਜੀਤ ਸਿੰਘ ਧਾਰੋਕੀਂ ਨਾਭਾ, ਤਰਸੇਮ ਸਿੰਘ ਭੁੰਨਰਹੇੜੀ, ਭਰਪੂਰ ਸਿੰਘ ਸਮਾਣਾ, ਵਿਨੋਦ ਕੁਮਾਰ, ਸਰਬਜੀਤ ਸਿੰਘ    ਡਕਾਲਾ, ਬਲਕਾਰ ਸਿੰਘ, ਰਾਜਪਾਲ ਸਿੰਘ, ਸੁਖਵੰਤ ਸਿੰਘ, ਸੁਖਦੀਪ ਸਿੰਘ ਕੋਚ, ਹਰਦੀਪ ਕੌਰ, ਕਿਰਨਜੀਤ ਕੌਰ, ਕਰਮਜੀਤ ਕੌਰ, ਸੁਰਿੰਦਰ ਪਾਲ ਕੌਰ, ਅਮਨਦੀਪ ਕੌਰ, ਤਨਵੀਰ ਸਿੰਘ, ਮੱਖਣ ਸਿੰਘ, ਕਮਲਦੀਪ  ਸਿੰਘ ਕੋਚ, ਰਜਿੰਦਰ ਸਿੰਘ, ਰਾਮ ਕੁਮਾਰ, ਗੌਰਵ ਵਿਰਦੀ, ਗੁਰਪ੍ਰੀਤ ਸਿੰਘ ਝੰਡਾ, ਜਰਨੈਲ ਸਿੰਘ,   ਗੁਰਪਿਆਰ ਸਿੰਘ, ਕੁਲਵੰਤ ਸਿੰਘ, ਦੀਦਾਰ ਸਿੰਘ, ਰਕੇਸ਼ ਲਚਕਾਣੀ, ਸ਼ਿਵ ਪੰਡੀਰ, ਪ੍ਰੇਮ ਸਿੰਘ , ਕਰਨ ਸਿੰਘ ਤੇ ਪ੍ਰੈਸ ਇੰਚਾਰਜ ਜਸਵਿੰਦਰ ਸਿੰਘ ਹਾਜ਼ਰ ਸਨ।  

ਅੰਡਰ 19 ਲੜਕੀਆਂ ਨੇ ਖੋਖੋ ਮੁਕਾਬਲਿਆਂ ਵਿੱਚ ਕੀਤਾ ਸ਼ਾਨਦਾਰ ਪ੍ਰਦਰਸ਼ਨ Read More »

maan

ਮੁੱਖ ਮੰਤਰੀ ਮਾਨ ਨੇ ਸਿੱਧੂ ‘ਤੇ ਕੀਤਾ ਵਿਅੰਗ

ਚੰਡੀਗੜ੍ਹ , 13 ਅਕਤੂਬਰ : ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਇੱਕ ਸਮਾਗਮ ਦੌਰਾਨ ਕਾਂਗਰਸੀ ਆਗੂ ਅਤੇ ਸਾਬਕਾ ਕ੍ਰਿਕਟਰ ਨਵਜੋਤ ਸਿੰਘ ਸਿੱਧੂ ਉੱਤੇ ਹਾਸਿਆਈ ਤਰੀਕੇ ਨਾਲ ਟਿੱਪਣੀ ਕੀਤੀ। ਹੜ੍ਹ ਪੀੜਤਾਂ ਨੂੰ ਮੁਆਵਜ਼ੇ ਦੇ ਚੈੱਕ ਵੰਡਣ ਸਮੇਂ ਮੁੱਖ ਮੰਤਰੀ ਨੇ ਕਿਹਾ ਕਿ ਸਿੱਧੂ ਇੱਕ “ਵਿਆਹ ਵਾਲਾ ਸੂਟ” ਹਨ, ਜੋ ਹਮੇਸ਼ਾ ਘੁੰਮਦਾ ਰਹਿੰਦਾ ਹੈ। ਉਨ੍ਹਾਂ ਨੇ ਦੱਸਿਆ

ਮੁੱਖ ਮੰਤਰੀ ਮਾਨ ਨੇ ਸਿੱਧੂ ‘ਤੇ ਕੀਤਾ ਵਿਅੰਗ Read More »

hamas

ਜੰਗਬੰਦੀ ਸਮਝੌਤੇ ਤੋ ਬਾਅਦ ਹਮਾਸ ਨੇ ਬੰਧਕਾਂ ਨੂੰ ਕੀਤਾ ਰਿਹਾਅ

ਦਿੱਲੀ : ਇਜਰਾਇਲ ਅਤੇ ਹਮਾਸ ਵਿਚ ਸਮਝੌਤੇਮਗਰੋ ਹੁਣ ਹਮਾਸ ਵਲੋ ਬੰਧਕਾਂ ਨੂੰ ਰਿਹਾ ਕੀਤਾ ਗਿਆ ਹੈ, ਜਿਸਦੀ ਸਾਰੀ ਵੀਡਿਓ ਲੋਕਾਂ ਨੂੰ ਦਿਖਾਈ ਗਈ ਹੈ। ਜਾਣਕਾਰੀ ਅਨੁਸਾਰ ਜੰਗਬੰਦੀ ਸਮਝੌਤੇ ਤਹਿਤ ਹਮਾਸ ਨੇ ਸੋਮਵਾਰ ਨੂੰ ਸੱਤ ਬੰਧਕਾਂ ਨੂੰ ਰੈੱਡ ਕਰਾਸ ਹਵਾਲੇ ਕਰ ਦਿੱਤਾ। ਹਾਲਾਂਕਿ ਇਨ੍ਹਾਂ ਬੰਧਕਾਂ ਦੀ ਸਿਹਤ ਬਾਰੇ ਫੌਰੀ ਕੋਈ ਜਾਣਕਾਰੀ ਨਹੀਂ ਮਿਲ ਸਕੀ ਹੈ। ਹਮਾਸ

ਜੰਗਬੰਦੀ ਸਮਝੌਤੇ ਤੋ ਬਾਅਦ ਹਮਾਸ ਨੇ ਬੰਧਕਾਂ ਨੂੰ ਕੀਤਾ ਰਿਹਾਅ Read More »

baba

ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ:- 13 ਅਕਤੂਬਰ – ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖਤ ਚਲਦਾ ਵਹੀਰ ਚੱਕ੍ਰਵਰਤੀ ਦੇ 14ਵੇਂ ਮੁਖੀ ਸ਼੍ਰੋਮਣੀ ਸੇਵਾ ਰਤਨ, ਸ਼੍ਰੋਮਣੀ ਪੰਥ ਰਤਨ, ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ ਦੀ ਹੋਈ ਮੌਤ ‘ਤੇ ਗਹਿਰਾ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸਿੱਖੀ

ਭਾਈ ਰਾਮ ਸਿੰਘ ਦੇ ਅਕਾਲ ਚਲਾਣਾ ਕਰ ਜਾਣ ‘ਤੇ ਬਾਬਾ ਬਲਬੀਰ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ Read More »

game

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ

ਪਟਿਆਲਾ –  ਪੰਜਾਬ ਸਕੂਲ ਖੇਡਾਂ 2025-2026 ਦਾ ਜ਼ੋਨ ਪਟਿਆਲਾ-2 ਦਾ ਜ਼ੋਨਲ ਅਥਲੈਟਿਕਸ ਟੂਰਨਾਮੈਂਟ  ਡਾ. ਰਜਨੀਸ਼ ਗੁਪਤਾ (ਪ੍ਰਧਾਨ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2) ਅਤੇ ਸ੍ਰੀ ਬਲਵਿੰਦਰ ਸਿੰਘ ਜੱਸਲ (ਸਕੱਤਰ, ਜ਼ੋਨਲ ਟੂਰਨਾਮੈਂਟ ਕਮੇਟੀ ਪਟਿਆਲਾ-2)  ਦੀ ਅਗਵਾਈ ਵਿੱਚ ਪੋਲੋ ਗਰਾਊਂਡ ਪਟਿਆਲਾ ਵਿਖੇ ਕਰਵਾਇਆ ਗਿਆ। ਇਸ ਟੂਰਨਾਮੈਂਟ ਵਿੱਚ ਵੱਖ-ਵੱਖ ਈਵੈਂਟਸ ਵਿੱਚ ਵੱਡੀ ਗਿਣਤੀ ਵਿੱਚ ਖਿਡਾਰੀਆਂ ਨੇ ਭਾਗ ਲਿਆ। ਇਸ ਟੂਰਨਾਮੈਂਟ ਵਿੱਚ

ਸ.ਮਿ.ਸ. ਖੇੜੀ ਗੁੱਜਰਾਂ ਨੇ ਅਥਲੈਟਿਕਸ ਵਿੱਚ 9 ਗੋਲਡ, 11 ਸਿਲਵਰ ਮੈਡਲ ਜਿੱਤੇ Read More »

natak

ਨਟਰੰਗ ਜੰਮੂ ਦੇ ਕਲਾਕਾਰਾਂ ਵੱਲੋਂ ਹਾਸ ਰਸ ਨਾਟਕ ਦਾ ਸ਼ਾਨਦਾਰ ਸਫਲ ਮੰਚਨ

 ਪਟਿਆਲਾ, 11 ਅਕਤੂਬਰ– ਉੱਤਰੀ ਖੇਤਰ ਸਭਿਆਚਾਰਕ ਕੇਂਦਰ (ਸੱਭਿਆਚਾਰਕ ਮੰਤਰਾਲਾ,  ਭਾਰਤ ਸਰਕਾਰ) ਪਟਿਆਲਾ ਵੱਲੋਂ ਕੇਂਦਰ ਦੇ ਡਾਇਰੈਕਟਰ ਜਨਾਬ ਐਮ ਫੁਰਕਾਨ ਖਾਨ ਜੀ ਦੀ ਸਰਪਰਸਤੀ ਹੇਠ ਹਰ ਮਹੀਨੇ ਦੇ ਦੂਜੇ ਸ਼ਨੀਵਾਰ ਨੂੰ ਕਰਵਾਏ ਜਾਂਦੇ ਪਟਿਆਲਾ ਰੰਗ ਮੰਚ ਸੀਰੀਜ ਦੇ ਤਹਿਤ ਨਟਰੰਗ ਜੰਮੂ ਦੇ ਕਲਾਕਾਰਾਂ ਨੇ ਵਸੰਤ ਸਵਨੀਸ ਦੁਆਰਾ ਲਿਖਿਆ ਅਤੇ ਪ੍ਰਸਿੱਧ ਥੀਏਟਰ ਡਾਇਰੈਕਟਰ ਪਦਮ ਸ੍ਰੀ ਬਲਵੰਤ ਠਾਕੁਰ

ਨਟਰੰਗ ਜੰਮੂ ਦੇ ਕਲਾਕਾਰਾਂ ਵੱਲੋਂ ਹਾਸ ਰਸ ਨਾਟਕ ਦਾ ਸ਼ਾਨਦਾਰ ਸਫਲ ਮੰਚਨ Read More »

jodamajra

3.94 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ- ਜੌੜਾਮਾਜਰਾ

ਸਮਾਣਾ, 11 ਅਕਤੂਬਰ: ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਹਲਕੇ ਦੀਆਂ 16 ਕਿਲੋਮੀਟਰ ਲੰਬਾਈ ਵਾਲੀਆਂ ਤਿੰਨ ਸੜਕਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ। 3.94 ਕਰੋੜ ਰੁਪਏ ਦੀ ਲਾਗਤ ਨਾਲ ਸਮਾਣਾ ਹਲਕੇ ਦੇ ਦਰਜਨਾਂ ਪਿੰਡਾਂ ਦੀਆਂ ਸੜਕਾਂ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ ਕਰਦਿਆਂ ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਗੱਲ ਤੋਂ

3.94 ਕਰੋੜ ਰੁਪਏ ਦੀ ਲਾਗਤ ਨਾਲ ਪਿੰਡਾਂ ਦੀਆਂ ਸੜਕਾਂ ਜਲਦ ਹੋਣਗੀਆਂ ਮੁਕੰਮਲ- ਜੌੜਾਮਾਜਰਾ Read More »

karishi

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ

ਪਟਿਆਲਾ, 11 ਅਕਤੂਬਰ : ਪਟਿਆਲਾ ਦੇ ਮੁੱਖ ਖੇਤੀਬਾੜੀ ਅਫ਼ਸਰ, ਡਾ. ਜਸਵਿੰਦਰ ਸਿੰਘ ਨੇ ਦੱਸਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਆਰ.ਕੇ.ਵੀ. ਵਾਈ ਸਕੀਮ ਅਧੀਨ ਹੜ੍ਹ ਪ੍ਰਭਾਵਿਤ ਰਕਬੇ ਵਿੱਚ ਕਿਸਾਨਾਂ ਨੂੰ 7034 ਕੁਇੰਟਲ ਕਣਕ ਦਾ ਤਸਦੀਕਸ਼ੁਦਾ ਬੀਜ ਵੱਧ ਤੋਂ ਵੱਧ 2 ਹੈਕਟੇਅਰ ਰਕਬੇ ਲਈ ਵਿਭਾਗ ਵੱਲੋ ਮੁਫਤ ਦਿੱਤਾ ਜਾਵੇਗਾ। ਇਸ ਲਈ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਆਨਲਾਈਨ ਪੋਰਟਲ www.agrimachinerypb.com ‘ਤੇ ਅਪਲਾਈ ਕਰਨਾ ਹੋਵੇਗਾ।

ਤਸਦੀਕਸ਼ੁਦਾ ਬੀਜ ਖੇਤੀਬਾੜੀ ਵਿਭਾਗ ਮੁਫ਼ਤ ਉਪਲਬੱਧ ਕਰਵਾਏਗਾ-ਮੁੱਖ ਖੇਤੀਬਾੜੀ ਅਫ਼ਸਰ Read More »

Scroll to Top