ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ
ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਹਾਸਲ ਕਰਨਗੇ ਵਿਸ਼ੇਸ਼ ਸਿਖਲਾਈ: ਮੀਤ ਹੇਅਰ ਚੰਡੀਗੜ੍ਹ, 15 ਜੂਨ ਪੰਜਾਬ ਦੇ ਖਿਡਾਰੀਆਂ ਨੂੰ ਕੌਮੀ ਤੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰਨ ਲਈ ਬਿਹਤਰ ਮੰਚ ਮੁਹੱਈਆ ਕਰਵਾਉਣ ਦੇ ਟੀਚੇ ਤਹਿਤ ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਜਵਾਲਾ ਗੁੱਟਾ ਅਕੈਡਮੀ ਆਫ ਐਕਸੀਲੈਂਸ ਵਿਖੇ ਇਕ ਮਹੀਨੇ ਲਈ ਵਿਸ਼ੇਸ਼ ਸਿਖਲਾਈ ਹਾਸਲ ਕਰਨ ਲਈ ਅੱਜ ਹੈਦਰਾਬਾਦ […]
ਪੰਜਾਬ ਦੇ 35 ਬੈਡਮਿੰਟਨ ਖਿਡਾਰੀ ਇਕ ਮਹੀਨੇ ਦੇ ਕੈਂਪ ਲਈ ਹੈਦਰਾਬਾਦ ਰਵਾਨਾ Read More »







