ਪੰਜਾਬ ਪੁਲਿਸ ਨੇ ਲਾਰੇਂਸ ਬਿਸ਼ਨੋਈ ਦੀ ਹਮਾਇਤ ਪ੍ਰਾਪਤ ਜਬਰੀ ਵਸੂਲੀ ਕਰਨ ਵਾਲੇ ਗਿਰੋਹ ਦਾ ਕੀਤਾ ਪਰਦਾਫਾਸ਼; ਤਿੰਨ ਸੰਚਾਲਕ ਗ੍ਰਿਫ਼ਤਾਰ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ – ਗ੍ਰਿਫ਼ਤਾਰ ਕੀਤੇ ਦੋਸ਼ੀ ਭੋਲੇ-ਭਾਲੇ ਲੋਕਾਂ ਨੂੰ ਲੁਭਾਉਣ ਅਤੇ ਧੋਖਾ ਦੇਣ ਲਈ ਜੂਏ ਦੇ ਆਨਲਾਈਨ ਪਲੇਟਫਾਰਮ ਦੀ ਕਰ ਰਹੇ ਸਨ ਵਰਤੋਂ: ਡੀਜੀਪੀ ਪੰਜਾਬ ਚੰਡੀਗੜ੍ਹ, 31 ਮਈ: ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ […]









