ਡਾ. ਬਲਬੀਰ ਸਿੰਘ ਨੇ ਪਿੰਡ ਲੁਬਾਣਾ ਟੇਕੂ, ਧੰਗੇੜਾ, ਹਿਆਣਾ ਕਲਾਂ ਅਤੇ ਮੰਡੌਰ ਪਿੰਡਾਂ ਦਾ ਕੀਤਾ ਦੌਰਾ
ਸਮੁੱਚੇ ਪ੍ਰਸ਼ਾਸਨ ਨੂੰ ਨਾਲ ਲੈਕੇ ਪਿੰਡਾਂ ‘ਚ ਕੀਤੀ ‘ਲੋਕ ਮਿਲਣੀ’ ਪਿੰਡਾਂ ਦੀਆਂ ਸਮੱਸਿਆਵਾਂ ਨੂੰ ਕਰੇਗੀ ਹੱਲ : ਡਾ. ਬਲਬੀਰ ਸਿੰਘ -ਪਿੰਡ ਲੁਬਾਣਾ ਟੇਕੂ ਦੀ ਢਾਬ ਨੂੰ ਸੈਰਗਾਹ ਵਜੋਂ ਵਿਕਸਤ ਕੀਤਾ ਜਾਵੇਗਾ, ਧੰਗੇੜਾ ‘ਚ ਖੇਡ ਸਟੇਡੀਅਮ, ਹਿਆਣਾ ‘ਚ ਫਸਲੀ ਵਿਭਿੰਨਤਾ ਤੇ ਪਿੰਡ ਮੰਡੌਰ ‘ਚ ਗਊਸ਼ਾਲਾ ਬਣਾਈ ਜਾਵੇਗੀ : ਡਾ. ਬਲਬੀਰ ਸਿੰਘ -ਹਲਕੇ ‘ਚ ਚੱਲ ਰਹੇ ਵਿਕਾਸ […]
ਡਾ. ਬਲਬੀਰ ਸਿੰਘ ਨੇ ਪਿੰਡ ਲੁਬਾਣਾ ਟੇਕੂ, ਧੰਗੇੜਾ, ਹਿਆਣਾ ਕਲਾਂ ਅਤੇ ਮੰਡੌਰ ਪਿੰਡਾਂ ਦਾ ਕੀਤਾ ਦੌਰਾ Read More »









