ਅਮਨ ਅਰੋੜਾ ਵੱਲੋਂ ਯੂ.ਕੇ. ਦੀ ਫਰਮ ਨਾਲ ਮਿਊਂਸੀਪਲ ਤੇ ਖੇਤੀ ਰਹਿੰਦ-ਖੂੰਹਦ ਆਧਾਰਤ ਸੀ.ਬੀ.ਜੀ. ਪ੍ਰਾਜੈਕਟਾਂ ਲਈ ਢਾਂਚਾਗਤ ਲੋੜਾਂ ਦੇ ਹੱਲ ਬਾਰੇ ਚਰਚਾ
ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਵੱਲੋਂ ਕਾਰਬਨ ਮਾਸਟਰਜ਼ ਅਤੇ ਹਾਸਿਰੂ ਡਾਲਾ ਇਨੋਵੇਸ਼ਨਜ਼ ਦੇ ਨੁਮਾਇੰਦਿਆਂ ਨਾਲ ਮੁਲਾਕਾਤ; ਪੰਜਾਬ ਵਿੱਚ ਨਿਵੇਸ਼ ਕਰਨ ‘ਚ ਵਿਖਾਈ ਦਿਲਚਸਪੀ ਚੰਡੀਗੜ੍ਹ, 28 ਅਪ੍ਰੈਲ: ਸੂਬੇ ਵਿੱਚ ਖੇਤੀ ਰਹਿੰਦ-ਖੂੰਹਦ ਅਤੇ ਮਿਊਂਸੀਪਲ ਠੋਸ ਰਹਿੰਦ-ਖੂੰਹਦ ਦੀ ਸਮੱਸਿਆ ਦੇ ਸਥਾਈ ਅਤੇ ਵਿਗਿਆਨਕ ਹੱਲ ਤਲਾਸ਼ਣ ਲਈ ਪੰਜਾਬ ਦੇ ਨਵੀਂ ਅਤੇ ਨਵਿਆਉਣਯੋਗ ਊਰਜਾ ਸਰੋਤ ਮੰਤਰੀ ਸ੍ਰੀ ਅਮਨ ਅਰੋੜਾ […]








